ਖ਼ਬਰਾਂ
IPL 2025: ਕੋਲਕਾਤਾ ਨਹੀਂ ਅਹਿਮਦਾਬਾਦ ’ਚ ਹੋਵੇਗਾ IPL ਦਾ ਫ਼ਾਈਨਲ ਮੈਚ
BCCI ਨੇ ਬਦਲੀ ਜਗ੍ਹਾ
Punjab and Haryana High Court : ਸੁਰੱਖਿਆ ਏਜੰਸੀਆਂ ਲੋਕਾਂ ਦੇ ਮਨਾਂ ’ਚ ਡਰ ਪੈਦਾ ਕਰਨ ਲਈ ਬਾਊਂਸਰ ਸ਼ਬਦ ਦੀ ਵਰਤੋਂ ਕਰ ਰਹੀਆਂ :ਹਾਈ ਕੋਰਟ
Punjab and Haryana High Court : ਹਾਈ ਕੋਰਟ ਨੇ ਇਸ ਪ੍ਰਥਾ 'ਤੇ ਪੰਜਾਬ ਸਰਕਾਰ ਦੀ ਚੁੱਪੀ 'ਤੇ ਸਵਾਲ ਉਠਾਏ
Chandigarh News : ਹਾਈ ਕੋਰਟ ਨੇ BBMB ਨਾਲ ਸਬੰਧਤ ਪਾਣੀ ਛੱਡਣ ਦੇ ਮੁੱਦੇ 'ਤੇ ਪੰਜਾਬ ਸਰਕਾਰ ਨੂੰ ਜਵਾਬ ਦਾਇਰ ਕਰਨ ਲਈ ਆਖਰੀ ਮੌਕਾ ਦਿੱਤਾ
Chandigarh News : ਹਰਿਆਣਾ ਨੇ ਪੰਜਾਬ ਦੀ ਪਟੀਸ਼ਨ ਨੂੰ ਨਿਆਂਇਕ ਪ੍ਰਕਿਰਿਆ ਦੀ ਦੁਰਵਰਤੋਂ ਕਰਾਰ ਦਿੱਤਾ
Punjab News : ਮਧੂ ਮੱਖੀ ਪਾਲਣ ਦਾ ਕਿੱਤਾ ਵਾਤਾਵਰਣ ਦੀ ਸ਼ੁੱਧਤਾ ਦੇ ਨਾਲ ਮਨੁੱਖੀ ਸਿਹਤ ਲਈ ਵੀ ਲਾਹੇਵੰਦਾ-ਰਾਜਪਾਲ ਗੁਲਾਬ ਚੰਦ ਕਟਾਰੀਆ
ਵਿਸ਼ਵ ਸ਼ਹਿਦ ਮੱਖੀ ਦਿਵਸ ਮੌਕੇ ਪੰਜਾਬ ਕਿਸਾਨ ਵਿਕਾਸ ਚੈਂਬਰ ਵੱਲੋਂ ਰਾਸ਼ਟਰੀ ਮਧੂ ਮੱਖੀ ਪਾਲਣ ਵਰਕਸ਼ਾਪ ਲਾਈ ਗਈ
AIG ਡਾ. ਰਵਜੋਤ ਗਰੇਵਾਲ ਨੇ ਸਕੂਲ ਆਫ਼ ਐਮੀਨੈਂਸ ਚਮਕੌਰ ਸਾਹਿਬ ਦੀਆਂ ਵਿਦਿਆਰਥਣਾਂ ਨੂੰ UPSC ਦੀ ਤਿਆਰੀ ਸੰਬੰਧੀ ਨੁਕਤੇ ਸਾਂਝੇ ਕੀਤੇ
Punjab News : ਵਿਦਿਆਰਥੀ ਸਹੀ ਰਸਤੇ ਦੀ ਚੋਣ, ਸਖ਼ਤ ਮਿਹਨਤ ਤੇ ਅਨੁਸ਼ਾਸਨ ਨਾਲ ਕਿਸੇ ਵੀ ਮੁਕਾਮ ਨੂੰ ਹਾਸਲ ਕਰ ਸਕਦੇ
Punjab News : ਪਿਛਲੇ ਤਿੰਨ ਸਾਲਾਂ ’ਚ ਤਿੰਨ ਤੋਂ ਛੇ ਨੌਕਰੀਆਂ ਲੈਣ ਵਾਲੇ ਨੌਜਵਾਨਾਂ ਵੱਲੋਂ ਕਿਸਮਤ ਬਦਲਣ ਲਈ ਮੁੱਖ ਮੰਤਰੀ ਦੀ ਸ਼ਲਾਘਾ
Punjab News : ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਸਰਕਾਰੀ ਨੌਕਰੀਆਂ ਪ੍ਰਦਾਨ ਕਰਨ ਲਈ ਭਗਵੰਤ ਮਾਨ ਦਾ ਕੀਤਾ ਧੰਨਵਾਦ
Punjab News : ਮੁੱਖ ਮੰਤਰੀ ਵੱਲੋਂ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਵਿਰੁੱਧ ਜੰਗ ਦੇ ਸਿਪਾਹੀ ਬਣਨ ਦਾ ਸੱਦਾ
Punjab News : ਪਿਛਲੀਆਂ ਸਰਕਾਰਾਂ ਦੇ ਹੱਥ ਆਮ ਆਦਮੀ ਦੇ ਖ਼ੂਨ ਨਾਲ ਰੰਗੇ ਹੋਏ ਹਨ: ਭਗਵੰਤ ਸਿੰਘ ਮਾਨ
Punjab News: ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣ ਲਈ ਸੂਬਾ ਸਰਕਾਰ 315 ਕਰੋੜ ਰੁਪਏ ਦੀਆਂ ਦੋ ਅਹਿਮ ਯੋਜਨਾਵਾਂ ਕਰੇਗੀ ਸ਼ੁਰੂ
ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਦੁਹਰਾਈ: ਹਰਦੀਪ ਸਿੰਘ ਮੁੰਡੀਆਂ
Punjab News: ਡਾ ਬਲਜੀਤ ਕੌਰ ਵੱਲੋਂ ਬਾਲ ਨਿਆਂ ਐਕਟ ਅਧੀਨ ਬਹਾਲੀ ਵਿਧੀਆਂ ਦਾ ਮੁਲਾਂਕਣ ਸਿਰਲੇਖ ਵਾਲੀ ਵਿਆਪਕ ਖੋਜ ਰਿਪੋਰਟ ਕੀਤੀ ਜਾਰੀ
ਕਿਹਾ, ਇਹ ਖੋਜਾਂ ਪੰਜਾਬ ਵਿੱਚ ਬਾਲ ਅਪਰਾਧ ਪ੍ਰਤੀ ਮੁੜ ਵਸੇਬਾ ਅਤੇ ਬਹਾਲੀ ਪ੍ਰਤੀਕਿਰਿਆਵਾਂ ਨੂੰ ਵਧਾਉਣ ਵਿੱਚ ਅਹਿਮ ਭੂਮਿਕਾ ਨਿਭਾਏਗੀ
Madhya Pradesh News : ਮੱਧ ਪ੍ਰਦੇਸ਼ : ਵਿਵਾਦਤ ਮੰਤਰੀ ਵਿਜੇ ਸ਼ਾਹ ਕੈਬਨਿਟ ਦੀ ਬੈਠਕ ’ਚ ਨਜ਼ਰ ਨਹੀਂ ਆਏ
Madhya Pradesh News : ਸ਼ਾਹ ਮੁੱਖ ਮੰਤਰੀ ਮੋਹਨ ਯਾਦਵ ਦੀ ਪ੍ਰਧਾਨਗੀ ’ਚ ਹੋਈ ਬੈਠਕ ’ਚ ਸ਼ਾਮਲ ਹੋਣ ਲਈ ਇਤਿਹਾਸਕ ਰਾਜਬਾੜਾ ਪੈਲੇਸ ਨਹੀਂ ਪਹੁੰਚੇ