ਖ਼ਬਰਾਂ
ਖੇਤੀ ਕਾਨੂੰਨਾਂ ਦੇ ਪ੍ਰਚਾਰ ਲਈ ਮੋਦੀ ਸਰਕਾਰ ਨੇ ਖਰਚ ਕੀਤੇ 7.95 ਕਰੋੜ ਰੁਪਏ: ਤੋਮਰ
ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਸੰਸਦ ਨੂੰ ਦੱਸਿਆ ਕਿ ਕੇਂਦਰ ਨੇ ਜਨਵਰੀ...
ਖੇਤੀ ਕਾਨੂੰਨਾਂ ਖ਼ਿਲਾਫ਼ ਕੇਂਦਰ ਸਰਕਾਰ ਤੇ ਕਾਰਪੋਰੇਟ ਘਰਾਨਿਆਂ ਦਾ ਫੂਕਿਆ ਗਿਆ ਪੁਤਲਾ
ਇਸ ਮੌਕੇ ਪਿੰਡ ਬੰਡਾਲਾ ਦੀਆਂ ਸਮੁੱਚੀਆਂ 10 ਪੰਚਾਇਤਾਂ ਵੱਲੋਂ ਸ਼ਮੂਲੀਅਤ ਕਰ ਕੇ ਮਹਾ ਪੰਚਾਇਤ ਦਾ ਗਠਨ ਕੀਤਾ ਗਿਆ।
ਕਿਸਾਨਾਂ ਦੀਆਂ ਮੌਤਾਂ ਦੇ ਅੰਕੜੇ ਤੋਂ ਮੁਕਰਨਾ ਮੰਤਰੀ ਤੋਮਰ ਦਾ ਅਣਮਨੁੱਖੀ ਤੇ ਹੰਕਾਰੀ ਬਿਆਨ: ਚੀਮਾ
ਕਾਰਪੋਰੇਟ ਘਰਾਣਿਆਂ ਪੱਖੀ ਕਾਨੂੰਨ ਨੂੰ ਸਿੱਧ ਕਰਨ ਲਈ ਖਜ਼ਾਨੇ ਦਾ 8 ਕਰੋੜ ਰੁਪਏ ਖਰਚ ਕੇ ਸ਼ਹੀਦ ਕਿਸਾਨਾਂ ਦਾ ਕੀਤਾ ਅਪਮਾਨ
ਜੰਮੂ ਕਸ਼ਮੀਰ ਪੁਨਰਗਠਨ (ਸੋਧ) ਬਿੱਲ ਲੋਕ ਸਭਾ ਵਿਚ ਹੋਇਆ ਪਾਸ
ਕਿਹਾ ਕਿ ਇਸ ਬਿੱਲ ਵਿਚ ਕਿਤੇ ਵੀ ਇਹ ਨਹੀਂ ਲਿਖਿਆ ਗਿਆ ਹੈ ਕਿ ਇਹ ਜੰਮੂ-ਕਸ਼ਮੀਰ ਨੂੰ ਰਾਜ ਦਾ ਦਰਜਾ ਨਹੀਂ ਦੇਵੇਗਾ ।
ਹੁਸੈਨੀਵਾਲਾ ਬਾਰਡਰ ਵਿਖੇ ਲਹਿਰਾਇਆ ਗਿਆ 165 ਫੁੱਟ ਉੱਚਾ ਰਾਸ਼ਟਰੀ ਝੰਡਾ
ਰਾਸ਼ਟਰੀ ਝੰਡਾ ਸਾਡੇ ਦੇਸ਼ ਦਾ ਮਾਣ ਸਨਮਾਨ ਹੈ ਤੇ ਇਹ ਹਮੇਸ਼ਾ ਉੱਚਾ ਹੋਣਾ ਚਾਹੀਦਾ ਹੈ
ਮਹਿਬੂਬਾ ਮੁਫਤੀ ਦਾ ਆਰੋਪ- ਹਮੇਸ਼ਾਂ ਦੀ ਤਰ੍ਹਾਂ ਮੈਨੂੰ ਫਿਰ ਕੀਤਾ ਗਿਆ ਨਜ਼ਰਬੰਦ
''ਕਸ਼ਮੀਰ ਵਿੱਚ ਜਬਰ ਦਾ ਰਾਜ ਹੈ ਜਿਸ ਨੂੰ ਭਾਰਤ ਸਰਕਾਰ ਬਾਕੀ ਦੇਸ਼ ਤੋਂ ਛੁਪਾਉਣਾ ਚਾਹੁੰਦੀ ਹੈ''
Punjab Municipal Elections: ਪੰਜਾਬ ਵਿਚ ਨਗਰ ਨਿਗਮ ਦੀਆਂ ਚੋਣਾਂ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ
ਜਿਸ ਲਈ ਕੁੱਲ ਮਿਲਾ ਕੇ 114 ਵਾਰਡ ਬਣੇ ਨੇ ਅਤੇ 258 ਪੋਲਿੰਗ ਬੂਥ ਬਣਾਏ ਗਏ ਹਨ।
ਅਮਿਤ ਸ਼ਾਹ ਨੇ ਲੋਕ ਸਭਾ ਵਿੱਚ ਕਿਹਾ, ਜੰਮੂ-ਕਸ਼ਮੀਰ ਨੂੰ ਸਹੀ ਸਮੇਂ ‘ਤੇ ਦਿੱਤਾ ਜਾਵੇਗਾ ਰਾਜ ਦਾ ਦਰਜਾ
ਗ੍ਰਹਿ ਮੰਤਰੀ ਨੇ ਕਿਹਾ ਕਿ ਓਵੈਸੀ ਅਧਿਕਾਰੀਆਂ ਨੂੰ ਹਿੰਦੂ ਮੁਸਲਮਾਨਾਂ ਵਿਚ ਵੰਡਦੇ ਹਨ ।
ਨਵੇਂ ਖੇਤੀ ਕਾਨੂੰਨਾਂ ਕਰਕੇ ਦੇਸ਼ ਦੇ ਕਿਸੇ ਵੀ ਨੌਜਵਾਨ ਨੂੰ ਨਹੀਂ ਮਿਲੇਗਾ ਰੁਜ਼ਗਾਰ: ਰਾਹੁਲ ਗਾਂਧੀ
ਜਦੋਂ ਤੱਕ ਤੁਸੀਂ ਇਹ ਕਾਨੂੰਨ ਵਾਪਸ ਨਹੀਂ ਲੈਂਦੇ ਉਦੋਂ ਤੱਕ ਹਿੰਦੁਸਤਾਨ ਦਾ ਇੱਕ ਕਿਸਾਨ ਤੁਹਾਡੇ ਨਾਲ ਉਦੋਂ ਤੱਕ ਗੱਲ ਨਹੀਂ ਕਰੇਗਾ।
ਅਮਿਤ ਸ਼ਾਹ ਨੇ ਗਿਣਾਏ ਧਾਰਾ 370 ਹਟਾਉਣ ਦੇ ਫ਼ਾਇਦੇ, ਪੂਰਨ ਰਾਜ ਦਾ ਦਰਜਾ ਬਾਰੇ ਵੀ ਬੋਲੇ
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲੋਕ ਸਭਾ ਵਿਚ ਜੰਮੂ-ਕਸ਼ਮੀਰ ਪੁਨਰਗਠਨ...