ਖ਼ਬਰਾਂ
ਟਿਕਰੀ ਬਾਰਡਰ ‘ਤੇ ਕਿਸਾਨ ਆਗੂ ਸ਼ਹੀਦ ਸਾਧੂ ਸਿੰਘ ਤਖ਼ਤੂਪੁਰਾ ਨੂੰ ਸ਼ਰਧਾਂਜਲੀਆਂ ਭੇਂਟ
ਸਟੇਜ ਦੀ ਕਾਰਵਾਈ ਸ਼ੁਰੂ ਕਰਨ ਤੋਂ ਪਹਿਲਾਂ ਦੋ ਮਿੰਟ ਦਾ ਮੌਨ ਧਾਰਨ ਤੋਂ ਬਾਅਦ ਸ਼ਹੀਦਾਂ ਨੂੰ ਸਮਰਪਿਤ ਜ਼ੋਰਦਾਰ ਨਾਲ ਨਾਹਰੇ ਲਾ ਕੇ ਤਖ਼ਤੂਪੁਰਾ ਨੂੰ ਸ਼ਰਧਾਂਜਲੀ ਭੇਂਟ ਕੀਤੀ ।
ਖੇਤੀਬਾੜੀ ਕਾਲੇ ਕਾਨੂੰਨਾਂ ਕਿਸਾਨਾਂ ਦੀ ਮੌਤ ਦੇ ਵਾਰੰਟ ਹਨ- ਸੰਜੇ ਸਿੰਘ
- ਕਦੇ ਸੋਧ ਨਹੀਂ ਕੀਤੀ ਜਾ ਸਕਦੀ , ਇਹ ਸਿਰਫ ਵਾਪਸ ਹੀ ਲਿਆ ਜਾ ਸਕਦਾ ਹੈ ।
ਨਨਕਾਣਾ ਸਾਹਿਬ ਜਾਣ ਲਈ ਸਿੱਖਾਂ ਨੂੰ ਰੋਕਣਾ ਕੇਂਦਰ ਸਰਕਾਰ ਬਦਲਾਖੋਰੀ ਭਰੀ ਨੀਤੀ ਅਪਣਾ ਰਹੀ: ਬਾਦਲ
ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸੌ ਸਾਲਾ ਦਿਹਾੜੇ ਸਬੰਧੀ ਪਾਕਿਸਤਾਨ ਵਿਖੇ ਹੋ ਰਹੇ ਸਮਾਗਮਾਂ...
ਯੋਗੀ ਆਦਿੱਤਿਆਨਾਥ ਉੱਤਰ ਪ੍ਰਦੇਸ਼ ਦੇ ਵਸਨੀਕ ਨਹੀਂ ਹਨ ਅਤੇ ਉਹ ਕਿਸੇ ਹੋਰ ਰਾਜ ਤੋਂ ਆਏ ਹਨ-ਅਖਿਲੇਸ਼
ਕਿਹਾ, “ਸਦਨ ਵਿੱਚ ਕੋਈ ਕਿੰਨਾ ਵੱਡਾ ਝੂਠ ਬੋਲ ਸਕਦਾ ਹੈ ।
ਝਾਰਖੰਡ ਦੇ ਕਿਸਾਨ ਅੰਦੋਲਨ ਦੇ ਸਮਰਥਨ ਵਿਚ ਕੀਤੀ ਟਰੈਕਟਰ ਰੈਲੀ
ਹਜ਼ਾਰੀਬਾਗ ਜ਼ਿਲ੍ਹੇ ਵਿੱਚ ਕਾਂਗਰਸੀ ਵਰਕਰਾਂ ਅਤੇ ਕਿਸਾਨਾਂ ਨੇ ਟਰੈਕਟਰਾਂ ਸਮੇਤ ਵੱਡੀ ਗਿਣਤੀ ਵਿੱਚ ਟਰੈਕਟਰਾਂ ਦੀ ਰੈਲੀ ਕਿਸਾਨ ਅੰਦੋਲਨ ਵਿੱਚ ਸ਼ਮੂਲੀਅਤ ਕੀਤੀ ।
ਏਅਰਪੋਰਟ ‘ਚ ਲੈਂਡਿੰਗ ਦੌਰਾਨ ਬਿਜਲੀ ਦੇ ਖੰਭੇ ਨਾਲ ਟਕਰਾਇਆ ਏਅਰ ਇੰਡੀਆ ਦਾ ਜਹਾਜ਼, ਯਾਤਰੀ ਸੁਰੱਖਿਅਤ
ਆਂਧਰਾ ਪ੍ਰਦੇਸ਼ ਦੇ ਬਿਜੇਵਾੜਾ ਇੰਟਰਨੈਸ਼ਨਲ ਏਅਰਪੋਰਟ ਉਤੇ ਇਕ ਵੱਡਾ ਹਾਦਸਾ...
ਮਮਤਾ ਨੇ ' ਬੰਗਾਲ ਨੂੰ ਆਪਣੀ ਧੀ ਚਾਹੀਦੀ ਹੈ ' ਦੇ ਨਾਅਰੇ ਨਾਲ ਕੀਤੀ ਭਾਵੁਕ ਅਪੀਲ
ਨੇ ਕਿਹਾ ਕਿ ਬੰਗਾਲ ਦੇ ਲੋਕ ਉਨ੍ਹਾਂ ਦੀ ਧੀ ਚਾਹੁੰਦੇ ਹਨ, ਜੋ ਪਿਛਲੇ ਕਈ ਸਾਲਾਂ ਤੋਂ ਮੁੱਖ ਮੰਤਰੀ ਵਜੋਂ ਉਨ੍ਹਾਂ ਨਾਲ ਰਹੀ ਹੈ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਐਤਵਾਰ ਨੂੰ ਕਰਨਗੇ ਕਿਸਾਨਾਂ ਨਾਲ ਮੁਲਾਕਾਤ
ਮੀਟਿੰਗ ਵਿੱਚ ਖੇਤੀਬਾੜੀ ਕਾਨੂੰਨ ਅਤੇ ਕਿਸਾਨਾਂ ਦੀਆਂ ਬਾਕੀ ਸਮੱਸਿਆਵਾਂ ‘ਤੇ ਗੱਲਬਾਤ ਕੀਤੀ ਜਾਵੇਗੀ।
ਨੀਤੀ ਆਯੋਗ ਦੀ ਮੀਟਿੰਗ ਵਿਚ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਬਾਰੇ ਵਿਚਾਰ ਵਟਾਂਦਰੇ ਨਹੀਂ ਹੋਏ-ਰਾਜੀਵ
ਨੀਤੀ ਆਯੋਗ ਦੇ ਉਪ ਚੇਅਰਮੈਨ ਰਾਜੀਵ ਕੁਮਾਰ ਅਤੇ ਸੀਈਓ ਅਮਿਤਾਭ ਕਾਂਤ ਕਮਿਸ਼ਨ ਦੀ ਗਵਰਨਿੰਗ ਕੌਂਸਲ ਦੀ ਛੇਵੀਂ ਬੈਠਕ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕੀਤਾ ।
ਦੁਕਾਨ ਦੇ ਗੱਲੇ ਚੋਂ ਪੈਸੇ ਚੋਰੀ ਕਰਨ ਵਾਲਾ ਨੌਜਵਾਨ ਮੌਕੇ ਤੇ ਕਾਬੂ
ਫ਼ਾਜ਼ਿਲਕਾ ਦੀ ਨਵੀਂ ਆਬਾਦੀ ਵਿਖੇ ਇਕ ਕਰਿਆਨੇ ਦੀ ਦੁਕਾਨ...