ਖ਼ਬਰਾਂ
ਕੈਨੇਡਾ ਪੁਲਿਸ 'ਚ ਤੈਨਾਤ ਪੰਜਾਬਣ ਜੈਸਮੀਨ ਥਿਆੜਾ ਨੇ ਕੀਤੀ ਖੁਦਕੁਸ਼ੀ
ਉਸ ਦੀ ਮੌਤ ਮਰਗੋ ਦੱਖਣੀ ਏਸ਼ੀਆਈ ਭਾਈਚਾਰੇ ਦੇ ਅਧਿਕਾਰੀਆਂ ਨੇ ਦੁੱਖ ਜਤਾਇਆ ਹੈ।
ਹੁਣ ਪੰਜਾਬ ਦੇ ਕਿਸਾਨ ਨੇ ਕੇਂਦਰ ਦੇ ਅੜੀਅਲ ਵਤੀਰੇ ਤੋਂ ਦੁਖੀ ਹੋ ਕੇ ਵਾਹੀ 3 ਏਕੜ ਖੜੀ ਕਣਕ
ਕਿਸਾਨੀ ਅੰਦੋਲਨ ਵਿਚ ਆਖਰੀ ਦਮ ਤਕ ਸਾਥ ਨਿਭਾਉਣ ਦਾ ਅਹਿਦ
ਪਿਉ-ਪੁੱਤ ਦੀ ਖੁਦਕੁਸ਼ੀ ਤੋਂ ਬਾਅਦ,ਕਰਜ਼ਾ ਮੁਆਫੀ 'ਚ ਕੀਤੀ ਦੇਰੀ ਦੇ ਕਾਰਨਾਂ ਦੀ ਜਾਂਚ ਦੇ ਆਦੇਸ਼
ਸਬ-ਡਵੀਜ਼ਨਲ ਮੈਜਿਸਟਰੇਟ ਦਸੂਹਾ ਨੂੰ ਜਾਂਚ ਕਰਨ ਦੇ ਦਿੱਤੇ ਆਦੇਸ਼
ਮੋਟੇਰਾ ਸਟੇਡੀਅਮ ਦਾ ਨਾਮ ਨਰਿੰਦਰ ਮੋਦੀ ਸਟੇਡੀਅਮ ਹੋਇਆ , ਰਾਸ਼ਟਰਪਤੀ ਕੋਵਿੰਦ ਨੇ ਕੀਤਾ ਉਦਘਾਟਨ
ਅਹਿਮਦਾਬਾਦ ਦਾ ਇਹ ਸਟੇਡੀਅਮ 63 ਏਕੜ ਵਿੱਚ ਫੈਲਿਆ ਹੋਇਆ ਹੈ, ਜਿਸਦੀ ਬੈਠਣ ਦੀ ਸਮਰੱਥਾ 1.10 ਲੱਖ ਹੈ ।
ਮਸ਼ਹੂਰ ਪੰਜਾਬੀ ਗਾਇਕ 'ਸਰਦੂਲ ਸਿਕੰਦਰ' ਦੇ ਦੇਹਾਂਤ ਮਗਰੋਂ ਰਾਜਸੀ ਨੇਤਾਵਾਂ ਨੇ ਜਤਾਇਆ ਦੁੱਖ
ਮਸ਼ਹੂਰ ਪੰਜਾਬੀ ਗਾਇਕ 'ਸਰਦੂਲ ਸਿਕੰਦਰ ਦੇ ਦੇਹਾਂਤ ਮਗਰੋਂ ਰਾਜਸੀ ਨੇਤਾਵਾਂ ਨੇ ਦੁੱਖ ਜਤਾਇਆ ਹੈ।
ਨਹੀਂ ਰਹੇ ਮਸ਼ਹੂਰ ਪੰਜਾਬੀ ਗਾਇਕ 'ਸਰਦੂਲ ਸਿਕੰਦਰ', 60 ਸਾਲ ਦੀ ਉਮਰ ’ਚ ਲਿਆ ਆਖਰੀ ਸਾਹ
ਕਰੀਬ ਪੰਜ ਸਾਲ ਪਹਿਲਾਂ ਸਰਦੂਲ ਸਿਕੰਦਰ ਨੇ ਅਪਣੀ ਕਿਡਨੀ ਵੀ ਟਰਾਂਸਪਲਾਂਟ ਕਰਵਾਈ ਸੀ।
ਟੂਲਕਿਟ ਮਾਮਲਾ: ਮੇਰੀ ਧੀ ਨਾਲ ਹੋਇਆ ਇਨਸਾਫ-ਦਿਸ਼ਾ ਰਵੀ ਦੇ ਪਿਤਾ
''ਆਪਣੇ ਦੇਸ਼ ਦੀ ਨਿਆਂਪਾਲਿਕਾ ਵਿੱਚ ਕਰਦੇ ਹਾਂ ਵਿਸ਼ਵਾਸ਼''
ਬਾਰਡਰਾਂ 'ਤੇ ਲੱਗੇ ਪੋਸਟਰਾਂ ਬਾਰੇ ਦਿੱਲੀ ਪੁਲਿਸ ਨੇ ਦਿੱਤੀ ਸਫ਼ਾਈ
ਦਿੱਲੀ ਪੁਲਿਸ ਨੇ ਕਿਹਾ ਕਿ ਕਿਸਾਨਾਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ।
ਕਿਸਾਨਾਂ ਵੱਲੋਂ ਅੱਜ ਮਨਾਇਆ ਜਾ ਰਿਹਾ ਕਿਸਾਨ 'ਜਬਰ ਵਿਰੋਧੀ ਦਿਵਸ
ਸੰਯੁਕਤ ਕਿਸਾਨ ਮੋਰਚਾ ਵੱਲੋਂ ਭਾਰਤ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਮੰਗ ਪੱਤਰ ਭੇਜਿਆ ਜਾਵੇਗਾ।
ਜਲਦ ਬਦਲੇਗਾ ਮੌਸਮ ਦਾ ਮਿਜ਼ਾਜ਼, ਪਹਾੜੀ ਇਲਾਕਿਆਂ ਵਿੱਚ ਹੋ ਸਕਦੀ ਹੈ ਭਾਰੀ ਬਾਰਸ਼
ਜੰਮੂ ਵਿੱਚ ਵੀ ਬੱਦਲਵਾਈ ਰਹਿਣ ਦੀ ਉਮੀਦ ਹੈ