ਖ਼ਬਰਾਂ
ਮਹਿਲਾ ਦਿਵਸ ਮਨਾਉਣ ਲਈ ਵੱਡੀ ਗਿਣਤੀ ਵਿਚ ਔਰਤਾਂ ਦਿੱਲੀ ਲਈ ਹੋਈਆਂ ਰਵਾਨਾ
ਕੇਂਦਰ ਸਰਕਾਰ ਦੇ ਖ਼ਿਲਾਫ਼ ਜੰਮ ਕੇ ਕੀਤੀ ਨਾਅਰੇਬਾਜ਼ੀ
13 ਮਾਰਚ ਨੂੰ ਪੱਛਮੀ ਬੰਗਾਲ ਜਾ ਕੇ MSP 'ਤੇ ਕਰਾਂਗੇ ਗੱਲਬਾਤ: ਰਾਕੇਸ਼ ਟਿਕੈਤ
ਭਲਕੇ 8 ਮਾਰਚ ਨੂੰ ਮਹਿਲਾ ਦਿਵਸ ਮਨਾਉਣਗੇ ਅਤੇ ਭਲਕੇ ਬਾਰਡਰਾਂ 'ਤੇ ਪੂਰਾ ਸੰਚਾਲਨ ਔਰਤਾਂ ਕਰਨਗੀਆਂ।
ਬੇਵਸੀ ਦਾ ਆਲਮ: ਲੜਕੇ ਦੀ ਲਾਸ਼ ਨੂੰ ਬੋਰੀ ਵਿਚ ਪਾ ਕੇ 3KM ਪੈਦਲ ਚੱਲਿਆ ਬੇਵੱਸ ਪਿਤਾ
ਕਟਿਹਾਰ ਜ਼ਿਲ੍ਹੇ ਦੇ ਕੁਰਸੇਲਾ ਥਾਣਾ ਖੇਤਰ ਦੀ ਹੈ।
ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 18,711 ਨਵੇਂ ਕੇਸ ਆਏ ਸਾਹਮਣੇ, 100 ਲੋਕਾਂ ਦੀ ਮੌਤ
ਪਿਛਲੇ 24 ਘੰਟਿਆਂ ਵਿੱਚ, ਕੋਰੋਨਾ ਦੇ 18,711 ਨਵੇਂ ਕੇਸ ਸਾਹਮਣੇ ਆਏ ਹਨ ਅਤੇ 100 ਲੋਕ ਇਸ ਨਾਲ ਆਪਣੀ ਜਾਨ ਗਵਾ ਚੁੱਕੇ ਹਨ।
ਸੁਰਾਂ ਦੇ ਸਿਕੰਦਰ ‘ਸਰਦੂਲ ਸਿਕੰਦਰ' ਦਾ ਸ਼ਰਧਾਂਜਲੀ ਸਮਾਗਮ ਅੱਜ
ਵੱਡੀ ਗਿਣਤੀ ਵਿੱਚ ਗਾਇਕ ਤੇ ਫ਼ਿਲਮ ਇੰਡਸਟਰੀ ਦੇ ਸਿਤਾਰੇ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਪਹੁੰਚ ਰਹੇ ਹਨ।
ਲੋਕਾਂ ਨੂੰ ਰਾਹਤ, ਨਹੀਂ ਵਧੀਆਂ ਅੱਜ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ, ਜਾਣੋ RATE
ਬਿਹਾਰ ਦੀ ਰਾਜਧਾਨੀ ਪਟਨਾ ਵਿੱਚ ਪੈਟਰੋਲ 93.48 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ
ਮਹਿਲਾ ਦਿਵਸ ਨੂੰ ਲੈ ਕੇ ਮੋਗਾ 'ਚ ਕਰਵਾਈ ਗਈ ਮੈਰਾਥਨ ਦੌੜ
80 ਸਾਲ ਦੀ ਉਮਰ ਤੱਕ ਦੀਆਂ ਮਹਿਲਾਵਾਂ ਨੇ ਲਿਆ ਹਿੱਸਾ
ਫਿਰੋਜ਼ਪੁਰ: ਮਨੀਲਾ ਤੋਂ ਆਏ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਹੋਈ ਮੌਤ
ਪੁਲਿਸ ਵੱਲੋਂ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ 'ਤੇ ਗਗਨਦੀਪ ਖਿਲਾਫ਼ ਧਾਰਾ 304 ਤਹਿਤ ਮਾਮਲਾ ਦਰਜ਼ ਕਰ ਲਿਆ ਗਿਆ ਹੈ।
ਪਿੰਡ ਖੁੱਡੀ ਖੁਰਦ ਦੇ ਗੁਰਦੁਆਰਾ ਸਾਹਿਬ ’ਚ ਗੁਟਕਾ ਸਾਹਿਬ ਦੀ ਬੇਅਦਬੀ
ਘਟਨਾ ਸੀਸੀਟੀਵੀ ਕੈਮਰੇ 'ਚ ਹੋਈ ਕੈਦ
ਜੰਮੂ ਕਸ਼ਮੀਰ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 2.9
ਸਵੇਰੇ ਕਰੀਬ 4.40 ਵਜੇ ਦੇ ਕਰੀਬ ਕੀਤੇ ਮਹਿਸੂਸ