ਖ਼ਬਰਾਂ
PSEB News: ਪੰਜਾਬ ’ਚ ਸਕੂਲ ਪ੍ਰਬੰਧਨ ਕਮੇਟੀਆਂ ਦੇ ਗਠਨ ਲਈ ਨਿਯਮਾਂ ’ਚ ਸੋਧ
ਰਾਜਪਾਲ ਦੀ ਪ੍ਰਵਾਨਗੀ ਮਗਰੋਂ ਸਿਖਿਆ ਵਿਭਾਗ ਨੇ ਜਾਰੀ ਕੀਤੇ ਹੁਕਮ
ਮਦਰ ਡੇਅਰੀ ਨੇ ਦਿੱਤਾ ਮਹਿੰਗਾਈ ਦਾ ਝਟਕਾ, ਪ੍ਰਤੀ ਲੀਟਰ ਦੁੱਧ ਦੀ ਕੀਮਤ ਵਿਚ 2 ਰੁਪਏ ਦਾ ਕੀਤਾ ਵਾਧਾ
ਨਵੀਆਂ ਕੀਮਤਾਂ ਦਿੱਲੀ-ਐਨਸੀਆਰ, ਉੱਤਰ ਪ੍ਰਦੇਸ਼, ਹਰਿਆਣਾ ਅਤੇ ਉਤਰਾਖੰਡ ਦੇ ਬਾਜ਼ਾਰਾਂ ਵਿੱਚ ਲਾਗੂ ਹੋਣਗੀਆਂ।
Andhra Pradesh: ਮੰਦਰ ਵਿੱਚ ਵੱਡਾ ਹਾਦਸਾ, 20 ਫੁੱਟ ਲੰਬੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ
ਐਸਡੀਆਰਐਫ਼ ਅਤੇ ਐਨਡੀਆਰਐਫ਼ ਦੀਆਂ ਟੀਮਾਂ ਬਚਾਅ ਕਾਰਜਾਂ ਵਿੱਚ ਲੱਗੀਆਂ ਹੋਈਆਂ ਹਨ।
ਕਸ਼ਮੀਰ ਤੋਂ ਵਾਪਸ ਭੇਜੇ ਜਾ ਰਹੇ ਪਾਕਿਸਤਾਨੀਆਂ ’ਚੋਂ ਸ਼ੌਰਿਆ ਚੱਕਰ ਜੇਤੂ ਦੀ ਮਾਂ ਨੂੰ ਕੀਤਾ ਗਿਆ ਬਾਹਰ
ਦੇਵਰ ਨੇ ਭਾਰਤ ਸਰਕਾਰ ਦਾ ਕੀਤਾ ਧਨਵਾਦ
ਜਵਾਨ ਨੂੰ ਪਾਕਿ ਰੇਂਜਰਾਂ ਵਲੋਂ ਫੜੇ ਜਾਣ ਮਗਰੋਂ BSF ਨੇ ਜਾਰੀ ਕੀਤੀ ਐਡਵਾਇਜ਼ਰੀ
BSF ਨੇ ਜਵਾਨਾਂ ਤੇ ਕਿਸਾਨਾਂ ਨੂੰ ਕੀਤਾ ਚੌਕਸ
ਪਾਣੀ ਦੇ ਮੁੱਦੇ 'ਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਬਿਆਨ ਤੋਂ ਬਾਅਦ CM ਨਾਇਬ ਸਿੰਘ ਸੈਣੀ ਦਾ ਸਪੱਸ਼ਟੀਕਰਨ
'ਪਿਛਲੇ ਇਕ ਹਫ਼ਤੇ ਵਿੱਚ ਹਰਿਆਣਾ ਨੂੰ ਸਿਰਫ਼ 4,000 ਕਿਊਸਿਕ ਮਿਲਿਆ ਪਾਣੀ'
Punjab News : CM ਭਗਵੰਤ ਸਿੰਘ ਮਾਨ ਨੇ ਕੇਂਦਰ ’ਤੇ ਪੰਜਾਬ ਨਾਲ ਇਕ ਹੋਰ ਕੋਝੀ ਚਾਲ ਚੱਲਣ ਦੀ ਕੋਸ਼ਿਸ਼ ਦਾ ਦੋਸ਼ ਲਾਇਆ
Punjab News : ਅਸੀਂ ਕਿਸ ਵੀ ਕੀਮਤ 'ਤੇ ਇਸ ਨੂੰ ਕਾਮਯਾਬ ਨਹੀਂ ਹੋਣ ਦਿਆਂਗੇ।
Punjab News : ਹੁਣ ਨਹੀਂ ਲੱਗੇਗਾ ਕੋਈ ਜਾਮ: ਦਸੰਬਰ 2025 ਤੱਕ ਦੋ ਨਵੇਂ ਪੁਲ ਅੰਮ੍ਰਿਤਸਰ-ਤਰਨਤਾਰਨ ਵਿਚਕਾਰ ਆਵਾਜਾਈ ਨੂੰ ਬਣਾਉਣਗੇ ਸੁਖਾਲਾ
Punjab News : ਘੱਟ ਲਾਗਤ ਨਾਲ ਵੱਡਾ ਕਾਰਜ: ਦੋ ਪੁਲਾਂ ਦੀ ਉਸਾਰੀ ਹੁਣ 24 ਕਰੋੜ ਰੁਪਏ ਦੀ ਬਚਤ ਨਾਲ ਹੋਵੇਗੀ ਮੁਕੰਮਲ: ਹਰਭਜਨ ਸਿੰਘ ਈਟੀਓ
ਰਾਜਾ ਵੜਿੰਗ ਨੇ ਕੋਟਲੀ ਅਤੇ ਵਿਰੋਧ ਕਰ ਰਹੇ ਲੋਕਾਂ ‘ਤੇ ਕੀਤੀ FIR ਦੀ ਕੀਤੀ ਨਿੰਦਾ
ਸੁਖਵਿੰਦਰ ਸਿੰਘ ਕੋਟਲੀ ਵਿਰੁੱਧ ਦਰਜ ਕੀਤੀ ਗਈ ਐਫਆਈਆਰ ਬਦਲਾਖੋਰੀ ਦੀ ਭਾਵਨਾ
Jagraon News : ਜਗਰਾਉਂ ਦੇ ਪਿੰਡ ਸੂਜਾਪੁਰ ਦੇ ਜੰਮਪਲ ਸੁੱਖ ਧਾਲੀਵਾਲ ਵੱਲੋਂ ਕੈਨੇਡਾ ਚੋਣਾਂ ’ਚ ਛੇਵੀਂ ਵਾਰ ਜਿੱਤ ਹਾਸਲ
Jagraon News : ਪਿੰਡ ਵਾਸੀਆਂ ਸਮੇਤ ਐਸਜੀਪੀਸੀ ਮੈਂਬਰ ਗੁਰਚਰਨ ਸਿੰਘ ਗਰੇਵਾਲ ਵੱਲੋਂ ਮੁਬਾਰਕਬਾਦ