ਖ਼ਬਰਾਂ
Punjab ਦਾ ਆਬਕਾਰੀ ਮਾਲੀਆ 6254 ਕਰੋੜ ਰੁਪਏ (2022-23) ਤੋਂ ਵੱਧ ਕੇ 10200 ਕਰੋੜ ਰੁਪਏ (2024-25) ਤੱਕ ਪਹੁੰਚਿਆ- ਹਰਪਾਲ ਸਿੰਘ ਚੀਮਾ
ਵਿੱਤੀ ਸਾਲ 2024-25 ਲਈ 10145 ਕਰੋੜ ਰੁਪਏ ਦੇ ਟੀਚੇ ਨੂੰ ਪਾਰ ਕੀਤੇ ਜਾਣ ਦੀ ਸੰਭਾਵਨਾ
Online Gaming: DGGI ਨੇ 357 ਗੈਰ-ਕਾਨੂੰਨੀ ਆਨਲਾਈਨ ਗੇਮਿੰਗ ਵੈੱਬਸਾਈਟਾਂ ਨੂੰ ਕੀਤਾ ਬਲਾਕ
ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਕਿ ਇਨ੍ਹਾਂ ਵਿਦੇਸ਼ੀ ਕੰਪਨੀਆਂ ਨੇ ਲੈਣ-ਦੇਣ ਲਈ ਜਾਅਲੀ ਬੈਂਕ ਖ਼ਾਤਿਆਂ ਦੀ ਵਰਤੋਂ ਕੀਤੀ।
Ludhiana News: ਛੇ ਫੁੱਟ ਦੀ ਲੌਕੀ ਲੈ ਕੇ ਮੇਲੇ ਵਿੱਚ ਪਹੁੰਚਿਆਂ ਕੁਰਕਸ਼ੇਤਰ ਦਾ ਕਿਸਾਨ
ਉਹਨਾਂ ਦਾ ਨਾਮ 16 ਵਾਰ ਲਿਮਕਾ ਬੁੱਕ ਰਿਕਾਰਡ ਵਿੱਚ ਦਰਜ ਹੋਇਆ ਹੈ।
Hardik Pandya: ਅਪਣਾ ਸਰਵੋਤਮ ਪ੍ਰਦਰਸ਼ਨ ਕਰੇਗਾ ਹਾਰਦਿਕ ਪੰਡਯਾ : ਬਾਊਚਰ
ਹਾਰਦਿਕ ਨੂੰ ਜਦੋਂ ਪਿਛਲੇ ਸੈਸ਼ਨ ਵਿਚ ਮੁੰਬਈ ਇੰਡੀਅਨਜ਼ ਦਾ ਕਪਤਾਨ ਨਿਯੁਕਤ ਕੀਤਾ ਗਿਆ ਸੀ ਤਦ ਬਾਊਚਰ ਉਸ ਦਾ ਮੁੱਖ ਕੋਚ ਸੀ।
America News: ਗ੍ਰੀਨ ਕਾਰਡ ਲਈ ਅਮਰੀਕੀ ਨਾਗਰਿਕ ਨਾਲ ਵਿਆਹ ਕਰਵਾਇਆ ਤਾਂ ਹੋਵੇਗੀ ਜੇਲ
ਟਰੰਪ ਸਰਕਾਰ ਨੇ ਪ੍ਰਵਾਸੀਆਂ ਨੂੰ ਦਿਤੀ ਚਿਤਾਵਨੀ
Punjab News : ਪੰਜਾਬ ਦਾ ਆਬਕਾਰੀ ਮਾਲੀਆ 6254 ਕਰੋੜ ਰੁਪਏ ਤੋਂ ਵੱਧ ਕੇ 10200 ਕਰੋੜ ਰੁਪਏ ਤੱਕ ਪਹੁੰਚਿਆ- ਹਰਪਾਲ ਸਿੰਘ ਚੀਮਾ
Punjab News : ਕਿਹਾ, 2002 ਤੋਂ 2007 ਤੱਕ ਕਾਂਗਰਸ ਦੇ ਸ਼ਾਸਨ ਦੌਰਾਨ ਆਬਕਾਰੀ ਮਾਲੀਏ ਵਿੱਚ 6.9% ਦੀ ਗਿਰਾਵਟ ਆਈ
Delhi News : ਈਡੀ ਨੇ PACL ਮਾਮਲੇ ’ਚ ਨਿਰਮਲ ਸਿੰਘ ਭੰਗੂ ਦੇ ਜਵਾਈ ਨੂੰ ਕੀਤਾ ਗ੍ਰਿਫ਼ਤਾਰ
Delhi News : ਅਦਾਲਤ ਨੇ ਉਸਨੂੰ ਈਡੀ ਹਿਰਾਸਤ ਵਿੱਚ ਭੇਜ ਦਿੱਤਾ
Amritsar News : ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸੰਬੰਧੀ ਪੰਜ ਮੈਂਬਰੀ ਕਮੇਟੀ ਵਲੋਂ ਅੰਮ੍ਰਿਤਸਰ ਵਿਖੇ ਖੋਲ੍ਹਿਆ ਦਫ਼ਤਰ
Amritsar News : ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੋਏ ਹੁਕਮਨਾਮੇ ਮੁਤਾਬਿਕ ਹੀ ਹੋਵੇਗੀ ਭਰਤੀ-ਬੀਬੀ ਜਗੀਰ ਕੌਰ
Peru: ਪੇਰੂ ’ਚ ਖਾਣ ਢਹਿ ਢੇਰੀ, ਚਾਰ ਲੋਕਾਂ ਦੀ ਮੌਤ
ਬਚਾਅ ਟੀਮ ਨੂੰ ਲਾਸ਼ਾਂ ਨੂੰ ਬਾਹਰ ਕੱਢਣ ਲਈ ਲਗਭਗ 300 ਮੀਟਰ ਹੇਠਾਂ ਉਤਰਨਾ ਪਿਆ
Kabul News: ਯੂਨੀਸੇਫ਼ ਨੇ ਤਾਲਿਬਾਨ ਨੂੰ ਕੁੜੀਆਂ ਦੀ ਸਿਖਿਆ ’ਤੇ ਪਾਬੰਦੀ ਹਟਾਉਣ ਦੀ ਕੀਤੀ ਅਪੀਲ
2021 ਵਿਚ ਤਾਲਿਬਾਨ ਦੇ ਸੱਤਾ ਵਿਚ ਆਉਣ ਤੋਂ ਬਾਅਦ ਸਿਖਿਆ ਦੇ ਅਧਿਕਾਰ ਤੋਂ ਵਾਂਝੀਆਂ ਹਨ