ਖ਼ਬਰਾਂ
ਨਹਿਰੀ ਪ੍ਰਦੂਸ਼ਣ ਵਿਰੁੱਧ ਫ਼ੈਸਲਾਕੁੰਨ ਕਾਰਵਾਈ ਕਰ ਰਿਹੈ ਪੰਜਾਬ: ਬਰਿੰਦਰ ਕੁਮਾਰ ਗੋਇਲ ਨੇ ਪੰਜਾਬ ਵਿਧਾਨ ਸਭਾ ਵਿੱਚ ਦਿੱਤੀ ਜਾਣਕਾਰੀ
ਕਿਹਾ, ਕੂੜੇ ਦੀ ਡੰਪਿੰਗ ਨੂੰ ਰੋਕਣ ਅਤੇ ਕੀਮਤੀ ਜਲ ਸਰੋਤਾਂ ਦੀ ਰਾਖੀ ਲਈ ਵਿਆਪਕ ਰਣਨੀਤੀ ਅਪਣਾਈ ਜਾ ਰਹੀ ਹੈ
ਪੰਜਾਬ ਦੇ ਸ਼ਹਿਰਾਂ ਵਿੱਚ ਬਣਨਗੀਆਂ ਅਰਬਨ ਅਸਟੇਟ: ਮੁੰਡੀਆਂ
ਵਿਕਾਸ ਅਥਾਰਟੀਆਂ ਦੇ ਮੁੱਖ ਪ੍ਰਸ਼ਾਸਕਾਂ ਨੂੰ ਜਗ੍ਹਾਂ ਦੀ ਭਾਲ ਲਈ ਨਿਰਦੇਸ਼ ਜਾਰੀ
ਮਾਨਸਾ ਦੇ ਪਿੰਡ ਚਕੇਰੀਆ ਵਿੱਚ ਬਣੇਗਾ ਨਵਾਂ ਵਾਟਰ ਵਰਕਸ, ਅਕਾਲੀਆਂ ਦਾ ਪੁਰਾਣਾ ਵਾਟਰ ਵਰਕਸ ਹੋਵੇਗਾ ਅੱਪਗ੍ਰੇਡ: ਮੁੰਡੀਆਂ
ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਨੇ ਵਿਧਾਨ ਸਭਾ ਵਿੱਚ ਪ੍ਰਸ਼ਨ ਕਾਲ ਵਿੱਚ ਦਿੱਤੀ ਜਾਣਕਾਰੀ
ਇਹ ਇਹ ਬਜਟ ਪੰਜਾਬ ਦੇ ਇਤਿਹਾਸ ਦਾ ਸਭ ਤੋਂ ਵੱਡਾ ਬਜਟ ਹੈ, ਸਾਰੇ ਵਰਗਾਂ ਅਤੇ ਭਾਈਚਾਰਿਆਂ ਦਾ ਧਿਆਨ ਰੱਖਿਆ ਗਿਆ ਹੈ : ਪਵਨ ਕੁਮਾਰ ਟੀਨੂੰ
ਬਜਟ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਲਈ 'ਆਪ' ਸਰਕਾਰ ਦੀ ਵਚਨਬੱਧਤਾ
ਲੁਧਿਆਣਾ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ, ਬੱਚੀ ਨਾਲ ਜਬਰ-ਜਨਾਹ ਅਤੇ ਕਤਲ ਦੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ
ਉੱਤਰ ਪ੍ਰਦੇਸ਼ ਦੇ ਫਤਹਿਪੁਰ ’ਚ ਰਹਿੰਦਾ ਸੀ ਦੋਸ਼ੀ ਸੋਨੂੰ
ਸਿੱਖ ਜਥੇਬੰਦੀਆਂ ਨੇ ਜਥੇਦਾਰਾਂ ਦੀ ਬਹਾਲੀ ਉੱਤੇ ਦਿੱਤਾ ਜ਼ੋਰ
'ਜਥੇਦਾਰਾਂ ਦੇ ਅਹੁਦੇ ਦੀ ਮਰਿਆਦਾ ਅਤੇ ਮਾਣ-ਸਨਮਾਨ ਦੇ ਸਿਧਾਂਤਾਂ ਨੂੰ ਵੱਡੀ ਸੱਟ ਵੱਜੀ'
ਹਾਈ ਕੋਰਟ ਦਾ ਵੱਡਾ ਫੈਸਲਾ: ਜਗਜੀਤ ਸਿੰਘ ਡੱਲੇਵਾਲ ਪੁਲਿਸ ਹਿਰਾਸਤ ਵਿੱਚ ਨਹੀਂ, ਪਰਿਵਾਰ ਨੂੰ ਮਿਲਣ ਦੇ ਹੁਕਮ
ਹਸਪਤਾਲ ਦੀਆਂ ਹਦਾਇਤਾਂ ਅਨੁਸਾਰ ਕੋਈ ਵੀ ਡੱਲੇਵਾਲ ਨੂੰ ਜਾ ਕੇ ਮਿਲ ਸਕਦਾ: HC
ਹਾਈ ਕੋਰਟ ਨੇ ਡਰੱਗ ਮਾਮਲੇ ਵਿੱਚ ਬਰੀ ਹੋਣ ਨੂੰ ਰੱਖਿਆ ਬਰਕਰਾਰ
ਸਰਕਾਰ ਨੇ 25 ਸਾਲ ਪੁਰਾਣੇ ਮਾਮਲੇ ਵਿੱਚ ਅਪੀਲ ਕੀਤੀ ਸੀ ਦਾਇਰ
ਹਾਈ ਕੋਰਟ ਨੇ ਐਨਡੀਪੀਐਸ ਮਾਮਲਿਆਂ ਵਿੱਚ ਗਵਾਹਾਂ ਦੇ ਅਦਾਲਤ ਵਿੱਚ ਪੇਸ਼ ਨਾ ਹੋਣ 'ਤੇ ਚੁੱਕੇ ਸਵਾਲ
ਡੀਜੀਪੀ ਅਤੇ ਗ੍ਰਹਿ ਸਕੱਤਰ ਨੂੰ ਢੁਕਵੇਂ ਹੁਕਮ ਪਾਸ ਕਰਨ ਦੇ ਹੁਕਮ
ਸੀਆਈਏ ਸਟਾਫ਼ ਵੱਲੋਂ ਹੈਰੋਇਨ ਸਮੇਤ ਔਰਤ ਕੀਤੀ ਕਾਬੂ
'ਜਦੋਂ ਸੁਣਨ ਦਾ ਸਮਾਂ ਆਉਂਦਾ ਹੈ ਤਾਂ ਉਦੋਂ ਵਿਰੋਧੀ ਉੱਠ ਕੇ ਚੱਲੇ ਜਾਂਦੇ ਨੇ'