ਖ਼ਬਰਾਂ
ਅਖੌਤੀ ਪਾਦਰੀਆਂ ਦੀ ਸਭਾ 'ਚ ਜਾਨ ਗੁਆਉਣ ਵਾਲੇ ਲੜਕੇ ਦੇ ਪੀੜਤ ਪਰਿਵਾਰ ਨਾਲ ਜਥੇਦਾਰ ਗੜਗੱਜ ਨੇ ਕੀਤੀ ਮੁਲਾਕਾਤ
16 ਸਾਲਾ ਲੜਕੇ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਦੁੱਖ ਸਾਂਝਾ ਕੀਤਾ।
ਬਰਖ਼ਾਸਤ DSP ਗੁਰਸ਼ੇਰ ਸੰਧੂ ਦੀ ਪਟੀਸ਼ਨ 'ਤੇ ਹਾਈ ਕੋਰਟ ਸਖ਼ਤ
ਗੈਂਗਸਟਰ ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ 'ਚ 30 ਜੁਲਾਈ ਨੂੰ ਹੋਵੇਗੀ ਅਗਲੀ ਸੁਣਵਾਈ
Punjab and Haryana High Court News : ਹਾਈ ਕੋਰਟ ਨੇ ਵਕੀਲ ਲਈ ਇਲਾਜ ਅਤੇ ਹੋਰ ਭੱਤਿਆਂ ਦੀ ਮੰਗ ਵਾਲੀ ਪਟੀਸ਼ਨ ਖਾਰਜ ਕੀਤੀ
Punjab and Haryana High Court News : ਵਕੀਲ, ਜਿਸਨੇ ਇੱਕ ਅਣ-ਸਥਾਪਿਤ ਵਕੀਲ ਹੋਣ ਦਾ ਦਾਅਵਾ ਕੀਤਾ ਸੀ
Jammu and Kashmir Accident News : ਜੰਮੂ-ਕਸ਼ਮੀਰ : ਡੋਡਾ 'ਚ ਓਵਰਲੋਡ ਗੱਡੀ ਖੱਡ 'ਚ ਡਿੱਗੀ, 5 ਦੀ ਮੌਤ, 17 ਜ਼ਖਮੀ
Jammu and Kashmir Accident News : ਡੋਡਾ-ਭਰਤ ਰੋਡ 'ਤੇ ਟੈਂਪੂ ਟ੍ਰੈਵਲਰ ਦੇ ਡਰਾਈਵਰ ਨੇ ਕੰਟਰੋਲ ਗੁਆ ਦਿੱਤਾ
ਪੰਜਾਬ ਨੇ ਵੱਕਾਰੀ ‘ਰਾਸ਼ਟਰੀ ਇੱਕ ਜ਼ਿਲ੍ਹਾ ਇੱਕ ਉਤਪਾਦ ਪੁਰਸਕਾਰ 2024' ਲਈ ਰਾਜ ਸ਼੍ਰੇਣੀ ‘ਚ ਸੋਨ ਪਦਕ ਜਿੱਤਿਆ: ਮੰਤਰੀ ਸੰਜੀਵ ਅਰੋੜਾ
ਵੱਕਾਰੀ ਰਾਸ਼ਟਰੀ ਇੱਕ ਜ਼ਿਲ੍ਹਾ ਇੱਕ ਉਤਪਾਦ ਪੁਰਸਕਾਰ 2024 ਵਿੱਚ ਰਾਜ ਸ਼੍ਰੇਣੀ ਵਿੱਚ ਸੋਨ ਪਦਕ ਪ੍ਰਾਪਤ ਹੋਇਆ
ਅਕਾਲੀ ਦਲ ਨੂੰ ਵੱਡਾ ਝਟਕਾ : ਮਾਝੇ ਦੇ ਸੀਨੀਅਰ ਅਕਾਲੀ ਆਗੂ ਹਰਮੀਤ ਸਿੰਘ ਸੰਧੂ ਆਪਣੇ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਹੋਏ
ਮੁੱਖ ਮੰਤਰੀ ਭਗਵੰਤ ਮਾਨ ਅਤੇ ਮਨੀਸ਼ ਸਿਸੋਦੀਆ ਨੇ ਸੰਧੂ ਦਾ ਪਾਰਟੀ ਵਿੱਚ ਸਵਾਗਤ ਕੀਤਾ
ਮਿੱਥ ਕੇ ਹਤਿਆਵਾਂ ਕਰਨ ਦੀ ਸਾਜ਼ਿਸ਼ ਰਚਣ ਵਾਲੇ ਜੱਗੂ ਭਗਵਾਨਪੁਰੀਆ ਗਿਰੋਹ ਦੇ ਪੰਜ ਮੈਂਬਰ ਗ੍ਰਿਫ਼ਤਾਰ; ਦੋ ਪਿਸਤੌਲਾਂ ਬਰਾਮਦ
ਕੈਦੀ ਗੈਂਗਸਟਰ ਜੱਗੂ ਭਗਵਾਨਪੁਰੀਆ ਆਪਣੀ ਮਾਂ ਦੇ ਕਤਲ ਦਾ ਬਦਲਾ ਲੈਣ ਲਈ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦੀ ਰਚ ਰਿਹਾ ਸੀ ਸਾਜ਼ਿਸ਼: ਡੀਜੀਪੀ ਗੌਰਵ ਯਾਦਵ
ਪਿਛਲੀਆਂ ਸਰਕਾਰਾਂ ਨੇ ਪੰਜਾਬ ‘ਚ ਨਸ਼ਾ ਫੈਲਾਇਆ ਤੇ ਨਸ਼ਾ ਤਸਕਰਾਂ ਦੀ ਕੀਤੀ ਪੁਸ਼ਤ ਪਨਾਹੀ: ਸੌਂਦ
ਪੰਜਾਬ ਦੇ 4500 ਤੋਂ ਜ਼ਿਆਦਾ ਪਿੰਡਾਂ ਨੇ ਖੁਦ ਨੂੰ ਨਸ਼ਾ ਮੁਕਤ ਐਲਾਨਿਆਂ
Punjab Weather update:ਪੰਜਾਬ ਦੇ ਤਿੰਨ ਡੈਮਾਂ ਵਿਚ ਪਾਣੀ ਦਾ ਪੱਧਰ ਅਜੇ ਵੀ ਘੱਟ
ਪਾਣੀ ਦਾ ਪੱਧਰ 1593.61 ਫ਼ੁੱਟ ਦਰਜ ਕੀਤਾ ਗਿਆ
Punjab News : ਵਿੱਤ ਮੰਤਰੀ ਚੀਮਾ ਨੇ 1986 ਦੀਆਂ ਘਟਨਾਵਾਂ ਬਾਰੇ 'ਕਾਰਵਾਈ' ਰਿਪੋਰਟ ਦੀ ਗੁੰਮਸ਼ੁਦਗੀ ਦਾ ਮੁੱਦਾ ਉਠਾਇਆ
Punjab News : ਫਰਵਰੀ 1986 ਦੀਆਂ ਦੁਖਦਾਈ ਘਟਨਾਵਾਂ ਦਾ ਦਿੱਤਾ ਹਵਾਲਾ, ਵਿਧਾਨ ਸਭਾ ਸਪੀਕਰ ਵੱਲੋਂ ਕਮੇਟੀ ਦੇ ਗਠਨ ਦਾ ਐਲਾਨ