ਖ਼ਬਰਾਂ
Weather News: ਪੰਜਾਬ ’ਚ ਵਧੇਗੀ ਗਰਮੀ, ਅਗਲੇ 3 ਦਿਨਾਂ ਲਈ ਹੀਟ ਵੇਵ ਅਲਰਟ ਜਾਰੀ
23 ਅਪ੍ਰੈਲ ਨੂੰ ਬਠਿੰਡਾ ਵਿੱਚ ਵੱਧ ਤੋਂ ਵੱਧ ਤਾਪਮਾਨ 42.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ
Pahalgam Attack: ਭਾਰਤ ਨੇ ਲਏ ਪੰਜ ਵੱਡੇ ਫੈਸਲੇ, ਪਾਕਿਸਤਾਨੀ ਨਾਗਰਿਕਾਂ ਦੇ ਵੀਜ਼ੇ ਰੱਦ; ਅਟਾਰੀ ਸਰਹੱਦ ਵੀ ਬੰਦ
ਮੰਗਲਵਾਰ ਨੂੰ ਪਹਿਲਗਾਮ ਦੀ ਬੈਸਰਨ ਘਾਟੀ ਵਿੱਚ ਹੋਏ ਅੱਤਵਾਦੀ ਹਮਲੇ ਵਿੱਚ 26 ਸੈਲਾਨੀ ਮਾਰੇ ਗਏ ਅਤੇ 17 ਹੋਰ ਜ਼ਖਮੀ ਹੋ ਗਏ।
ਹਾਈ ਕੋਰਟ ਨੇ ਕੈਨੇਡੀਅਨ ਔਰਤ ਦੀ ਪਟੀਸ਼ਨ 'ਤੇ ਬੱਚੇ ਦੀ ਕਸਟਡੀ ਦਾ ਦਿੱਤਾ ਹੁਕਮ
ਪਿਤਾ ਨੇ ਕੈਨੇਡੀਅਨ ਅਦਾਲਤ ਦੇ ਹੁਕਮ ਦੀ ਕੀਤੀ ਉਲੰਘਣਾ
26 ਸਾਲ ਬਾਅਦ ਕਤਲ ਦੇ ਦੋਸ਼ਾਂ ਤੋਂ ਬਰੀ ਹੋਇਆ ਵਿਅਕਤੀ
ਹਾਈ ਕੋਰਟ ਨੇ ਪੁਲਿਸ ਦੀ ਗਵਾਹੀ 'ਤੇ ਚੁੱਕੇ ਸਵਾਲ
ਭਾਰਤ ਨੇ ਪਾਕਿਸਤਾਨ ਨਾਲ ਕੂਟਨੀਤਕ ਸਬੰਧ ਘਟਾਏ, ਸਿੰਧੂ ਜਲ ਸਮਝੌਤਾ ਮੁਅੱਤਲ, ਅਟਾਰੀ ਵਿਖੇ ਏਕੀਕ੍ਰਿਤ ਚੈੱਕ ਪੋਸਟ ਤੁਰਤ ਪ੍ਰਭਾਵ ਨਾਲ ਬੰਦ
ਅਟਾਰੀ ਰਾਹੀਂ ਗਏ ਵਿਅਕਤੀਆਂ ਨੂੰ ਵਾਪਸ ਆਉਣ ਲਈ 1 ਮਈ ਤਕ ਦਾ ਸਮਾਂ
ਪਹਿਲਗਾਮ ਅਤਿਵਾਦੀ ਹਮਲੇ ਨੂੰ ਲੈ ਕੇ ਕੇਂਦਰ ਸਰਕਾਰ ਭਲਕੇ ਕਰੇਗੀ ਸਰਬ ਪਾਰਟੀ ਮੀਟਿੰਗ : ਸੂਤਰ
ਸਾਰੀਆਂ ਪਾਰਟੀਆਂ ਨੇ ਮੀਟਿੰਗ ਦੀ ਕੀਤੀ ਸੀ ਮੰਗ
ਸਿੱਧੂ ਮੂਸੇਵਾਲਾ ਕਤਲ ਮਾਮਲਾ: ਮਾਨਸਾ ਅਦਾਲਤ ਨੇ ਗੈਂਗਸਟਰ ਦੀਪਕ ਟੀਨੂ ਨੂੰ ਲੈ ਕੇ ਸੁਣਾਇਆ ਫ਼ੈਸਲਾ
ਬਰਖ਼ਾਸਤ CIA ਇੰਚਾਰਜ ਪ੍ਰਿਤਪਾਲ ਸਿੰਘ ਨੂੰ 1 ਸਾਲ 11 ਮਹੀਨੇ ਸਜ਼ਾ ਤੇ 5000 ਜੁਰਮਾਨਾ
Punjab News : ਪੰਜਾਬ ਦੇ ਸ਼ਹਿਰਾਂ ਨੂੰ ਕੂੜਾ-ਮੁਕਤ ਬਣਾਉਣਾ ਸੂਬਾ ਸਰਕਾਰ ਦਾ ਮੁੱਖ ਟੀਚਾ: ਡਾ. ਰਵਜੋਤ ਸਿੰਘ
ਸਥਾਨਕ ਸਰਕਾਰਾਂ ਮੰਤਰੀ ਨੇ ਸਫਾਈ ਸੇਵਕਾਂ, ਸੀਵਰਮੈਨਾਂ ਅਤੇ ਫਾਇਰ ਬ੍ਰਿਗੇਡ ਕਰਮਚਾਰੀ ਯੂਨੀਅਨਾਂ ਨਾਲ ਕੀਤੀ ਮੁਲਾਕਾਤ; ਜਾਇਜ਼ ਮੰਗਾਂ ਦੇ ਛੇਤੀ ਹੱਲ ਦਾ ਦਿੱਤਾ ਭਰੋਸਾ
Punjab News :ਖਾਸ ਮੁਹਿੰਮ ਹੇਠ 56.26% ਆਂਗਨਵਾੜੀ ਵਰਕਰਾਂ ਤੇ 46.15% ਹੈਲਪਰਾਂ ਨੂੰ ਜਾਰੀ ਹੋਏ ਆਯੁਸ਼ਮਾਨ ਕਾਰਡ : ਡਾ. ਬਲਜੀਤ ਕੌਰ
Punjab News : ਆਂਗਨਵਾੜੀ ਵਰਕਰ ਤੇ ਹੈਲਪਰ ਨੂੰ ਆਯੁਸ਼ਮਾਨ ਭਾਰਤ ਯੋਜਨਾ ਅਧੀਨ ਸਾਲਾਨਾ 5 ਲੱਖ ਤੱਕ ਮੁਫ਼ਤ ਇਲਾਜ ਦੀ ਸਹੂਲਤ
Punjab News : ਹਰਭਜਨ ਸਿੰਘ ਈਟੀਓ ਨੇ ਪਹਿਲਗਾਮ ਅੱਤਵਾਦੀ ਹਮਲੇ ਦੀ ਕੀਤੀ ਕਰੜੀ ਨਿੰਦਾ
Punjab News : ਹਮਲੇ ਨੂੰ ਗਰਦਾਨਿਆਂ ਵਹਿਸ਼ਤ ਦਾ ਸ਼ਿਖ਼ਰ