ਖ਼ਬਰਾਂ
ਪੰਜਾਬ ਸਰਕਾਰ ਨੇ ਸੂਬੇ 'ਚ ਮੁੜ ਕੀਤੀ ਸਖ਼ਤੀ, 15 ਮਈ ਤੱਕ ਵਧਾਈ ਨਾਈਟ ਕਰਫਿਊ ਦੀ ਮਿਆਦ
ਇਹ ਆਦੇਸ਼ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਜਾਰੀ ਕੀਤੇ ਹਨ।
ਅਰਵਿੰਦ ਕੇਜਰੀਵਾਲ ਦੀ ਪਤਨੀ ਮੈਕਸ ਹਸਪਤਾਲ ਵਿਚ ਦਾਖ਼ਲ, ਕੋਰੋਨਾ ਰਿਪੋਰਟ ਆਈ ਸੀ ਪਾਜ਼ੇਟਿਵ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਨੂੰ ਅੱਜ ਸਾਕੇਤ ਸਥਿਤ ਮੈਕਸ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।
ਕੋਰੋਨਾ ਪੀੜਤਾਂ ਦੀ ਮਦਦ ਲਈ ਅੱਗੇ ਆਈ ਯੁਨਾਈਟਡ ਸਿੱਖਜ਼ ਸੰਸਥਾ, ਮੁਫ਼ਤ ਦਿੱਤੀ ਜਾ ਰਹੀ ਆਕਸੀਜਨ
ਦੇਸ਼ ਵਿਚ ਕੋਰੋਨਾ ਵਾਇਰਸ ਦਾ ਕਹਿਰ ਵਧਦਾ ਜਾ ਰਿਹਾ ਹੈ। ਇਸ ਦੌਰਾਨ ਆਕਸੀਜਨ ਦੀ ਕਮੀ ਕਾਰਨ ਲੋਕ ਪ੍ਰੇਸ਼ਾਨ ਨਜ਼ਰ ਆ ਰਹੇ ਹਨ
ਕੋਰੋਨਾ ਅੱਗੇ ਲੋਕਾਂ ਨੁੰ ਮਰਨ ਵਾਸਤੇ ਛੱਡ ਸਰਕਾਰਾਂ ਆਪਣੀਆਂ ਜ਼ਿੰਮੇਵਾਰੀਆਂ ਤੋਂ ਭੱਜੇ : NK ਸ਼ਰਮਾ
ਉਥੇ ਹੀ ਕੇਂਦਰ ਸਰਕਾਰ ਤੇ ਅਰਵਿੰਦ ਕੇਜਰੀਵਾਲ ਸਰਕਾਰ ਚੁੱਪੀ ਧਾਰ ਕੇ ਬੈਠੇ ਹਨ।
Remdesivir ਦੀ ਹੋਰ ਦੇਸ਼ਾਂ ਤੋਂ ਦਰਾਮਦ ਸ਼ੁਰੂ, 75000 ਸ਼ੀਸ਼ੀਆਂ ਦੀ ਪਹਿਲੀ ਖੇਪ ਅੱਜ ਪਹੁੰਚੇਗੀ ਭਾਰਤ
ਪਿਛਲੇ ਕਈ ਦਿਨਾਂ ਤੋਂ Remdesivir ਦੀ ਕਾਲਾਬਾਜ਼ਾਰੀ ਦੀਆਂ ਖ਼ਬਰਾਂ ਵੀ ਸਾਹਮਣੇ ਆਈਆਂ ਹਨ।
ਕੋਰੋਨਾ ਦੇ ਮੱਦੇਨਜ਼ਰ ਹਰਿਆਣਾ ਸਰਕਾਰ ਨੇ ਵੀਕੈਂਡ ਲਾਕਡਾਊਨ ਦਾ ਕੀਤਾ ਐਲਾਨ, ਸੂਬਿਆਂ 'ਚ ਕੀਤੀ ਸਖ਼ਤੀ
ਇਸ ਦੌਰਾਨ ਜ਼ਰੂਰੀ ਸੇਵਾਵਾਂ ਨੂੰ ਛੱਡ ਕੇ ਸਾਰਿਆਂ 'ਤੇ ਪਾਬੰਦੀ ਲਗਾਈ ਗਈ ਹੈ।
ਸ਼ੂਟਰ ਦਾਦੀ ਦੇ ਨਾਂਅ ਨਾਲ ਮਸ਼ਹੂਰ ਚੰਦਰੋ ਤੋਮਰ ਦੀ ਕੋਰੋਨਾ ਨਾਲ ਹੋਈ ਮੌਤ
ਚੰਦਰੋ ਤੋਮਰ ਕੁਝ ਦਿਨ ਪਹਿਲਾਂ ਕੋਰੋਨਾ ਪਾਜ਼ੇਟਿਵ ਪਾਈ ਗਈ ਸੀ
ਮੁੱਖ ਮੰਤਰੀ ਵੱਲੋਂ ਨਹਿਰੀ ਨਵੀਨੀਕਰਨ ਪ੍ਰਾਜੈਕਟਾਂ ਦਾ ਦਾਇਰਾ ਵਧਾਉਣ ਅਤੇ ਤੇਜ਼ੀ ਲਿਆਉਣ ਦੀ ਹਦਾਇਤ
ਮੁੱਖ ਸਕੱਤਰ ਨੂੰ ਕੰਢੀ ਖੇਤਰ 'ਚ ਸਿੰਚਾਈ ਨੂੰ ਹੁਲਾਰਾ ਦੇਣ ਲਈ 72 ਵੀਰਾਨ ਟਿਊਬਵੈਲਾਂ ਨੂੰ ਬਦਲਣ ਲਈ ਫੰਡ ਅਲਾਟ ਕਰਨ ਹਿੱਤ ਕਿਹਾ
CM ਵੱਲੋਂ ਗੁਣਵੱਤਾ ਪ੍ਰਭਾਵਿਤ 1021 ਪਿੰਡਾਂ ਲਈ ਚੱਲ ਰਹੇ ਜਲ ਪ੍ਰਾਜੈਕਟਾਂ ਨੂੰ ਮੁਕੰਮਲ ਕਰਨ ਦੇ ਹੁਕਮ
918 ਪਿੰਡਾਂ ਵਿਚ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣ ਦੇ ਵੀ ਆਦੇਸ਼
ਬਿਹਾਰ ਦੇ ਮੁੱਖ ਸਕੱਤਰ ਅਰੁਣ ਕੁਮਾਰ ਦੀ ਕੋਰੋਨਾ ਨਾਲ ਹੋਈ ਮੌਤ
ਪਿਛਲੇ 24 ਘੰਟਿਆਂ ਵਿੱਚ ਬਿਹਾਰ ਵਿੱਚ 13089 ਨਵੇਂ ਕੋਰੋਨਾ ਮਰੀਜ਼ ਮਿਲੇ ਹਨ।