ਖ਼ਬਰਾਂ
NDPS ਮਾਮਲਿਆਂ ਨੂੰ ਲੈ ਕੇ ਹਾਈ ਕੋਰਟ ਦੀ ਬੈਂਚ ਹੇਠਲੀ ਅਦਾਲਤ ਲਈ ਨਿਯਮ ਕਰੇਗੀ ਨਿਰਧਾਰਤ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਇੱਕ ਵੱਡੇ ਬੈਂਚ ਦੁਆਰਾ ਫੈਸਲਾ ਕੀਤਾ ਜਾਵੇਗਾ
Jammu Kashmir News: ਜੰਮੂ-ਕਸ਼ਮੀਰ ਦੇ ਰਾਜ ਦਾ ਦਰਜਾ ਬਹਾਲ ਕਰਨ 'ਤੇ ਚਰਚਾ ਜਲਦੀ ਪੂਰੀ ਹੋਣੀ ਚਾਹੀਦੀ ਹੈ: CM ਉਮਰ ਅਬਦੁੱਲਾ
ਨੈਸ਼ਨਲ ਕਾਨਫਰੰਸ (ਐਨਸੀ) ਦੇ ਨੇਤਾ ਨੇ ਕਿਹਾ ਕਿ ਨੈਸ਼ਨਲ ਕੈਡੇਟ ਕੋਰ (ਐਨਸੀਸੀ) ਵਿੱਚ ਸ਼ਾਮਲ ਹੋਣ ਵਾਲੇ ਨੌਜਵਾਨਾਂ ਨੂੰ ਬਹੁਤ ਫਾਇਦਾ ਹੁੰਦਾ ਹੈ।
ਸ਼ੇਅਰ ਬਾਜ਼ਾਰ ਵਿੱਚ ਤਿੰਨ ਸੈਸ਼ਨਾਂ ਵਿੱਚ ਨਿਵੇਸ਼ਕਾਂ ਦਾ 9.70 ਲੱਖ ਕਰੋੜ ਰੁਪਏ ਦਾ ਹੋਇਆ ਵਾਧਾ
ਬੀਐਸਈ ਸੈਂਸੈਕਸ ਵੀਰਵਾਰ ਨੂੰ 1,000.36 ਅੰਕ ਵਧ ਕੇ 83,755.87 ਅੰਕਾਂ 'ਤੇ ਬੰਦ ਹੋਇਆ।
ਸ਼ੇਅਰ ਬਾਜ਼ਾਰ 'ਚ ਨਿਵੇਸ਼ਕਾਂ ਲਈ ਵੱਡੀ ਖ਼ਬਰ, ਤੀਜੇ ਦਿਨ ਵੀ ਉਛਾਲ
ਸੈਂਸੈਕਸ 1,000 ਅੰਕ ਚੜ੍ਹਿਆ
Amritsar News : ਵੱਡੀ ਖ਼ਬਰ: ਦਿੱਲੀ- ਅੰਮ੍ਰਿਤਸਰ ਹਾਈਵੇਅ 'ਤੇ ਸਥਿਤ ਢਾਬੇ 'ਤੇ ਗੋਲੀਬਾਰੀ
Amritsar News : 2 ਮੋਟਰਸਾਈਕਲ ਸਵਾਰਾਂ ਨੇ ਘਟਨਾ ਨੂੰ ਦਿੱਤਾ ਅੰਜ਼ਾਮ, ਮੌਕੇ 'ਤੇ ਪਹੁੰਚੀ ਪੁਲਿਸ ਜਾਂਚ ’ਚ ਜੁਟੀ
America News: ਅਮਰੀਕਾ ਨੇ ਵੀਜ਼ਾ ਬਿਨੈਕਾਰਾਂ ਤੋਂ ਸੋਸ਼ਲ ਮੀਡੀਆ ਪਲੇਟਫ਼ਾਰਮਾਂ ਦੇ 'ਹੈਂਡਲ' ਜਾਂ 'ਯੂਜ਼ਰਨੇਮ' ਮੰਗੇ
ਸੋਸ਼ਲ ਮੀਡੀਆ ਜਾਣਕਾਰੀ ਸਾਂਝੀ ਕਰਨ ਵਿੱਚ ਅਸਫ਼ਲ ਰਹਿਣ ਦੇ ਨਤੀਜੇ ਵਜੋਂ ਵੀਜ਼ਾ ਅਰਜ਼ੀ ਰੱਦ ਹੋ ਸਕਦੀ ਹੈ
Punjab News: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ
* ਸਨਅਤੀ ਪਲਾਟਾਂ ਨੂੰ ਹਸਪਤਾਲਾਂ, ਹੋਟਲਾਂ, ਸਨਅਤੀ ਪਾਰਕਾਂ ਤੇ ਹੋਰ ਮੰਤਵਾਂ ਲਈ ਵਰਤਣ ਦੀ ਮਨਜ਼ੂਰੀ ਦੇਣ ਦੇ ਉਦੇਸ਼ ਨਾਲ ਚੁੱਕਿਆ ਕਦਮ
ਕਿਸਾਨ ਅੰਦੋਲਨ 2 ਦੀ ਲੇਖਾ-ਜੋਖਾ ਕਮੇਟੀ ਚੰਡੀਗੜ੍ਹ 'ਚ 4 ਜੁਲਾਈ ਨੂੰ ਕਰੇਗੀ ਮੋਰਚੇ ਦਾ ਰਿਵਿਊ: ਸੁਖਜੀਤ ਸਿੰਘ ਹਰਦੋਝੰਡੇ
ਕਿਸਾਨ ਅੰਦੋਲਨ-2 ਵਿੱਚ ਲੋਕਾਂ ਵੱਲੋਂ ਦਿੱਤੇ ਗਏ ਸਹਿਯੋਗ ਦਾ 4 ਜੁਲਾਈ ਨੂੰ ਚੰਡੀਗੜ੍ਹ ਵਿਖੇ ਵੇਰਵਾ ਰੱਖੇਗੀ ਲੇਖਾ-ਜੋਖਾ ਕਮੇਟੀ : ਸੁਖਜਿੰਦਰ ਸਿੰਘ ਖੋਸਾ
Ludhiana News: ਸ਼ੇਰਪੁਰ ਚੌਕ ਨੇੜੇ ਨੀਲੇ ਡਰੰਮ 'ਚੋਂ ਮਿਲੀ ਵਿਅਕਤੀ ਦੀ ਲਾਸ਼
ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ 'ਚ ਭੇਜਿਆ
ਸ਼੍ਰੋਮਣੀ ਕਮੇਟੀ ਵੱਲੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੇਵਾ ਨਿਯਮਾਂ ਸਬੰਧੀ ਕਮੇਟੀ ਗਠਿਤ
34 ਮੈਂਬਰੀ ਕਮੇਟੀ ਵਿਚ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦੇ, ਸਿੱਖ ਵਿਦਵਾਨ ਤੇ ਸੰਪ੍ਰਦਾਵਾਂ ਦੇ ਆਗੂ ਸ਼ਾਮਲ ਕੀਤੇ- ਐਡਵੋਕੇਟ ਧਾਮੀ