ਖ਼ਬਰਾਂ
ਭਾਰਤ-ਜਰਮਨੀ ਵਪਾਰ, ਤਕਨਾਲੋਜੀ ਤੇ ਨਵੀਕਰਨਯੋਗ ਊਰਜਾ ਖੇਤਰਾਂ ਵਿਚ ਸਮਝੌਤੇ
ਦੋਵੇਂ ਦੇਸ਼ਾਂ ਨੇ ਭਾਰਤ-ਯੂਰਪੀ ਯੂਨੀਅਨ ਮੁਫ਼ਤ ਵਪਾਰ ਸਮਝੌਤੇ ਨੂੰ ਜਲਦੀ ਪੂਰਾ ਕਰਨ ਲਈ ਆਪਣੀ ਵਚਨਬੱਧਤਾ ਦੁਹਰਾਈ
ਸੋਨੇ ਅਤੇ ਚਾਂਦੀ ਦੀ ਕੀਮਤ ਨੇ ਛੂਹਿਆ ਨਵਾਂ ਰਿਕਾਰਡ
ਚਾਂਦੀ ਦੀ ਕੀਮਤ ਵਧ ਕੇ ਪ੍ਰਤੀ ਕਿੱਲੋ 2.65 ਲੱਖ ਹੋਈ
31 ਜਨਵਰੀ ਤੋਂ ਪਹਿਲਾਂ ਮੋਗਾ ਨਗਰ ਨਿਗਮ ਦੇ ਮੇਅਰ ਦੀ ਚੋਣ ਕਰਵਾਉਣ ਦੇ ਹੁਕਮ
9 ਕਾਂਗਰਸੀ ਕੌਂਸਲਰਾਂ ਦੀ ਰਿੱਟ 'ਤੇ ਹਾਈ ਕੋਰਟ ਨੇ ਸੁਣਾਇਆ ਫ਼ੈਸਲਾ
ਗੈਂਗਸਟਰ ਗੋਲੀਬਾਰੀ ਤੋਂ ਬਾਅਦ ਲੁਕ ਨਹੀਂ ਸਕਦੇ, ਉਨ੍ਹਾਂ ਨਾਲ ਸਖਤੀ ਨਾਲ ਨਜਿੱਠਾਂਗੇ: ਬਲਤੇਜ ਪੰਨੂ
‘ਜੇਕਰ ਕੋਈ ਕਾਨੂੰਨ ਆਪਣੇ ਹੱਥ ਵਿੱਚ ਲੈਂਦਾ ਹੈ ਜਾਂ ਗੋਲੀ ਚਲਾਉਂਦਾ ਹੈ, ਤਾਂ ਉਸ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ'
ਪਤੰਗ ਚੜ੍ਹਾਉਂਦੇ ਸਮੇਂ ਤੀਜੀ ਮੰਜ਼ਿਲ ਤੋਂ ਡਿੱਗਿਆ ਬੱਚਾ
ਇਲਾਜ ਲਈ ਹਸਪਤਾਲ 'ਚ ਲਿਜਾਂਦੇ ਸਮੇਂ ਰਸਤੇ 'ਚ ਤੋੜਿਆ ਦਮ
ਅਮਰੀਕਾ 'ਚ ਲਾਰੈਂਸ ਬਿਸ਼ਨੋਈ ਗੈਂਗ ਦੇ 2 ਸ਼ੂਟਰਾਂ ਦੀ ਹੱਤਿਆ
ਬਲਜੋਤ ਅਤੇ ਜੱਸਾ ਨੇ ਵਰਿੰਦਰ ਸੈਂਭੀ ਦੇ ਕਤਲ ਦੀ ਲਈ ਜ਼ਿੰਮੇਵਾਰੀ
ਕਬੱਡੀ ਪ੍ਰਮੋਟਰ ਰਾਣਾ ਬਲਾਚੌਰੀਆ ਕਤਲ ਮਾਮਲੇ 'ਚ ਦੋ ਸ਼ੂਟਰਾਂ ਸਮੇਤ ਤਿੰਨ ਗ੍ਰਿਫ਼ਤਾਰ
ਕਰਨ ਪਾਠਕ ਅਤੇ ਤਰਨਦੀਪ ਸਿੰਘ ਵਜੋਂ ਹੋਈ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਪਛਾਣ
ਕਾਂਗਰਸ ਆਗੂ ਪਰਗਟ ਸਿੰਘ ਨੇ ‘ਆਪ' ਆਗੂਆਂ ਵਲੋਂ ਬਹਿਸ ਦੀ ਚੁਨੌਤੀ ਮਨਜ਼ੂਰ ਕੀਤੀ
ਪਰ ਕਿਹਾ, ਬਹਿਸ ਸਿਰਫ਼ ਅਰਵਿੰਦ ਕੇਜਰੀਵਾਲ, ਭਗਵੰਤ ਮਾਨ ਜਾਂ ਕੁਲਤਾਰ ਸਿੰਘ ਸੰਧਵਾਂ ਨਾਲ ਹੀ ਕਰਾਂਗਾ
ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਦੀ NSA ਅਧੀਨ ਲਗਾਤਾਰ ਤੀਜੀ ਵਾਰ ਹਿਰਾਸਤ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਸੁਣਵਾਈ
ਰਾਜ ਸਰਕਾਰ ਤੋਂ ਅਸਲ ਰਿਕਾਰਡ ਕੀਤਾ ਤਲਬ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬ੍ਰਿਟੇਨ ਦੇ ਹਾਈ ਕਮਿਸ਼ਨਰ ਨੂੰ ਲਿਖਿਆ ਪੱਤਰ
ਭਗਤ ਸਿੰਘ ਦੇ ਮੁਕੱਦਮੇ ਨਾਲ ਸਬੰਧਤ ਦਸਤਾਵੇਜ਼ ਪੰਜਾਬ ਸਰਕਾਰ ਨੂੰ ਸੌਂਪਣ ਦੀ ਕੀਤੀ ਅਪੀਲ