ਖ਼ਬਰਾਂ
ਆਕਸੀਜਨ ਦੀਆਂ ਉਤਪਾਦਨ ਇਕਾਈਆਂ ਨੂੰ ਦਿਤਾ ਤਰਜੀਹੀ ਖੇਤਰ ਦਾ ਦਰਜਾ
ਆਕਸੀਜਨ ਦੀਆਂ ਉਤਪਾਦਨ ਇਕਾਈਆਂ ਨੂੰ ਦਿਤਾ ਤਰਜੀਹੀ ਖੇਤਰ ਦਾ ਦਰਜਾ
ਮੰਤਰੀ ਮੰਡਲ ਵੱਲੋਂ ਆਕਸੀਜਨ ਉਤਪਾਦਨ ਇਕਾਈਆਂ ਲਈ ਤਰਜੀਹੀ ਖੇਤਰ ਦੇ ਦਰਜੇ ਨੂੰ ਪ੍ਰਵਾਨਗੀ
ਵਿਦੇਸ਼ੀ ਮਦਦ ਨੂੰ ਰਾਹਦਾਰੀ ਦੇਣ ਲਈ ਕਸਟਮ ਵਿਭਾਗ ਨਾਲ ਤਾਲਮੇਲ ਹਿੱਤ ਨੋਡਲ ਅਧਿਕਾਰੀ ਦੀ ਨਿਯੁਕਤੀ
ਵੈਕਸੀਨ ਦੀ ਘਾਟ ਦੇ ਮੱਦੇਨਜ਼ਰ CM ਨੇ ਸਿਹਤ ਵਿਭਾਗ ਨੂੰ ਸਾਰੀਆਂ ਸੰਭਾਵਨਾਵਾਂ ਤਲਾਸ਼ਣ ਲਈ ਆਖਿਆ
ਕੈਬਨਿਟ ਵੱਲੋਂ ਵਾਇਰੌਲੋਜੀ ਇੰਸਟੀਚਿਊਟ ਲਈ ਆਈ.ਸੀ.ਐਮ.ਆਰ ਨੂੰ ਜਮੀਨ ਦੇ ਤਬਾਦਲੇ ਲਈ ਸਬੰਧਤ ਐਕਟ ਵਿਚ ਇਕ ਵਾਰ ਢਿੱਲ ਦੇਣ ਦੀ ਪ੍ਰਵਾਨਗੀ
ਆਕਸੀਜਨ ਸਿਲੰਡਰ ਦੇ ਨਾਂ 'ਤੇ ਹੋ ਰਿਹਾ ਹੈ "ਫਰਾਡ", ਸਾਵਧਾਨ ਰਹੋ
ਦੇਸ਼ ਵਿਚ ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਦਿਨੋਂ-ਦਿਨ ਵੱਧ ਰਿਹਾ ਹੈ ਅਤੇ ਰੋਜ਼ਾਨਾ ਲੱਖਾਂ ਦੀਆਂ ਗਿਣਤੀ ਵਿਚ ਰਿਕਾਰਡ ਕੇਸ ਦਰਜ ਹੋ ਰਹੇ ਹਨ
CM ਵੱਲੋਂ ਜਾਇਦਾਦ ਨਾਲ ਜੁੜੀਆਂ ਸੇਵਾਵਾਂ ਮੁਹੱਈਆ ਕਰਵਾਉਣ ਲਈ ਆਨਲਾਈਨ ਸਿਟੀਜ਼ਨ ਪੋਰਟਲ ਦੀ ਸ਼ੁਰੂਆਤ
ਛੇੜਛਾੜ ਰਹਿਤ ਡਾਟਾ ਇਨਕ੍ਰਿਪਟਡ ਪੋਰਟਲ ਪ੍ਰਕਿਰਿਆ ਨੂੰ ਕਾਗਜ਼ ਰਹਿਤ ਤੇ ਸਮਾਂ-ਬੱਧ ਬਣਾਏਗਾ
ਵਿਦੇਸ਼ ਤੋਂ ਆਏ ਮੈਡੀਕਲ ਉਪਕਰਨ ਪੀੜਤਾਂ ਲਈ ਹੈ ਨਾ ਕਿ ‘ਕਬਾੜ’ ਬਣ ਜਾਣ ਲਈ- ਦਿੱਲੀ ਹਾਈ ਕੋਰਟ
ਦਿੱਲੀ ਹਾਈ ਕੋਰਟ ਨੇ ਕਿਹਾ ਮੈਡੀਕਲ ਉਪਕਰਨਾਂ ਦੇ ਰੂਪ ਵਿਚ ਮਿਲੀ ਵਿਦੇਸ਼ੀ ਸਹਾਇਤਾ ਕੋਵਿਡ-19 ਤੋਂ ਪੀੜਤ ਲੋਕਾਂ ਦੇ ਫਾਇਦੇ ਲਈ ਹੈ
ਕੇਂਦਰ ’ਤੇ ਰਾਹੁਲ ਗਾਂਧੀ ਦਾ ਹਮਲਾ, ‘ਜਨਤਾ ਝੱਲੇ ਕੋਰੋਨਾ ਦੀ ਮਾਰ, ਬਿਲਕੁਲ ਫੇਲ੍ਹ ਮੋਦੀ ਸਰਕਾਰ’
ਰਾਹੁਲ ਗਾਂਧੀ ਨੇ ਕੀਤਾ ਟਵੀਟ
ਸਕੂਲ ਸਿੱਖਿਆ ਵਿਭਾਗ ਵੱਲੋਂ 10 ਬੀ.ਪੀ.ਈ.ਓਜ਼ ਦੇ ਤਬਾਦਲੇ
ਪੰੰਜਾਬ ਦੇ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ਪ੍ਰਵਾਨਗੀ ਦੇਣ ਤੋਂ ਬਾਅਦ ਹੋਏ ਤਬਾਦਲੇ
ਜ਼ਮੀਨ ਦੀ ਵੱਟ ਨੂੰ ਲੈ ਕੇ ਨੌਜਵਾਨ ਨੇ ਆਪਣੀ ਚਚੇਰੀ ਭੈਣ ਨੂੰ ਟ੍ਰੈਕਟਰ ਹੇਠਾਂ ਕੁਚਲਿਆ, ਹੋਈ ਮੌਤ
ਚਾਚੀ ਗੰਭੀਰ ਰੂਪ ਵਿਚ ਜਖ਼ਮੀ
ਬੀਬੀ ਜਗੀਰ ਕੌਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਅਗਨ ਭੇਂਟ ਹੋਣ ’ਤੇ ਅਫਸੋਸ ਪ੍ਰਗਟ
ਅਜਨਾਲਾ ਨੇੜਲੇ ਪਿੰਡ ਚੱਕ ਕਮਾਲ ਖਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਹੋਇਆ ਅਗਨ ਭੇਂਟ