ਖ਼ਬਰਾਂ
ਪ੍ਰਵਾਸੀ ਮਜ਼ਦੂਰ ਨੇ ਆਪਣੀ ਪਤਨੀ ਦਾ ਤੇਜ਼ਧਾਰ ਹਥਿਆਰ ਨਾਲ ਗਲ ਵੱਢ ਕੇ ਕਤਲ ਕਰਨ ਤੋਂ ਬਾਅਦ ਹੋਇਆ ਫ਼ਰਾਰ
ਕਿਸਾਨ ਸੋਹਣ ਸਿੰਘ ਨਾਲ ਨੌਕਰੀ ਕਰਦਾ ਸੀ ਅਤੇ ਰਾਤ ਸਮੇਂ ਪਸ਼ੂਆਂ ਦੇ ਵਾੜੇ ਕੋਲ ਬਣੇ ਕਮਰੇ 'ਚ ਰਿਹਾਇਸ਼ ਰੱਖੀ ਹੋਈ ਸੀ।
ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਿੱਚ ਕੋਵਿਡ ਬੰਦਿਸ਼ਾਂ 10 ਅਪਰੈਲ ਤੱਕ ਵਧਾਉਣ ਦੇ ਹੁਕਮ
ਜ਼ਿਲ੍ਹਿਆਂ ਵਿੱਚ ਟੈਸਟਿੰਗ ਵਧਾਉਣ ਅਤੇ ਜੇਲ੍ਹਾਂ ਵਿੱਚ ਯੋਗ ਕੈਦੀਆਂ ਲਈ ਵਿਸ਼ੇਸ਼ ਟੀਕਾਕਰਨ ਮੁਹਿੰਮ ਸ਼ੁਰੂ ਕਰਨ ਦੇ ਨਿਰਦੇਸ਼
ਕੋਵਿਡ-19 ਮਾਮਲਿਆਂ ਬਾਰੇ ਤੁਰੰਤ ਸਿਵਲ ਸਰਜਨਾਂ ਨੂੰ ਸੂਚਿਤ ਕੀਤਾ ਜਾਵੇ: ਬਲਬੀਰ ਸਿੱਧੂ
- ਪ੍ਰਾਈਵੇਟ ਲੈਬਾਰਟਰੀਆਂ ਅਤੇ ਹਸਪਤਾਲਾਂ ਨੂੰ ਕੀਤੀ ਹਦਾਇਤ
ਬਾਹਰ ਤੋਂ ਗੁੰਡੇ ਬੁਲਾ ਕੇ ਭਾਜਪਾ ਨੇ ਅਪਣੀ ਹੀ ਪਾਰਟੀ ਦੀ ਔਰਤ ਦੀ ਲੈ ਲਈ ਜਾਨ: ਮਮਤਾ
ਪੱਛਮੀ ਬੰਗਾਲ ਵਿਚ ਚੋਣਾਂ ਦਾ ਮੈਦਾਨ ਭਖਿਆ ਹੋਇਆ ਹੈ। ਚੋਣਾਂ ਨੂੰ ਲੈ ਕੇ ਸਾਰੀਆਂ ਪਾਰਟੀਆਂ...
ਦਿੱਲੀ ਦੀ ‘ਆਪ’ਸਰਕਾਰ NCT ਕਾਨੂੰਨ ਨੂੰ ਸੁਪਰੀਮ ਕੋਰਟ ਵਿੱਚ ਦੇ ਸਕਦੀ ਹੈ ਚੁਣੌਤੀ
ਕਿਹਾ ਹੁਣ ‘ਆਪ’ ਸਰਕਾਰ ਪੂਰੇ ਮਾਮਲੇ ਵਿੱਚ ਕਾਨੂੰਨੀ ਵਿਕਲਪਾਂ ਦੀ ਪੜਤਾਲ ਕਰ ਰਹੀ ਹੈ।
ਸਰਕਾਰੀ ਸਕੂਲਾਂ ’ਚ ਸਿੱਖਿਆ ਦੇ ਪੱਧਰ ਅਤੇ ਕੋਵਿਡ-19 ਤੋਂ ਬਚਣ ਲਈ ਦਿੱਤੀ ਜਾ ਰਹੀ ਜਾਣਕਾਰੀ
ਸਕੂਲ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਵਿੱਚ ਦਾਖਲਿਆਂ ਦੇ ਨਾਲ ਨਾਲ ਕਰੋਨਾ ਮਹਾਂਮਾਰੀ ਤੋਂ ਜਾਗਰੂਕ ਕਰਨ ਲਈ ਵੀ ਵਿਸ਼ੇਸ਼ ਮੁਹਿੰਮ ਸ਼ੁਰੂ
ਤਾਮਿਲਨਾਡੂ: ਪ੍ਰਧਾਨ ਮੰਤਰੀ ਨੇ ਜੈਲਲਿਤਾ ਨੂੰ ਯਾਦ ਕਰਦਿਆਂ ਕਾਂਗਰਸ ਤੇ DMK 'ਤੇ ਸਾਧਿਆ ਨਿਸ਼ਾਨਾ
ਕਿਹਾ ਕਿ 25 ਮਾਰਚ 1989 ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ।
ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਰਾਹੀਂ 2280 ਅਸਾਮੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ: ਮੁੱਖ ਸਕੱਤਰ
ਉਨ੍ਹਾਂ ਦੱਸਿਆ ਕਿ ਬੋਰਡ ਨੇ ਭਰਤੀ ਮੁਹਿੰਮ ਨੂੰ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ ਅਤੇ ਇਸ ਸਬੰਧੀ ਇਸ਼ਤਿਹਾਰ ਜਲਦੀ ਹੀ ਜਾਰੀ ਕਰ ਦਿੱਤੇ ਜਾਣਗੇ।
ਭਾਰਤੀ ਜਨਤਾ ਪਾਰਟੀ ਨੂੰ ਰਾਜਨੀਤਿਕ ਤੌਰ 'ਤੇ ਦਫਨਾਉਣਾ ਪਵੇਗਾ - ਮਮਤਾ ਬੈਨਰਜੀ
ਜਨਤਾ ਹੀ ਮੁੱਖ ਮੰਤਰੀ ਬਣਾਉਂਦੀ ਹੈ ਤੇ ਜਨਤਾ ਹੀ ਹਟਾਉਂਦੀ ਹੈ।
ਪੰਜਾਬ ਦੀ ਕਾਂਗਰਸ ਸਰਕਾਰ ਕੋਰੋਨਾ ਦੀ ਆੜ ‘ਚ ਸਰਕਾਰੀ ਸਕੂਲਾਂ ਦੇ ਦਾਖਲੇ ਵਧਾ ਰਹੀ
ਇਹ ਸਭ 2022 ਦੀਆਂ ਚੋਣਾਂ ਸਿੱਖਿਆ ਦੇ ਅਧਾਰ ’ਤੇ ਲੜਣ ਲਈ ਕੀਤਾ ਜਾ ਰਿਹਾ: ਆਗੂ