ਖ਼ਬਰਾਂ
ਯੁੱਧ ਨਸ਼ਿਆ ਵਿਰੁੱਧ-ਮੁੱਖ ਮੰਤਰੀ ਵੱਲੋਂ ਪੰਜਾਬੀਆਂ ਨੂੰ ਨਸ਼ਿਆਂ ਵਿਰੁੱਧ ਜੰਗ ਦਾ ਅਟੁੱਟ ਹਿੱਸਾ ਬਣਨ ਦੀ ਅਪੀਲ
ਨਸ਼ਾ ਤਸਕਰਾਂ ਨਾਲ ਸਬੰਧਤ ਸੂਚਨਾ ਸਾਂਝੀ ਕਰਨ ਲਈ ਵਟਸਐਪ ਹੈਲਪਲਾਈਨ ਨੰਬਰ 9779100200 ਜਾਰੀ ਕੀਤਾ
Hoshiarpur News : ਪੰਜਾਬ ਯੂਨੀਵਰਸਿਟੀ ਕਤਲ ਹੋਏ ਨੌਜਵਾਨ ਦਾ ਹੋਇਆ ਅੰਤਿਮ ਸਸਕਾਰ
Hoshiarpur News : ਪਰਿਵਾਰ, ਪਿੰਡ ਵਾਸੀਆਂ ਅਤੇ ਸਹਿਪਾਠੀਆਂ ਨੇ ਦਿੱਤੀ ਸੇਜਲ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ
ਬੱਚਿਆਂ ਦੀ ਸਿੱਖਣ ਯਾਤਰਾ ਵਿੱਚ ਮਾਪਿਆਂ ਨੂੰ ਸ਼ਾਮਲ ਕਰਨ ਲਈ ਇੱਕ ਵਿਲੱਖਣ ਪਹਿਲਕਦਮੀ:- ਡਾ. ਬਲਜੀਤ ਕੌਰ
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਬੱਚਿਆਂ ਦੀ ਸ਼ੁਰੂਆਤੀ ਸਿੱਖਿਆ ਨੂੰ ਮਜ਼ਬੂਤ ਬਣਾਉਣ ਲਈ ਵਚਨਬੱਧ
Penalty on IndiGo: ਆਮਦਨ ਕਰ ਵਿਭਾਗ ਨੇ ਇੰਡੀਗੋ 'ਤੇ 944 ਕਰੋੜ ਰੁਪਏ ਲਗਾਇਆ ਜੁਰਮਾਨਾ
ਕੰਪਨੀ ਨੇ ਇਸ ਹੁਕਮ ਵਿਰੁੱਧ ਢੁਕਵੀਂ ਕਾਨੂੰਨੀ ਕਾਰਵਾਈ ਕਰਨ ਦਾ ਫੈਸਲਾ ਕੀਤਾ ਹੈ।
Odisha News : ਕਟਕ ਦੇ ਨੇਰਗੁੰਡੀ ਨੇੜੇ ਵੱਡਾ ਰੇਲ ਹਾਦਸਾ, ਕਾਮਾਖਿਆ ਐਕਸਪ੍ਰੈਸ ਦੇ 11 ਡੱਬੇ ਪਟੜੀ ਤੋਂ ਉਤਰੇ
Odisha News :ਨੇਰਗੁੰਡੀ ਰੇਲਵੇ ਸਟੇਸ਼ਨ ਕੋਲ ਵਾਪਰਿਆ ਹਾਦਸਾ, ਹਾਦਸੇ ’ਚ ਕਈ ਲੋਕ ਜ਼ਖ਼ਮੀ
ਪੰਜਾਬ ਪੁਲਿਸ ਵਲੋਂ 6 ਕਿਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਕਾਬੂ
ਗ੍ਰਿਫ਼ਤਾਰ ਮੁਲਜ਼ਮ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਡਰੋਨ ਦੀ ਵਰਤੋਂ ਕਰਦੇ ਸਨ: ਡੀਜੀਪੀ
Delhi News : ਮਿਆਂਮਾਰ ’ਚ ਅਗਲੇ ਤਿੰਨ ਮਹੀਨੇ ਲਗਦੇ ਰਹਿਣਗੇ ਭੂਚਾਲ ਦੇ ਝਟਕੇ
Delhi News : ਵਿਗਿਆਨੀਆਂ ਨੇ ਦਿਤੀ ਚਿਤਾਵਨੀ
Mann Ki Baat: ਪ੍ਰਧਾਨ ਮੰਤਰੀ ਨੇ ਆਪਣੇ ਰੇਡੀਓ ਪ੍ਰਸਾਰਣ ਦੇ 120ਵੇਂ ਸ਼ੋਅ ਨੂੰ ਕੀਤਾ ਸੰਬੋਧਨ
ਇਸ ਦੌਰਾਨ ਉਨ੍ਹਾਂ ਨੇ ਕਈ ਮੁੱਦਿਆਂ ’ਤੇ ਚਰਚਾ ਕੀਤੀ
Earthquake in Myanmar: ਫਿਰ ਕੰਬੀ ਮਿਆਂਮਾਰ ਦੀ ਧਰਤੀ, 5.1 ਤੀਬਰਤਾ ਦਾ ਆਇਆ ਭੂਚਾਲ
ਹੁਣ ਤਕ 1700 ਤੋਂ ਵੱਧ ਲੋਕਾਂ ਦੀ ਮੌਤ
8 ਕਿਲੋ ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ
ਪੁਲਿਸ ਵਲੋਂ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ