ਖ਼ਬਰਾਂ
War on drugs: ਸਿਰਫ਼ 72 ਦਿਨਾਂ ’ਚ 10 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਫੜੇ
398 ਕਿਲੋਗ੍ਰਾਮ ਹੈਰੋਇਨ, 186 ਕਿਲੋਗ੍ਰਾਮ ਅਫੀਮ, 8.5 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ
Delhi News: ਹਾਈ ਕੋਰਟ ਨੇ ਦਿੱਲੀ ਕਮੇਟੀ ਦੀਆਂ ਜਾਇਦਾਦਾਂ ’ਤੇ ਲਗਾਈਆਂ ਪਾਬੰਦੀਆਂ
ਅਧਿਆਪਕਾਂ ਨੂੰ ਤਨਖਾਹ ਨਾ ਦੇਣ ਦਾ ਮਾਮਲਾ
Blackout News: ਰਾਜਸਥਾਨ ਵਿੱਚ ਰਾਤਾਂ ਤੋਂ ਬਾਅਦ ਕੋਈ ਬਲੈਕਆਊਟ ਨਹੀਂ
ਆਵਾਜਾਈ 'ਤੇ ਸਾਰੀਆਂ ਪਾਬੰਦੀਆਂ ਹਟਾਈਆਂ
Amritsar News: ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ; ਮਿਊਂਸੀਪਲ ਕਮਿਸ਼ਨਰ ਅੰਮ੍ਰਿਤਸਰ ਨੂੰ ਜਾਰੀ ਕੀਤਾ ਸ਼ੋਅ-ਕਾਜ ਨੋਟਿਸ
ਮੰਤਰੀ ਡਾ. ਰਵਜੋਤ ਸਿੰਘ ਨੇ ਕੀਤੀ ਕਾਰਵਾਈ; 24 ਘੰਟਿਆਂ ‘ਚ ਜਵਾਬ ਦੇਣ ਦੀ ਦਿੱਤੀ ਹਦਾਇਤ
Australian News : ਆਸਟਰੇਲੀਆ ਦੇ ਪ੍ਰਧਾਨ ਮੰਤਰੀ ਨੇ ਨਵੀਂ ਕੈਬਨਿਟ ਦਾ ਕੀਤਾ ਐਲਾਨ
Australian News : ਕੈਬਨਿਟ ’ਚ 50 ਫ਼ੀ ਸਦੀ ਔਰਤਾਂ
Operation Sindoor: ਪ੍ਰਮਾਣੂ ਬਲੈਕਮੇਲ ਬਰਦਾਸ਼ਤ ਨਹੀਂ ਕਰਾਂਗੇ: PM ਨਰਿੰਦਰ ਮੋਦੀ
ਅਤਿਵਾਦ ਦੀ ਯੂਨੀਵਰਸਿਟੀ ਦਾ ਭਾਰਤ ਨੇ ਲੱਕ ਤੋੜਿਆ: PM ਮੋਦੀ
Delhi News : ਭਾਰਤ ਨੇ ਮਾਲਦੀਵ ਨੂੰ ਦਿਤੀ 50 ਮਿਲੀਅਨ ਡਾਲਰ ਦੀ ਵਿੱਤੀ ਮਦਦ
Delhi News : ਵਿਦੇਸ਼ ਮੰਤਰੀ ਨੇ ਕੀਤਾ ਪ੍ਰਧਾਨ ਮੰਤਰੀ ਮੋਦੀ ਦਾ ਧਨਵਾਦ
New York/ Washington News : ਅਮਰੀਕਾ ਨੇ ਭਾਰਤ ਅਤੇ ਪਾਕਿਸਤਾਨ ਵਿਚਾਲੇ ‘ਪ੍ਰਮਾਣੂ ਟਕਰਾਅ’ ਨੂੰ ਰੋਕਿਆ : ਰਾਸ਼ਟਰਪਤੀ ਟਰੰਪ
New York/ Washington News : ਦੋਹਾਂ ਦੇਸ਼ਾਂ ਨੂੰ ਕਿਹਾ ਕਿ ਜੇਕਰ ਉਹ ਟਕਰਾਅ ਰੋਕਦੇ ਹਨ ਤਾਂ ਅਮਰੀਕਾ ਉਨ੍ਹਾਂ ਨਾਲ ਬਹੁਤ ਸਾਰਾ ਵਪਾਰ ਕਰੇਗਾ।
Amritsar News : ਅੰਮ੍ਰਿਤਸਰ ਵਿੱਚ ਤੁਰਕੀ ਅਧਾਰਿਤ ਤਸਕਰ ਵੱਲੋਂ ਸਮਰਥਿਤ ਨਾਰਕੋ-ਹਵਾਲਾ ਕਾਰਟੈਲ ਦਾ ਪਰਦਾਫਾਸ਼
Amritsar News : 1.06 ਕਰੋੜ ਰੁਪਏ ਦੀ ਡਰੱਗ ਮਨੀ ਤੇ 1.10 ਕਿਲੋਗ੍ਰਾਮ ਹੈਰੋਇਨ ਸਮੇਤ ਤਿੰਨ ਕਾਬੂ
Pak News: ਫੇਸਬੁੱਕ ’ਤੇ ਪਾਕਿਸਤਾਨ ਦਾ ਸਮਰਥਨ ਕਰਨ ਵਾਲੇ ਵਿਅਕਤੀ ਨੂੰ ਜੇਲ
ਭਾਰਤ ਦੇ ਲੜਾਕੂ ਜਹਾਜ਼ ਰਾਫੇਲ ਨੂੰ ਪਾਕਿਸਤਾਨੀ ਬਲਾਂ ਨੇ ਮਾਰ ਸੁੱਟਿਆ