ਖ਼ਬਰਾਂ
ਪੰਜਾਬ ਸਰਕਾਰ ਵੱਲੋਂ ਕੁੱਝ ਵਿਭਾਗਾਂ ਦੇ ਪੁਨਰਗਠਨ ਨੂੰ ਮਨਜ਼ੂਰੀ
ਵਿਭਾਗਾਂ ਦੇ ਕੰਮਕਾਜ ਵਿੱਚ ਵਧੇਰੇ ਕਾਰਜਕੁਸ਼ਲਤਾ ਲਿਆਉਣ ਲਈ ਚੁੱਕਿਆ ਕਦਮ
ਮਿਸ਼ਨ-2022 ਨੂੰ ਲੈ ਕੇ ਸਰਗਰਮ ਹੋਈਆਂ ਸਿਆਸੀ ਧਿਰਾਂ, ਬਜਟ ਇਜਲਾਸ ਵਾਲੇ ਦਿਨ ਕੀਤਾ ਸ਼ਕਤੀ ਪ੍ਰਦਰਸ਼ਨ
ਅਕਾਲੀ ਦਲ 'ਤੇ ਚੱਲੀਆਂ ਪਾਣੀ ਦੀਆਂ ਬੁਛਾੜਾਂ, ਕਾਂਗਰਸੀ ਆਗੂਆਂ ਨੂੰ ਰਸਤੇ ਵਿਚ ਰੋਕਿਆ
ਪ੍ਰਸ਼ਾਂਤ ਕਿਸ਼ੋਰ ਨੁੰ ਸਲਾਹਕਾਰ ਨਿਯੁਕਤ ਕਰ ਕੇ CM ਨੇ ਪੰਜਾਬੀਆਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਿਆ
ਕਿਹਾ ਕਿ ਲੋਕ ਹੁਣ ਦੁਬਾਰਾ ਮੂਰਖ ਨਹੀਂ ਬਣਨਗੇ ਤੇ ਕਿਹਾ ਕਿ ਮੁੱਖ ਮੰਤਰੀ ਤੇ ਕਿਸ਼ੋਰ ਨੂੰ 2017 ਵਿਚ ਕੀਤੇ ਵਾਅਦਿਆਂ ਦਾ ‘ਹਿਸਾਬ’ ਦੇਣਾ ਪਵੇਗਾ
ਕੋਲਕਾਤਾ ’ਚ ਕੇਂਦਰ ਸਰਕਾਰ ਖ਼ਿਲਾਫ਼ ਵਿਸ਼ਾਲ ਰੈਲੀ 4 ਮਾਰਚ ਨੂੰ
ਰਾਜਿੰਦਰ ਸਿੰਘ ਦੀਪ ਸਿੰਘ ਵਾਲਾ ਹੋਣਗੇ ਮੁੱਖ ਬੁਲਾਰੇ
ਸਕੂਲ ਸਿੱਖਿਆ ਵਿਭਾਗ ਨੇ ਬਦਲੀਆਂ ਸਬੰਧੀ ਸਥਾਪਤ ਕੰਟਰੋਲ ਰੂਮ ਦੇ ਨੰਬਰ ਕੀਤੇ ਜਾਰੀ
ਅਫ਼ਵਾਹਾਂ ਤੇ ਸ਼ਰਾਰਤੀ ਅਨਸਰਾਂ ਤੋਂ ਸੁਚੇਤ ਰਹਿਣ ਆਨਲਾਇਨ ਬਦਲੀ ਅਪਲਾਈ ਕਰਨ ਵਾਲੇ ਅਧਿਆਪਕ
ਬਹਿਬਲ ਕਲਾਂ ਗੋਲੀਕਾਂਡ ਮਾਮਲੇ ’ਚ ਸੈਣੀ ਤੇ ਉਮਰਾਨੰਗਲ ਨੂੰ ਮਿਲੀ ਅਗਾਊਂ ਜ਼ਮਾਨਤ
8 ਮਾਰਚ ਨੂੰ ਹੇਠਲੀ ਅਦਾਲਤ ਵਿਚ ਪੇਸ਼ ਹੋਣ ਦੇ ਹੁਕਮ
ਤਾਮਿਲਨਾਡੂ ਦੌਰੇ 'ਤੇ ਵੱਖਰੇ ਅੰਦਾਜ਼ 'ਚ ਨਜ਼ਰ ਆਏ ਰਾਹੁਲ ਗਾਂਧੀ, ਕੀਤਾ ਡਾਂਸ, ਲਗਾਏ ਪੁਸ਼ ਅੱਪ
ਦਿਆਰਥੀਆਂ ਨੂੰ ਇਕੀਡੋ ਦੀ ਵੀ ਦਿੱਤੀ ਸਿਖਲਾਈ
ਪ੍ਰਸ਼ਾਂਤ ਕਿਸ਼ੋਰ ਬਣੇ CM ਅਮਰਿੰਦਰ ਸਿੰਘ ਦੇ ਪ੍ਰਮੁੱਖ ਸਲਾਹਕਾਰ, ਟਵੀਟ ਜ਼ਰੀਏ ਸਾਂਝੀ ਕੀਤੀ ਜਾਣਕਾਰੀ
ਦੇਸ਼ ਦੇ ਪ੍ਰਮੁੱਖ ਚੋਣ ਰਣਨੀਤੀਕਾਰ ਵਜੋਂ ਜਾਣੇ ਜਾਂਦੇ ਹਨ ਪ੍ਰਸ਼ਾਂਤ ਕਿਸ਼ੋਰ
ਮਨਪ੍ਰੀਤ ਵੋਹਰਾ ਆਸਟਰੇਲੀਆ ਵਿਚ ਭਾਰਤ ਦੇ ਨਵੇਂ ਹਾਈ ਕਮਿਸ਼ਨਰ ਨਿਯੁਕਤ
ਮੌਜੂਦਾ ਸਮੇਂ ਮੈਕਸੀਕੋ ਵਿਚ ਭਾਰਤ ਦੇ ਰਾਜਦੂਤ ਹਨ ।
‘ਮਿਸ਼ਨ ਸ਼ਤ-ਪ੍ਰਤੀਸ਼ਤ’ ਹੇਠ ਤਿਆਰੀ ਦੇ ਮੱਦੇਨਜ਼ਰ ਮਾਪੇ-ਅਧਿਆਪਕ ਮੀਟਿੰਗ ਕੱਲ੍ਹ
ਅਧਿਆਪਕਾਂ ਨੂੰ ਕੋਵਿਡ-19 ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਲਈ ਵੀ ਕਿਹਾ