ਖ਼ਬਰਾਂ
ਰੇਤੇ ਦੀ ਗੈਰ ਕਾਨੂੰਨੀ ਮਾਈਨਿੰਗ ਕਰਨ ਵਾਲੇ ਮੌਜੂਦਾ ਕਾਂਗਰਸੀ ਸਰਪੰਚ ‘ਤੇ ਮਾਮਲਾ ਦਰਜ
ਜਲਾਲਾਬਾਦ ਪੰਜਾਬ ਦੀ ਸਰਕਾਰ ਵੱਲੋਂ ਰੇਤ ਦੀ ਹੋ ਰਹੀ ਗੈਰ ਕਾਨੂੰਨੀ ਮਾਈਨਿੰਗ...
ਸਾਬਕਾ ਸੈਨਿਕ ਸੰਘਰਸ਼ ਕਮੇਟੀ ਗੁਰਦਾਸਪੁਰ ਵਲੋਂ ਕਿਸਾਨ ਮਹਾ ਸਭਾ ਦੇ ਸੰਬੰਧ 'ਚ ਕੀਤੀ ਪ੍ਰੈਸ ਕਾਨਫਰੰਸ
ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਕਨੂੰਨਾਂ ਦੇ ਵਿਰੁੱਧ ਵਿਚ ਦਿਲੀ...
ਦੇਸ਼ ਦੇ ਸਾਰੇ ਬੈਂਕਾਂ ਦਾ ਨਿੱਜੀਕਰਨ ਨਹੀਂ ਕੀਤਾ ਜਾਵੇਗਾ- ਨਿਰਮਲਾ ਸੀਤਾਰਮਨ
ਸੀਤਾਰਮਨ ਨੇ ਸਪਸ਼ਟ ਕੀਤਾ ਕਿ ਦੋਵਾਂ ਬੈਂਕਾਂ ਦਾ ਨਿੱਜੀਕਰਨ ਕਰਨ ਦਾ ਫੈਸਲਾ ਸੋਚ ਸਮਝ ਕੇ ਕੀਤਾ ਗਿਆ ਫੈਸਲਾ ਹੈ। ਇਸ ਵਿਚ ਕੋਈ ਕਾਹਲੀ ਨਹੀਂ ਹੈ।
ਪੀਐਮ ਨਰਿੰਦਰ ਮੋਦੀ ਦੇ ਮੁੱਖ ਸਲਾਹਕਾਰ ਪੀਕੇ ਸਿਨਹਾ ਨੇ ਦਿੱਤਾ ਅਸਤੀਫ਼ਾ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮੁੱਖ ਸਲਾਹਕਾਰ ਪੀਕੇ ਸਿਨਹਾ ਨੇ ਸੋਮਵਾਰ ਨੂੰ...
ਸੁਖਬੀਰ ਸਿੰਘ ਬਾਦਲ ਨੂੰ ਹੋਇਆ ਕੋਰੋਨਾ, ਸੋਸ਼ਲ ਮੀਡੀਆ ਰਾਹੀਂ ਜਾਣਕਾਰੀ ਕੀਤੀ ਸਾਂਝੀ
ਕਿਹਾ ਵੈਸੇ ਮੈਂ ਬਿਲਕੁਲ ਠੀਕ ਹਾਂ ਅਤੇ ਇਕਾਂਤਵਾਸ 'ਚ ਜਾ ਰਿਹਾ ਹਾਂ।
ਕੇਂਦਰ ਸਰਕਾਰ ਦੇਸ਼ ਧ੍ਰੋਹ ਦੀ ਧਾਰਾ ਦੀ ਕਰ ਰਹੀ ਹੈ ਦੁਰਵਰਤੋਂ - ਮਨੀਸ਼ ਤਿਵਾੜੀ
ਕਿਹਾ ਕਿ ਸਰਕਾਰ ਨੂੰ ਇਸ ਕਾਨੂੰਨ ਦੇ ਲਾਗੂ ਕਰਨ ਦੇ ਦਾਇਰੇ ਨੂੰ ਹੋਰ ਘੱਟ ਕਰਨ ਲਈ ਸੋਧ ਲਿਆਉਣ ਦੀ ਲੋੜ ਹੈ।
ਕੇਂਦਰ ਸਰਕਾਰ ਪੰਜਾਬ ਦੇ ਨਰਮਾ ਕਿਸਾਨਾਂ ਨੂੰ ਜਲਦ ਮੁਆਵਜ਼ਾ ਦੇਵੇ: ਮੁਹੰਮਦ ਸਦੀਕ
ਰਾਜਸਥਾਨ ਵਿਚ ਹਮਲੇ ਪਿੱਛੋਂ ਟਿੱਡੀ ਦਲ ਦੇ ਪੰਜਾਬ ਵਿਚ ਹਮਲੇ ਦੌਰਾਨ...
ਸਿੰਘੂ ਬਾਰਡਰ ਪਹੁੰਚੀਂਆਂ ਬੱਚੀਆਂ ਨੇ ਕਿਸਾਨੀ ਅੰਦੋਲਨ ਦੇ ਹੱਕ 'ਚ ਬੋਲਕੇ ਜਿੱਤਿਆ ਸਭਨਾਂ ਦਾ ਦਿਲ
ਉਨ੍ਹਾਂ ਕਿਹਾ ਇਹ ਇੱਥੇ ਅਜਿਹਾ ਕੁੱਝ ਵੀ ਨਹੀ ਹੈ। ਸਰਕਾਰ ਜਾਣਬੁੱਝ ਕੇ ਕਿਸਾਨਾਂ ਨੂੰ ਬਦਨਾਮ ਕਰ ਰਹੀ ਹੈ।
ਇਸ ਤਰੀਕ ਤੋਂ ਬਾਅਦ ਆਮ ਆਦਮੀ ਪਾਰਟੀ ਪੰਜਾਬ 'ਚ ਕਰੇਗੀ ਮੁੱਖ ਮੰਤਰੀ ਚਿਹਰੇ ਦਾ ਐਲਾਨ
ਪੰਜਾਬ ਦੇ ਵਿਚ ਪੰਜਾਬ ਦੀ ਸਿਆਸਤ ਗਰਮਾਉਣੀ ਸ਼ੁਰੂ ਹੋ ਗਈ ਹੈ ਕਿਉਂਕਿ ਸਾਲ 2022...
ਹਰਿਆਣਾ ਦੇ ਮੁੱਖ ਮੰਤਰੀ ਦੇ ਘਿਰਾਉ ਮਾਮਲੇ ਵਿਚ ਮਜੀਠੀਆ ਸਮੇਤ 9 ਅਕਾਲੀ ਵਿਧਾਇਕਾਂ ਵਿਰੁੱਧ ਮਾਮਲਾ ਦਰਜ
ਚੰਡੀਗੜ੍ਹ ਦੇ ਸੈਕਟਰ 3 ਦੇ ਪੁਲਿਸ ਸਟੇਸ਼ਨ 'ਚ ਵੱਖ-ਵੱਖ ਧਰਾਵਾਂ ਤਹਿਤ ਦਰਜ ਹੋਏ ਕੇਸ