ਖ਼ਬਰਾਂ
Delhi News : ਜੰਮੂ-ਕਸ਼ਮੀਰ ’ਚ ਗੁਰਦੁਆਰਾ ਸਾਹਿਬ 'ਤੇ ਹਮਲਾ ਬੇਹੱਦ ਨਿੰਦਣਯੋਗ ਤੇ ਮਨੁੱਖਤਾ ਨੂੰ ਸ਼ਰਮਸਾਰ ਕਰਨ ਵਾਲਾ: ਅਰਵਿੰਦ ਕੇਜਰੀਵਾਲ
Delhi News : ਕੇਜਰੀਵਾਲ ਨੇ ਹਮਲੇ ਵਿੱਚ ਮਾਰੇ ਗਏ ਲੋਕਾਂ ਅਤੇ ਪੀੜਤ ਪਰਿਵਾਰਾਂ ਪ੍ਰਤੀ ਸੰਵੇਦਨਾ ਜਤਾਈ
Ferozepur News : ਸਰਹੱਦ ਪਾਰੋਂ ਚਲਾਏ ਜਾ ਰਹੇ ਨਾਰਕੋ ਨੈੱਟਵਰਕ ਦਾ ਪਰਦਾਫਾਸ਼, 5 ਕਿਲੋ ਹੈਰੋਇਨ, 2 ਪਿਸਤੌਲਾਂ ਸਮੇਤ 3 ਵਿਅਕਤੀ ਕਾਬੂ
Ferozepur News : ਪਾਕਿਸਤਾਨ ਅਧਾਰਤ ਤਸਕਰਾਂ ਵੱਲੋਂ ਡਰੋਨ ਦੀ ਵਰਤੋਂ ਕਰ ਕੇ ਭੇਜੀਆਂ ਗਈਆਂ ਸਨ ਖੇਪਾਂ : ਡੀਜੀਪੀ ਗੌਰਵ ਯਾਦਵ
Punjab Congress: ਕਾਂਗਰਸ ਸੈਨਿਕਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ: ਵੜਿੰਗ
ਪੂੰਛ ਵਿੱਚ ਨਾਗਰਿਕਾਂ ਦੀ ਹੱਤਿਆ ਦੀ ਨਿੰਦਾ ਕੀਤੀ
Supreme Court : ਸੁਪਰੀਮ ਕੋਰਟ ਦੇ ਜੱਜ ਜਸਟਿਸ ਸੂਰਿਆਕਾਂਤ ਨੇ ਆਪਰੇਸ਼ਨ ਸਿੰਧੂਰ ਦੀ ਫ਼ੌਜ ਦੀ ਕੀਤੀ ਪ੍ਰਸ਼ੰਸਾ
Supreme Court : ਕਿਹਾ ਕਿ ਨਾਗਰਿਕ ਹੋਣ ਦੇ ਨਾਤੇ, ਸਾਨੂੰ ਉਨ੍ਹਾਂ ਦੇ ਸਮਰਪਣ ਅਤੇ ਬਹਾਦਰੀ 'ਤੇ ਮਾਣ ਮਹਿਸੂਸ ਕਰਨਾ ਚਾਹੀਦਾ ਹੈ
Rohit Sharma Retirement: ਰੋਹਿਤ ਸ਼ਰਮਾ ਨੇ ਟੈਸਟ ਕ੍ਰਿਕਟ ਤੋਂ ਲਿਆ ਸੰਨਿਆਸ
ਆਸਟ੍ਰੇਲੀਆ ਵਿਰੁਧ ਖੇਡਿਆ ਸੀ ਆਖ਼ਰੀ ਟੈਸਟ ਮੈਚ
Pahalgam attack: ਪਹਿਲਗਾਮ ਹਮਲੇ ’ਚ ਮ੍ਰਿਤਕਾਂ ਦੇ ਰਿਸ਼ਤੇਦਾਰਾਂ ਨੇ ‘ਆਪਰੇਸ਼ਨ ਸਿੰਦੂਰ’ ਦਾ ਕੀਤਾ ਸਵਾਗਤ
ਸਾਰੇ ਅਤਿਵਾਦੀਆਂ ਦੇ ਖ਼ਤਮ ਹੋਣ ਤਕ ਪਾਕਿਸਤਾਨ ਵਿਰੁਧ ਕਾਰਵਾਈ ਜਾਰੀ ਰਹਿਣ ਦੀ ਉਮੀਦ ਪ੍ਰਗਟਾਈ
Ludhiana West by-election: DC-ਕਮ-DEO ਨੇ ਵੋਟਰ ਸੂਚੀ ਤੋਂ ਅਸੰਤੁਸ਼ਟ ਵਿਅਕਤੀਆਂ ਨੂੰ ਅਪੀਲ ਦਾਇਰ ਕਰਨ ਲਈ 15 ਦਿਨ ਦਾ ਸਮਾਂ ਦਿੱਤਾ
Ludhiana West by-election: ਐਲਾਨੇ ਗਏ ਪ੍ਰੋਗਰਾਮ ਅਨੁਸਾਰ ਵੋਟਰ ਸੂਚੀਆਂ ਦਾ ਖਰੜਾ 9 ਅਪ੍ਰੈਲ, 2025 ਨੂੰ ਪ੍ਰਕਾਸ਼ਿਤ ਕੀਤਾ
Punjab News : ਆਪ੍ਰੇਸ਼ਨ ਸਿੰਦੂਰ: ਭਾਰਤੀ ਫੌਜ ਦੀ ਬਹਾਦਰੀ 'ਤੇ ਪੂਰੇ ਦੇਸ਼ ਨੂੰ ਮਾਣ: ਮੋਹਿੰਦਰ ਭਗਤ
Punjab News : ਕਿਹਾ, ਦੁਸ਼ਮਣ ਦੀ ਹਰ ਹਰਕਤ ਤੇ ਤਿੱਖੀ ਨਜ਼ਰ, ਅਧਿਕਾਰੀ ਸਰਗਰਮ ਤੇ ਮੁਸਤੈਦ
Mission Sankalp: ਸੁਰੱਖਿਆ ਬਲਾਂ ਨੇ ਛੱਤੀਸਗੜ੍ਹ-ਤੇਲੰਗਾਨਾ ਸਰਹੱਦ 'ਤੇ 22 ਨਕਸਲੀਆਂ ਨੂੰ ਕੀਤਾ ਢੇਰ
ਨਕਸਲ ਵਿਰੋਧੀ ਕਾਰਵਾਈਆਂ ਚੱਲ ਰਹੀਆਂ ਹਨ। ਹੁਣ ਤੱਕ, ਉੱਥੇ 22 ਤੋਂ ਵੱਧ ਨਕਸਲੀਆਂ ਦੀਆਂ ਲਾਸ਼ਾਂ ਮਿਲੀਆਂ ਹਨ
Delhi News : ਦਿੱਲੀ ’ਚ ਪਿਆ ਮੀਂਹ, ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ
Delhi News : ਸ਼ਾਮ ਨੂੰ ਮੌਸਮ ਬਦਲਿਆ ਅਤੇ ਤਾਪਮਾਨ ਡਿੱਗਿਆ