ਖ਼ਬਰਾਂ
Punjab and Haryana High Court: ਇਕ ਜੁਲਾਈ, 2024 ਤੋਂ ਪਹਿਲਾਂ ਦਰਜ ਮਾਮਲਿਆਂ ’ਚ ਪੁਰਾਣਾ ਕਾਨੂੰਨ ਹੀ ਲਾਗੂ ਹੋਵੇਗਾ
Punjab and Haryana High Court: ਕਿਹਾ, ਜੇਕਰ ਜਾਂਚ ਆਈਪੀਸੀ ਤਹਿਤ ਲੰਬਿਤ ਹੈ ਤਾਂ ਉਸ ਦਾ ਬੀਐਨਐਸਐਸ ਨਾਲ ਕੋਈ ਸਬੰਧ ਨਹੀਂ ਹੋਵੇਗਾ
Encounter in Kathua: ਜੰਮੂ-ਕਸ਼ਮੀਰ ਦੇ ਕਠੂਆ ਵਿੱਚ ਮੁਕਾਬਲਾ, ਪੁਲਿਸ ਮੁਲਾਜ਼ਮ ਜ਼ਖ਼ਮੀ
ਸੁਰੱਖਿਆ ਬਲਾਂ ਦਾ ਰਾਜਬਾਗ ਦੇ ਘਾਟੀ ਜੁਥਾਨਾ ਇਲਾਕੇ ਦੇ ਜਾਖੋਲੇ ਪਿੰਡ ਨੇੜੇ ਅਤਿਵਾਦੀਆਂ ਨਾਲ ਮੁਕਾਬਲਾ ਹੋਇਆ
Himachal : ਸੁੱਖੂ ਸਰਕਾਰ ਵਲੋਂ ਸੰਗਠਿਤ ਅਪਰਾਧ (ਰੋਕਥਾਮ ਅਤੇ ਨਿਯੰਤਰਣ) ਬਿੱਲ-2025 ਪੇਸ਼
ਨਸ਼ਾ ਤਸਕਰਾਂ ਨੂੰ ਮੌਤ ਦੀ ਸਜ਼ਾ, ਉਮਰ ਕੈਦ ਤੇ 10 ਲੱਖ ਰੁਪਏ ਦਾ ਜੁਰਮਾਨਾ ਹੋ ਸਕਦੈ
Haryana News : ਹਰਿਆਣਾ ਸਰਕਾਰ ਨੇ ਮੰਨਿਆ, ਸਰਕਾਰੀ ਸਕੂਲ ਮਾੜੀਆਂ ਬੁਨਿਆਦੀ ਸਹੂਲਤਾਂ ਨਾਲ ਜੂਝ ਰਹੇ ਹਨ
Haryana News : 1,144 ਕਲਾਸਰੂਮਾਂ, 624 ਹੋਰ ਕਮਰਿਆਂ ਤੇ 192 ਚਾਰਦੀਵਾਰੀਆਂ 'ਤੇ ਕੰਮ ਚੱਲ ਰਿਹਾ ਹੈ : ਢਾਂਡਾ
MUMBAI POLICE : ਭਾਰਤ ’ਚ ਗ਼ੈਰ-ਕਾਨੂੰਨੀ ਤੌਰ ’ਤੇ ਰਹਿਣ ਦੇ ਦੋਸ਼ ਵਿਚ 17 ਬੰਗਲਾਦੇਸ਼ੀ ਨਾਗਰਿਕ ਗ੍ਰਿਫ਼ਤਾਰ
ਜਾਂਚ ਦੌਰਾਨ ਦੋਸ਼ੀ ਭਾਰਤੀ ਨਾਗਰਿਕ ਹੋਣ ਦਾ ਸਬੂਤ ਨਹੀਂ ਦੇ ਸਕੇ, ਜਾਂਚ ਜਾਰੀ : ਪੁਲਿਸ
Uttar Pradesh: ਸ਼ਾਹਜਹਾਂਪੁਰ ਵਿੱਚ ਇੱਕ ਵਿਅਕਤੀ ਨੇ 4 ਬੱਚਿਆਂ ਨੂੰ ਮਾਰ ਕੇ ਕੀਤੀ ਖ਼ੁਦਕੁਸ਼ੀ
ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।
Amritpal Singh News : ਅੰਮ੍ਰਿਤਪਾਲ ਸਿੰਘ ਦਾ ਸਾਥੀ ਵਰਿੰਦਰ ਸਿੰਘ ਫ਼ੌਜੀ 5 ਦਿਨ ਦੇ ਪੁਲਿਸ ਰਿਮਾਂਡ 'ਤੇ
Amritpal Singh News : ਵਰਿੰਦਰ ਸਿੰਘ ਫ਼ੌਜੀ ਨੂੰ ਅੱਜ ਅਜਨਾਲਾ ਅਦਾਲਤ ਵਿਚ ਕੀਤਾ ਸੀ ਪੇਸ਼
Supreme Court: ਰੁੱਖ ਵੱਢਣਾ ਮਨੁੱਖ ਦੀ ਹੱਤਿਆ ਤੋਂ ਵੀ ਵੱਧ ਗੰਭੀਰ- ਸੁਪਰੀਮ ਕੋਰਟ
ਅਦਾਲਤ ਨੇ ਗੈਰ-ਕਾਨੂੰਨੀ ਢੰਗ ਨਾਲ ਕੱਟੇ ਗਏ ਹਰੇਕ ਰੁੱਖ ਲਈ 1 ਲੱਖ ਰੁਪਏ ਦੇ ਜੁਰਮਾਨੇ ਨੂੰ ਮਨਜ਼ੂਰੀ ਦੇ ਦਿੱਤੀ।
Jalandhar News: ਯੂਟਿਊਬਰ ਦੇ ਘਰ 'ਤੇ ਗ੍ਰਨੇਡ ਹਮਲੇ ਦੇ ਮਾਮਲੇ ’ਚ ਪੁਲਿਸ ਨੇ ਮਾਸਟਰਮਾਈਂਡ ਗੌਰਵ ਤੇ ਜ਼ੀਸ਼ਾਨ ਅਖ਼ਤਰ ਨੂੰ ਕੀਤਾ ਨਾਮਜ਼ਦ
ਮੁਲਜ਼ਮ ਸੁਖਪ੍ਰੀਤ ਸੁੱਖਾ ਦੀ ਨਿਸ਼ਾਨਦੇਹੀ 'ਤੇ ਬਾਈਕ ਤੇ ਇਕ ਪਿਸਤੌਲ ਬਰਾਮਦ
Haryana News: ਹਰਿਆਣਾ ਵਿਧਾਨ ਸਭਾ ’ਚ ਗ਼ੈਰ-ਕਾਨੂੰਨੀ ਇਮੀਗ੍ਰੇਸ਼ਨ ਅਤੇ ਡੰਕੀ ਦੇ ਏਜੰਟਾਂ ਵਿਰੁਧ ਬਿੱਲ ਪਾਸ
ਵੈਧ ਰਜਿਸਟ੍ਰੇਸ਼ਨ ਸਰਟੀਫ਼ਿਕੇਟ ਤੋਂ ਬਿਨਾਂ ਕਾਰੋਬਾਰ ਚਲਾਉਣ ਵਾਲੇ ਏਜੰਟਾਂ ਲਈ 7 ਸਾਲ ਦੀ ਕੈਦ ਤੇ 5 ਲੱਖ ਰੁਪਏ ਤਕ ਜੁਰਮਾਨੇ ਦੀ ਕੀਤੀ ਗਈ ਵਿਵਸਥਾ