ਖ਼ਬਰਾਂ
ਗੰਜਾਪਨ ਦੂਰ ਕਰਨ ਸੰਬੰਧੀ ਲਾਏ ਕੈਂਪ ਦੇ ਮਾਮਲੇ 'ਚ 2 ਵਿਅਕਤੀਆਂ ਖਿਲਾਫ਼ ਕੇਸ ਦਰਜ
ਤੇਜਿੰਦਰਪਾਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ
ਮੋਦੀ ਨੇ ਨਿਊਜ਼ੀਲੈਂਡ ’ਚ ਭਾਰਤ ਵਿਰੋਧੀ ਗਤੀਵਿਧੀਆਂ ’ਤੇ ਪ੍ਰਧਾਨ ਮੰਤਰੀ ਲਕਸਨ ਨੂੰ ਚਿੰਤਾ ਤੋਂ ਜਾਣੂ ਕਰਵਾਇਆ
ਭਾਰਤ ਤੇ ਨਿਊਜ਼ੀਲੈਂਡ ਨੇ ਰੱਖਿਆ ਸਮਝੌਤੇ ’ਤੇ ਕੀਤੇ ਹਸਤਾਖਰ
ਹਰਿਆਣਾ ਵਿੱਚ ਮਹਿਲਾਵਾਂ ਨੂੰ ਵੱਡਾ ਤੋਹਫ਼ਾ, ਹਰ ਮਹੀਨੇ ਮਿਲਣਗੇ 2100 ਰੁਪਏ
2 ਲੱਖ ਨੌਜਵਾਨਾਂ ਨੂੰ ਮਿਲਣਗੀਆਂ ਨੌਕਰੀਆਂ
ਲੁਧਿਆਣਾ ਪੱਛਮੀ ਵਿੱਚ 'ਆਪ' ਦੀ 'ਲੋਕ ਮਿਲਣੀ': ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਪਾਰਦਰਸ਼ੀ ਸ਼ਾਸਨ ਅਤੇ ਇਨਕਲਾਬੀ ਵਿਕਾਸ 'ਤੇ ਦਿੱਤਾ ਜ਼ੋਰ
ਕੇਜਰੀਵਾਲ ਨੇ ਪੰਜਾਬ ਵਿੱਚ ਮੁਫ਼ਤ ਬਿਜਲੀ, ਬਿਹਤਰ ਸਿਹਤ ਸੰਭਾਲ ਅਤੇ ਵਿੱਦਿਅਕ ਸੁਧਾਰਾਂ ਨੂੰ ਪ੍ਰਦਾਨ ਕਰਨ ਵਿੱਚ ਮਾਨ ਸਰਕਾਰ ਦੀ ਸਫਲਤਾ ਦੀ ਕੀਤੀ ਸ਼ਲਾਘਾ
ਹਾਈ ਕੋਰਟ ਨੇ ਰੇਲਵੇ ਨੂੰ ਟਿਕਟ ਬੁਕਿੰਗ ਸਮੇਂ ਯਾਤਰੀਆਂ ਤੋਂ ਨਾਮਾਤਰ ਬੀਮਾ ਰਕਮ ਵਸੂਲਣ 'ਤੇ ਵਿਚਾਰ ਕਰਨ ਦੀ ਦਿੱਤੀ ਸਲਾਹ
ਰੇਲ ਹਾਦਸਿਆਂ ਨਾਲ ਸਬੰਧਤ ਮਾਮਲਿਆਂ ਵਿੱਚ, ਪੀੜਤ ਪਰਿਵਾਰਾਂ ਨੂੰ ਢੁਕਵਾਂ ਮੁਆਵਜ਼ਾ ਮਿਲ ਸਕੇਗਾ ਅਤੇ ਸਰਕਾਰੀ ਖਰਚਿਆਂ 'ਤੇ ਬੋਝ ਘਟਾਇਆ ਜਾ ਸਕਦਾ ਹੈ: ਹਾਈ ਕੋਰਟ
ਪਾਣੀ ਵਿੱਚ ਯੂਰੇਨੀਅਮ ਨੂੰ ਲੈ ਕੇ ਪੰਜਾਬ ਤੋਂ ਬਾਅਦ ਹੁਣ ਹਹਿਆਣਾ ਤੋਂ ਹਾਈ ਕੋਰਟ ਨੇ ਮੰਗੀ ਰਿਪੋਰਟ
ਆਰਸੈਨਿਕ ਅਤੇ ਹੋਰ ਜ਼ਹਿਰੀਲੇ ਤੱਤਾਂ ਦੀ ਵੀ ਜਾਂਚ ਕੀਤੀ ਜਾਣੀ ਚਾਹੀਦੀ - ਹਾਈ ਕੋਰਟ
TarnTaran News: ਤਰਨਤਾਰਨ ਵਿੱਚ ਫਰਜ਼ੀ ਅਸਲਾ ਲਾਇਸੈਂਸ ਮਾਮਲੇ ਦੀ ਜਾਂਚ ਰਿਪੋਰਟ ਹਰ ਮਹੀਨੇ ਹਾਈ ਕੋਰਟ ਵਿੱਚ ਪੇਸ਼ ਕਰਨ ਦੇ ਹੁਕਮ
TarnTaran News: ਕੋਰਟ ਸਮੇਂ ਸਿਰ ਰਿਪੋਰਟ ਜਮ੍ਹਾਂ ਨਾ ਕਰਵਾਉਣ ਜਾਂ ਗਲਤ ਰਿਪੋਰਟ ਜਮ੍ਹਾਂ ਕਰਵਾਉਣ 'ਤੇ ਕਾਰਵਾਈ ਕਰ ਸਕਦੀ
ਜਰਮਨ ਦੇ ਗੁਰਦੁਆਰਾ ਸਾਹਿਬ ਵਿਖੇ ਵਰਲਡ ਸਿੱਖ ਪਾਰਲੀਮੈਂਟ ਵੱਲੋਂ ਨਾਨਕਸ਼ਾਹੀ ਕੈਲੰਡਰ ਜਾਰੀ
'ਸਾਡੀ ਕੌਮ ਦੀ ਸਾਡੇ ਕੈਲੰਡਰ ਨਾਲ ਹੀ ਹੋਂਦ ਬਣਦੀ '
ਸੋਨਾ-ਚਾਂਦੀ ਹੋਇਆ ਮਹਿੰਗਾ, ਜਾਣੋ ਆਪਣੇ ਸ਼ਹਿਰ ਦੇ ਨਵੇਂ ਰੇਟ
ਸੋਨੇ ’ਚ 1,300 ਰੁਪਏ ਦੀ ਤੇਜ਼ੀ, ਨਵੇਂ ਰੀਕਾਰਡ ’ਤੇ ਪੁੱਜੀ ਕੀਮਤ
ਡਿਬਰੂਗੜ੍ਹ ਪੁੱਜੀ ਪੰਜਾਬ ਪੁਲਿਸ ਦੀ ਟੀਮ ਅੰਮ੍ਰਿਤਪਾਲ ਦੇ ਦੋ ਸਾਥੀਆਂ ਨੂੰ ਜਲਦ ਹੀ ਲਿਆਵੇਗੀ ਪੰਜਾਬ
ਗੁਰਮੀਤ ਸਿੰਘ ਅਤੇ ਭਗਵੰਤ ਸਿੰਘ ਉਰਫ਼ ‘ਪ੍ਰਧਾਨ ਮੰਤਰੀ ਬਾਜੇਕੇ’ ਨੂੰ ਅੱਜ ਪੰਜਾਬ ਪੁਲਿਸ ਦੇ ਕੀਤਾ ਗਿਆ ਹਵਾਲੇ