ਖ਼ਬਰਾਂ
ਔਰਤਾਂ ਦਾ ਬਿਹਤਰ ਸਮਾਜ ਦੀ ਸਿਰਜਨਾ ਵਿਚ ਮਹੱਤਵਪੂਰਨ ਯੋਗਦਾਨ: ਰਾਣਾ ਕੇ.ਪੀ ਸਿੰਘ
ਸਪੀਕਰ ਨੇ ਡਾਢੀ ਵਿਚ ਮਹਿਲਾ ਮੰਡਲਾਂ ਵਲੋਂ ਆਯੋਜਿਤ ਸਮਾਰੋਹ ਵਿਚ ਕੀਤੀ ਸ਼ਿਰਕਤ...
ਬਟਲਾ ਹਾਊਸ ਐਨਕਾਉਂਟਰ ਮਾਮਲੇ ਦੇ ਦੋਸ਼ੀ ਆਰਿਜ ਖਾਨ ਨੂੰ ਹੋਵੇਗੀ ਫਾਂਸੀ
ਬਟਲਾ ਹਾਊਸ ਐਨਕਾਉਂਟਰ ਮਾਮਲੇ ਵਿਚ ਸਾਕੇਤ ਕੋਰਟ ਨੇ ਆਰਿਜ ਖਾਨ...
ਲੋਕ ਸਭਾ ‘ਚ ਗਰਜੇ ਗੁਰਜੀਤ ਔਜਲਾ, ਰੇਲ ਮੰਤਰੀ ਪਿਊਸ਼ ਗੋਇਲ ਦੀ ਕੀਤੀ ਝਾੜ-ਝੰਬ
ਲੋਕ ਸਭਾ ਵਿਚ ਕਾਂਗਰਸ ਦੇ ਸਾਂਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਇੱਥੇ ਬੈਠੇ ਸਾਰੇ...
ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਪ੍ਰੀਖਿਆਵਾਂ ਮੁਲਤਵੀ
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਮਾਰਚ 2021 ਵਿਚ ਕਰਵਾਈਆਂ ਜਾਣ...
ਅੰਬੇਦਕਰ ਦੇ ਹਵਾਲੇ ਨਾਲ ਕੇਰਲਾ ਦੇ ਕਬਾਇਲੀ ਉਮੀਦਵਾਰ ਨੇ ਭਾਜਪਾ ਲਈ ਚੋਣ ਲੜਨ ਤੋਂ ਕੀਤਾ ਇਨਕਾਰ
"ਮੈਂ ਤੁਹਾਨੂੰ ਕਹਿੰਦਾ ਹਾਂ ਕਿ ਮੈਂ ਆਪਣੀ ਨੇਕ ਡਿਊਟੀ ਤੋਂ ਨਹੀਂ ਹਟਾਂਗਾ ਅਤੇ ਆਪਣੇ ਲੋਕਾਂ ਦੇ ਨਿਆਂ ਅਤੇ ਜਾਇਜ਼ ਹਿੱਤਾਂ ਨਾਲ ਧੋਖਾ ਨਹੀਂ ਕਰਾਂਗਾ।
ਅੰਮ੍ਰਿਤਸਰ ਪੁਲਿਸ ਵਲੋਂ ਇਕ ਕਿਲੋਂ ਹੈਰੋਇਨ ਸਣੇ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ
ਹੈਰੋਇਨ ਦੀ ਕੀਮਤ ਅੰਤਰਰਾਸ਼ਟਰੀ ਮਾਰਕੀਟ ਵਿਚ 5 ਕਰੋੜ 2 ਲਖ 50 ਹਜਾਰ ਰੁਪਏ...
ਪੰਜਾਬ ਵਿੱਚ ਪੇਂਡੂ ਵਿਕਾਸ ਨੂੰ ਹੁਲਾਰਾ ਦੇਣ ਲਈ 4,300 ਕਰੋੜ ਰੁਪਏ ਰੱਖੇ
ਮੁੱਖ ਸਕੱਤਰ ਵੱਲੋਂ ਪ੍ਰਗਤੀ ਦਾ ਜਾਇਜ਼ਾ, ਪੰਚਾਇਤ ਅਤੇ ਪੇਂਡੂ ਵਿਕਾਸ ਵਿਭਾਗ ਦੀ ਕੀਤੀ ਸ਼ਲਾਘਾ...
''ਸਿਹਤ ਵਿਭਾਗ ਨੂੰ ਕੋਵਿਡ-19 ਦੇ ਗੰਭੀਰ ਮਰੀਜ਼ਾਂ ਨੂੰ ਇਲਾਜ ਕਰਵਾਉਣ ਲਈ ਪ੍ਰੇਰਿਤ ਕਰਨ ਦੀ ਹਦਾਇਤ''
ਕੋਵਿਡ-19 ਦੇ ਗੰਭੀਰ ਲੱਛਣਾਂ ਵਾਲੇ 77.90 ਫੀਸਦੀ ਕੇਸ ਇਲਾਜ ਵਾਸਤੇ ਦੇਰੀ ਨਾਲ ਆਉਂਦੇ ਹਨ
ਕਿਸਾਨ ਵੱਲੋਂ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ
ਕਰਜ਼ੇ ਕਾਰਨ ਮਾਨਸਿਕ ਤੌਰ ‘ਤੇ ਸੀ ਪ੍ਰੇਸ਼ਾਨ
ਲੋਕ ਸਭਾ ਵਿੱਚ ਵਿਦੇਸ਼ ਮੰਤਰੀ ਨੇ ਵਿਦੇਸ਼ਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਦਾ ਮੁੱਦਾ ਚੁੱਕਿਆ
- ਕਿਹਾ ‘ਵਿਦੇਸ਼ਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਦੀ ਭਲਾਈ ਦਾ ਮੁੱਦਾ ਸਾਡੇ ਸਾਰਿਆਂ ਲਈ ਚਿੰਤਾ ਦਾ ਵਿਸ਼ਾ ਰਿਹਾ ਹੈ।