ਖ਼ਬਰਾਂ
ਤੁਰਕੀ ਨੇ ਪਾਕਿਸਤਾਨ ਅਤੇ ਭਾਰਤ ਵਿਚਕਾਰ ਜੰਗਬੰਦੀ ਦਾ ਕੀਤਾ ਸਵਾਗਤ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੁਆਰਾ ਐਲਾਨ ਕੀਤਾ ਗਿਆ
ਮੰਤਰੀ ਹਰਪਾਲ ਚੀਮਾ ਅਤੇ ਸੰਸਦ ਮੈਂਬਰ ਸੰਜੀਵ ਅਰੋੜਾ ਨੇ Pakistan ਵੱਲੋਂ ਕੀਤੇ ਗਏ ਨਿੰਦਣਯੋਗ ਹਮਲੇ ਦੇ ਪੀੜਤਾਂ ਨਾਲ ਕੀਤੀ ਮੁਲਾਕਾਤ
ਹਮਲੇ ਦੀ ਕੀਤੀ ਸਖ਼ਤ ਨਿੰਦਾ, ਪ੍ਰਭਾਵਿਤ ਪਰਿਵਾਰਾਂ ਨਾਲ ਇਕਜੁੱਟਤਾ ਪ੍ਰਗਟਾਈ
Punjab government: ਪੰਜਾਬ ਸਰਕਾਰ ਵੱਲੋਂ ਰਾਜਸਥਾਨ ਨੂੰ ਵਾਧੂ ਪਾਣੀ ਛੱਡਣ ਦਾ ਐਲਾਨ
ਦੇਸ਼ ਦੀ ਬਹਾਦਰ ਫੌਜ ਲਈ ਪੰਜਾਬ ਦਾ ਪਾਣੀ ਤਾਂ ਕੀ ਸਾਡਾ ਖੂਨ ਵੀ ਹਾਜ਼ਰ ਹੈ - ਭਗਵੰਤ ਮਾਨ
ਅਡਾਨੀ ਪਾਵਰ ਉੱਤਰ ਪ੍ਰਦੇਸ਼ ਨੂੰ 1,500 ਮੈਗਾਵਾਟ ਬਿਜਲੀ ਸਪਲਾਈ ਕਰੇਗੀ
5,383 ਰੁਪਏ ਪ੍ਰਤੀ ਯੂਨਿਟ ਦੀ ਬਹੁਤ ਹੀ ਮੁਕਾਬਲੇ ਵਾਲੀ ਦਰ 'ਤੇ ਬਿਜਲੀ ਦੀ ਸਪਲਾਈ।
PAK News: ਪਾਕਿਸਤਾਨ ਦੇ PM ਸ਼ਾਹਬਾਜ਼ ਨੇ ਸ਼ਾਂਤੀ ਪਹਿਲਕਦਮੀ ਲਈ ਅਮਰੀਕੀ ਲੀਡਰਸ਼ਿਪ ਦਾ ਕੀਤਾ ਧੰਨਵਾਦ
ਕਈ ਦਿਨਾਂ ਦੀ ਅਸ਼ਾਂਤੀ ਅਤੇ ਤਣਾਅ ਤੋਂ ਬਾਅਦ ਪਾਕਿਸਤਾਨ ਅਤੇ ਭਾਰਤ ਵਿਚਕਾਰ ਹੋਏ ਜੰਗਬੰਦੀ ਸਮਝੌਤੇ 'ਤੇ ਸੋਸ਼ਲ ਮੀਡੀਆ 'ਤੇ ਪ੍ਰਤੀਕਿਰਿਆ
ਪਾਕਿਸਤਾਨ ਦੀ ਪ੍ਰਭੂਸੱਤਾ ਅਤੇ ਖੇਤਰੀ ਅਖੰਡਤਾ ਨੂੰ ਬਣਾਈ ਰੱਖਣ ਵਿੱਚ ਉਸਦੇ ਨਾਲ ਖੜ੍ਹੇ ਰਹਾਂਗੇ: ਚੀਨ
ਚੀਨੀ ਵਿਦੇਸ਼ ਮੰਤਰੀ ਨੇ ਇਹ ਟਿੱਪਣੀਆਂ ਉਪ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਇਸਹਾਕ ਡਾਰ ਨਾਲ ਟੈਲੀਫੋਨ 'ਤੇ ਗੱਲਬਾਤ ਦੌਰਾਨ ਕੀਤੀਆਂ।
ਬੰਗਲਾਦੇਸ਼ ਦੀ ਅੰਤਰਿਮ ਸਰਕਾਰ ਨੇ ਸ਼ੇਖ ਹਸੀਨਾ ਦੀ ਪਾਰਟੀ ਅਵਾਮੀ ਲੀਗ 'ਤੇ ਲਗਾਈ ਪਾਬੰਦੀ
ਅਧਿਕਾਰਤ ਗਜ਼ਟ ਨੋਟੀਫਿਕੇਸ਼ਨ ਅਗਲੇ ਕੰਮਕਾਜੀ ਦਿਨ ਜਾਰੀ ਕੀਤਾ ਜਾਵੇਗਾ
Jammu News : ਪਾਕਿਸਤਾਨੀ ਗੋਲੀਬਾਰੀ ’ਚ ਬੀ.ਐਸ.ਐਫ. ਦਾ ਜਵਾਨ ਸ਼ਹੀਦ, 7 ਜ਼ਖਮੀ
ਸਬ-ਇੰਸਪੈਕਟਰ ਮੁਹੰਮਦ ਇਮਤਿਆਜ਼ ਸ਼ਹੀਦ ਹੋ ਗਿਆ
CBI ਨੇ ਸੂਚਨਾ ਤਕਨਾਲੋਜੀ ਕਮਿਸ਼ਨਰ ਨੂੰ ਕੀਤਾ ਗ੍ਰਿਫ਼ਤਾਰ
70 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਮਾਮਲੇ ’ਚ ਸ਼ਾਪੂਰਜੀ ਪਾਲੋਂਜੀ ਗਰੁੱਪ ਦੇ ਕਾਰਜਕਾਰੀ ਵੀ ਗ੍ਰਿਫ਼ਤਾਰ
China News: ਚੀਨ ਦੇ ਵਿਦੇਸ਼ ਮੰਤਰੀ ਵਾਂਗ ਯੀ ਨੇ ਭਾਰਤ ਦੇ NSA ਡੋਭਾਲ ਨਾਲ ਫ਼ੋਨ 'ਤੇ ਕੀਤੀ ਗੱਲਬਾਤ
ਚੀਨ ਦੇ ਵਿਦੇਸ਼ ਮੰਤਰੀ ਨੇ ਪਹਿਲਗਾਮ ਹਮਲੇ ਦੀ ਕੀਤੀ ਨਿੰਦਾ