ਖ਼ਬਰਾਂ
ਲੋਕ ਸਭਾ ਵਿੱਚ ਵਿਦੇਸ਼ ਮੰਤਰੀ ਨੇ ਵਿਦੇਸ਼ਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਦਾ ਮੁੱਦਾ ਚੁੱਕਿਆ
- ਕਿਹਾ ‘ਵਿਦੇਸ਼ਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਦੀ ਭਲਾਈ ਦਾ ਮੁੱਦਾ ਸਾਡੇ ਸਾਰਿਆਂ ਲਈ ਚਿੰਤਾ ਦਾ ਵਿਸ਼ਾ ਰਿਹਾ ਹੈ।
ਕਿਸਾਨ ਆਗੂ ਆਪਣਾ ਫੈਸਲਾ ਤਾਂ ਲੈ ਨਹੀਂ ਸਕੇ, ਦੁਨੀਆ ਦੀ ਲੈ ਰਹੇ ਨੇ ਠੇਕੇਦਾਰੀ: ਨਰੇਂਦਰ ਤੋਮਰ
ਤੋਮਰ ਬੋਲੇ ਕਿਸਾਨ ਆਗੂ ਬੰਗਾਲ ’ਚ ਜਾਕੇ ਪੱਥਰਾਂ ਨਾਲ ਸਿਰ ਨਾ ਮਾਰਨ ਕੋਈ ਫਾਇਦਾ ਨਹੀਂ ਹੋਵੇਗਾ...
ਸਕੂਲ ਸਿੱਖਿਆ ਵਿਭਾਗ ਵੱਲੋਂ ਖੇਡਾਂ ਦਾ ਪੱਧਰ ਉੱਚਾ ਚੁੱਕਣ ਲਈ 2.60 ਕਰੋੜ ਦੇ ਫੰਡ ਜਾਰੀ
ਖੇਡਾਂ ਦਾ ਵਧੀਆ ਕੁਆਲਟੀ ਦਾ ਸਮਾਨ ਖਰੀਦ ਲਈ ਵੀ ਦਿੱਤੇ ਗਏ ਨਿਰਦੇਸ਼
NOTA ਨੂੰ ਵਧੇਰੇ ਵੋਟਾਂ ਮਿਲੀਆਂ ਤਾਂ SC ਨੇ ਮੁੜ ਚੋਣ ਦੀ ਅਪੀਲ 'ਤੇ ਕੇਂਦਰ ਨੂੰ ਨੋਟਿਸ ਭੇਜਿਆ
ਸੁਪਰੀਮ ਕੋਰਟ ਨੇ ਸਾਰੇ ਉਮੀਦਵਾਰਾਂ ਨੂੰ ਰੱਦ ਕਰਨ ਦੇ ਅਧਿਕਾਰ ਨੂੰ ਰੱਦ ਕਰਨ ਦੇ ਹੱਕ 'ਤੇ 2013 ਵਿਚ ਵੀ ਸਹਿਮਤੀ ਜਤਾਈ ਸੀ।
ਪਾਰਟੀ ਬਿਨ੍ਹਾਂ ਕਿਸੇ ਗੱਠਜੋੜ ਦੇ ਚਾਰ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਲੜੇਗੀ– ਮਾਇਆਵਤੀ
ਮਾਇਆਵਤੀ ਨੇ ਕਿਹਾ ਸਾਡੀ ਪਾਰਟੀ ਦਾ ਕਿਸੇ ਨਾਲ ਗੱਠਜੋੜ ਦਾ ਚੰਗਾ ਤਜ਼ੁਰਬਾ ਨਹੀਂ ਹੋਇਆ ਹੈ।
ਕ੍ਰਿਕਟਰ ਜਸਪ੍ਰੀਤ ਬੁਮਰਾਹ ਨੇ ਸਪੋਰਟਸ ਪ੍ਰੇਜੇਂਟਰ ਸੰਜਨਾ ਗਨੇਸ਼ਨ ਨਾਲ ਕਰਾਇਆ ਵਿਆਹ, ਦੇਖੋ ਤਸਵੀਰਾਂ
ਕ੍ਰਿਕਟਰ ਜਸਪ੍ਰੀਤ ਬੁਮਰਾਹ ਨੇ ਸਟਾਰ ਸਪੋਰਟਸ ਪ੍ਰੇਜੇਂਟਰ ਸੰਜਨਾ ਗਨੇਸ਼ਨ ਦੇ ਨਾਲ...
ਸ਼ਰਦ ਪਵਾਰ ਦਾ ਦਾਅਵਾ ਅਸਾਮ ਨੂੰ ਛੱਡਕੇ ਬਾਕੀ ਸਾਰੇ ਰਾਜਾਂ ਵਿਚ ਹਾਰੇਗੀ BJP
ਨੈਸ਼ਨਲ ਕਾਂਗਰਸ ਪਾਰਟੀ ਦੇ ਪ੍ਰਧਾਨ ਸ਼ਰਦ ਪਵਾਰ ਨੇ ਦਾਅਵਾ ਕੀਤਾ ਕਿ ਪੰਜ...
21 ਮਾਰਚ ਨੂੰ ਕਿਸਾਨ ਮਹਾਂ ਸੰਮੇਲਨ ਰਾਹੀਂ ਕਿਸਾਨਾਂ ਦੀ ਆਵਾਜ਼ ਕੀਤੀ ਜਾਵੇਗੀ ਬੁਲੰਦ: ਭਗਵੰਤ ਮਾਨ
ਕਿਸਾਨ ਮਹਾਂ ਪੰਚਾਇਤ ਦੀਆਂ ਤਿਆਰੀਆਂ ਲਈ ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਪਹੁੰਚੇ ਹੋਏ ਹਨ।
ਸਰਕਾਰੀ ਸਕੂਲਾਂ ਦੇ ਮਿਆਰ ਦਾ ਪ੍ਰਗਟਾਵਾ ਕਰਦੇ ਸਕਿੱਟਾਂ ਰਾਹੀਂ ਸੋਸ਼ਲ ਮੀਡੀਆਂ ’ਤੇ ਪ੍ਰਭਾਵੀ ਪ੍ਰਚਾਰ
motivating people for enrollment in government schools through skits
ਭਾਜਪਾ 'ਤੇ ਵਰ੍ਹਦਿਆਂ ਮਮਤਾ ਨੇ ਕਿਹਾ, ਇਹ ਮੇਰੀ ਕਿਸਮਤ ਹੈ ਕਿ ਮੈਂ ਬਚ ਗਈ
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਐਤਵਾਰ ਤੋਂ ਵ੍ਹੀਲਚੇਅਰ 'ਤੇ ਆਪਣੀ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ।