ਖ਼ਬਰਾਂ
Punjab and Haryana High Court : ਥੋੜ੍ਹੀ ਮਾਤਰਾ ’ਚ ਨਸ਼ੀਲੇ ਪਦਾਰਥਾਂ ਨਾਲ ਫੜੇ ਵਿਅਕਤੀ ਨੂੰ ਜ਼ਮਾਨਤ ਦਿੱਤੀ ਜਾਣੀ ਚਾਹੀਦੀ : ਹਾਈ ਕੋਰਟ
Punjab and Haryana High Court : ਹਾਈ ਕੋਰਟ ਨੇ ਐਨਡੀਪੀਐਸ ਐਕਟ ਤਹਿਤ ਇੱਕ ਦੋਸ਼ੀ ਨੂੰ ਜ਼ਮਾਨਤ ਦਿੰਦੇ ਹੋਏ ਆਪਣਾ ਫ਼ੈਸਲਾ ਸੁਣਾਇਆ
Delhi News : ਦਿੱਲੀ ’ਚ ਔਰਤਾਂ ਨੂੰ ਬਲੈਕਮੇਲ ਕਰਨ ਵਾਲਾ ਗ੍ਰਿਫਤਾਰ
Delhi News : ਇਕ ਮਾਮਲੇ ’ਚ ਉਸ ਨੇ ਇਕ ਔਰਤ ਤੋਂ 5 ਲੱਖ ਰੁਪਏ ਦੀ ਮੰਗ ਕੀਤੀ ਸੀ।
ਪਦਮ ਪੁਰਸਕਾਰ 2026 ਲਈ ਨਾਮਜ਼ਦਗੀਆਂ ਅਤੇ ਸਿਫਾਰਸ਼ਾਂ ਸ਼ੁਰੂ
ਨਾਮਜ਼ਦਗੀਆਂ ਕੌਮੀ ਪੁਰਸਕਾਰ ਪੋਰਟਲ ‘ਐਵਾਰਡਜ਼ ਡਾਟ ਗਵ ਡਾਟ ਇਨ’ ਰਾਹੀਂ ਆਨਲਾਈਨ ਹੋਣਗੀਆਂ ਜਮ੍ਹਾਂ
Punjab News : ਪੰਜਾਬ ਸਰਕਾਰ 5.3 ਕਰੋੜ ਰੁਪਏ ਦੀ ਲਾਗਤ ਨਾਲ ਖ਼ਰੀਦੇਗੀ ਸੈਕਸਡ ਸੀਮਨ ਦੀਆਂ 2 ਲੱਖ ਖੁਰਾਕਾਂ: ਖੁੱਡੀਆਂ
Punjab News : ਪਸ਼ੂ ਪਾਲਣ ਮੰਤਰੀ ਨੇ ਪਸ਼ੂ ਪਾਲਕਾਂ ਨੂੰ ਦੁਧਾਰੂ ਪਸ਼ੂਆਂ ਦੀ ਨਸਲ ਸੁਧਾਰਨ ਲਈ ਸੈਕਸਡ ਸੀਮਨ ਦੀ ਵਰਤੋਂ ਲਈ ਕੀਤਾ ਉਤਸ਼ਾਹਿਤ
ਭਾਜਪਾ ਆਪਣੇ ਰਾਜਨੀਤਿਕ ਵਿਰੋਧੀਆਂ ਨੂੰ ਖ਼ਤਮ ਕਰਨ ਲਈ ਹੱਦਬੰਦੀ ਨੂੰ ਵਰਤ ਰਹੀ ਹੈ: ਮੁੱਖ ਮੰਤਰੀ ਮਾਨ
'ਅੰਮ੍ਰਿਤਸਰ ਘਟਨਾ ਪਿੱਛੇ ਉਨ੍ਹਾਂ ਦੁਸ਼ਮਣ ਤਾਕਤਾਂ ਦਾ ਹੱਥ ਹੈ, ਜੋ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖ਼ੁਸ਼ਹਾਲੀ ਨੂੰ ਰੋਕਣਾ ਚਾਹੁੰਦੀਆਂ ਹਨ'
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਵਿਧਾਨ ਸਭਾ ਸੈਸ਼ਨ ਸੱਦਿਆ
ਸ਼ੁਕਰਵਾਰ 21 ਮਾਰਚ ਤੋਂ ਸਵੇਰੇ 11:00 ਵਜੇ ਸ਼ੁਰੂ ਹੋਵੇਗਾ ਸੈਸ਼ਨ
ਇੰਡਸਇੰਡ ਇਸੇ ਮਹੀਨੇ ਸੁਧਾਰਾਤਮਕ ਕਾਰਵਾਈ ਪੂਰੀ ਕਰੇ : ਰਿਜ਼ਰਵ ਬੈਂਕ
ਕੇਂਦਰੀ ਬੈਂਕ ਨੇ ਗਾਹਕਾਂ ਨੂੰ ਬੈਂਕ ਦੀ ਸਥਿਰਤਾ ਦਾ ਭਰੋਸਾ ਦਿਤਾ
Himachal Pradesh News : ਹਿਮਾਚਲ ਦੇ ਕੁੱਲੂ ’ਚ ਜ਼ਬਰਦਸਤ ਹੋਇਆ ਹੰਗਾਮਾ, ਪੰਜਾਬ ਦੇ ਨੌਜਵਾਨਾਂ ਨਾਲ ਸਥਾਨਕ ਲੋਕ ਭਿੜੇ
Himachal Pradesh News : ਮੋਟਰਸਾਈਕਲਾਂ ਤੋਂ ਨਿਸ਼ਾਨ ਸਾਹਿਬ ਉਤਾਰਨ ’ਤੇ ਹੋਇਆ ਵਿਵਾਦ
ਨਾਂਦੇੜ ਕਤਲ ਮਾਮਲਾ: ਪੰਜਾਬ ਪੁਲਿਸ ਵੱਲੋਂ ਬੀ.ਕੇ.ਆਈ. ਅੱਤਵਾਦੀ ਮਾਡਿਊਲ ਦੇ ਤਿੰਨ ਹੋਰ ਕਾਰਕੁਨ ਗ੍ਰਿਫ਼ਤਾਰ; ਹਥਿਆਰ ਅਤੇ ਗੋਲੀ-ਸਿੱਕਾ ਬਰਾਮਦ
'ਇਨ੍ਹਾਂ ਗ੍ਰਿਫ਼ਤਾਰੀਆਂ ਨਾਲ ਇਸ ਕੇਸ ਵਿੱਚ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਕੁੱਲ ਗਿਣਤੀ ਛੇ ਹੋਈ'
ਧਾਰਮਕ ਵਿਤਕਰਾ ਸਾਰੇ ਧਰਮਾਂ ਦੇ ਪੈਰੋਕਾਰਾਂ ਨੂੰ ਪ੍ਰਭਾਵਤ ਕਰਦਾ ਹੈ: ਭਾਰਤ
ਭਾਰਤ ਵੰਨ-ਸੁਵੰਨਤਾ ਅਤੇ ਬਹੁਲਵਾਦ ਦੀ ਧਰਤੀ ਹੈ।