ਖ਼ਬਰਾਂ
ਪੱਗ ਬੰਨ੍ਹ ਦਿੱਲੀ ਲਈ ਰਵਾਨਾ ਹੋਇਆ ਲੱਖਾ ਸਿਧਾਣਾ, ਗ੍ਰਿਫ਼ਤਾਰੀ ਨੂੰ ਲੈ ਕੇ ਦਿੱਤਾ ਵੱਡਾ ਬਿਆਨ
ਦਿੱਲੀ ਪੁਲਿਸ ਨੇ ਲੱਖਾ ਸਿਧਾਣਾ 'ਤੇ 1 ਲੱਖ ਦਾ ਇਨਾਮ ਰੱਖਿਆ ਹੋਇਆ ਹੈ
ਬ੍ਰਿਟੇਨ ਦੀ ਮਹਾਰਾਣੀ ਐਲਿਜ਼ਾਬੈਥ II ਦੇ ਪਤੀ ਦਾ ਹੋਇਆ ਦੇਹਾਂਤ
99 ਸਾਲ ਦੀ ਉਮਰ ’ਚ ਲਏ ਆਖਰੀ ਸਾਹ
ਕੋਵਿਡ ਤੋਂ ਬਚਾਅ ਦੀਆਂ ਸਾਵਧਾਨੀਆਂ ਨਾਲ ਕੱਲ੍ਹ ਤੋਂ ਪੰਜਾਬ ਵਿਚ ਕਣਕ ਦੀ ਖਰੀਦ ਸ਼ੁਰੂ
ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਵੱਲੋਂ ਸਾਰੀਆਂ ਧਿਰਾਂ ਨੂੰ ਕੋਵਿਡ ਦੇ ਸੁਰੱਖਿਆ ਨੇਮਾਂ ਦਾ ਪਾਲਣ ਕਰਨ ਦੀ ਅਪੀਲ
ਈ.ਡੀ. ਮਾਈਨਿੰਗ ਵੱਲੋਂ ਗੈਰ-ਕਾਨੂੰਨੀ ਰੇਤ ਮਾਫ਼ੀਆ ਖਿਲਾਫ਼ ਵੱਡੀ ਕਾਰਵਾਈ
ਇਕ ਵਿਅਕਤੀ ਨਜਾਇਜ਼ ਹਥਿਆਰਾਂ ਅਤੇ ਗੋਲੀ ਸਿੱਕੇ ਸਮੇਤ ਕਾਬੂ
18 ਸਾਲ ਤੋਂ ਵੱਧ ਉਮਰ ਦਾ ਵਿਅਕਤੀ ਆਪ ਚੁਣ ਸਕਦਾ ਆਪਣਾ ਧਰਮ: ਸੁਪਰੀਮ ਕੋਰਟ
ਇਸ ਲਈ ਜ਼ਬਰਦਸਤੀ ਧਰਮ ਪਰਿਵਰਤਨ ਅਤੇ ਕਾਲੇ ਜਾਦੂ ਦੀ ਵਰਤੋਂ 'ਤੇ ਪਾਬੰਦੀ ਲਗਾਈ ਜਾਣੀ ਚਾਹੀਦੀ ਹੈ।
ਡੀ.ਏ.ਪੀ. ਦੀਆਂ ਕੀਮਤਾਂ 'ਚ ਵਾਧੇ ਕਿਸਾਨਾਂ ਦੇ ਜ਼ਖਮਾਂ ਉਤੇ ਲੂਣ ਛਿੜਕਣ ਦੇ ਬਰਾਬਰ- ਸੁਖਜਿੰਦਰ ਰੰਧਾਵਾ
ਰੰਧਾਵਾ ਨੇ ਕਿਹਾ- ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੇ ਜੁਮਲੇ ਨਾਲ ਸੱਤਾ ਵਿਚ ਆਈ NDA ਸਰਕਾਰ ਕਿਸਾਨੀ ਦਾ ਲੱਕ ਤੋੜਨ ’ਤੇ ਉਤਾਰੂ
ਮਾਪੇ ਬਣੇ ਕਲਯੁਗੀ, ਸਵਾ ਮਹੀਨੇ ਦੀ ਬੱਚੀ ਨੂੰ ਸੁੱਟਿਆ ਗਟਰ 'ਚ, ਹੋਈ ਮੌਤ
ਪੁਲਿਸ ਨੇ ਮਾਂ ਖਿਲਾਫ 302 ਦਾ ਮਾਮਲਾ ਦਰਜ ਕਰ ਲਿਆ ਗਿਆ ਹੈ ।
ਬਾਲੀਵੁੱਡ 'ਤੇ ਛਾਇਆ ਕੋਰੋਨਾ ਕਾਲ, ਫ਼ਿਲਮਾਂ ਤੇ TV ਸੀਰੀਅਲ ਦੀ ਸ਼ੂਟਿੰਗ ਲਈ ਜਾਰੀ ਨਵੇਂ ਦਿਸ਼ਾ-ਨਿਰਦੇਸ਼
ਇਸ ਸਬੰਧੀ ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੇ ਸ਼ੂਟਿੰਗ ਨੂੰ ਲੈ ਕੇ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ।
J&K ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਨੂੰ ਹੋਇਆ ਕੋਰੋਨਾ, ਦੋ ਦਿਨ ਪਹਿਲਾਂ ਲਈ ਸੀ ਵੈਕਸੀਨ
ਮੈਂ ਪਿਛਲੇ ਇਕ ਸਾਲ ਤੋਂ ਇਸ ਵਾਇਰਸ ਤੋਂ ਬਚਣ ਦੀ ਪੁਰੀ ਕੋਸ਼ਿਸ਼ ਕੀਤੀ- ਉਮਰ ਅਬਦੁੱਲਾ
ਤਰਨਤਾਰਨ 'ਚ ਗੁੰਡਾਗਰਦੀ ਦੀ ਹੋਈ ਹੱਦ ਪਾਰ, ਦਲਿਤ ਬਜ਼ੁਰਗ ਦੀ ਕੁੱਟਮਾਰ ਕਰ ਤੋੜੀਆਂ ਲੱਤਾਂ
ਦੋਸ਼ੀਆਂ ਨੇ ਦਲਿਤ ਬਜ਼ੁਰਗ ਨੂੰ ਮਰਿਆ ਸਮਝ ਕੇ ਸੁੱਟਿਆ ਖੇਤਾਂ ਵਿਚ