ਖ਼ਬਰਾਂ
ਸਰਜਰੀ ਤੋਂ ਬਾਅਦ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਰਾਸ਼ਟਰਪਤੀ ਭਵਨ ਆਏ ਵਾਪਸ
ਉਨ੍ਹਾਂ ਨੇ ਇਸ 'ਤੇ ਖ਼ੁਸ਼ੀ ਪ੍ਰਗਟਾਉਂਦੇ ਹੋਏ ਕਿਹਾ, 'ਮੈਂ ਆਪਣੀ ਸਰਜਰੀ ਤੋਂ ਬਾਅਦ ਰਾਸ਼ਟਰਪਤੀ ਭਵਨ ਵਾਪਸ ਆਇਆ ਹਾਂ,
ਪੰਜਾਬ ਨੂੰ ਬਚਾਉਣ ਦੇ ਲਈ ਹਰ ਵਰਗ ਦੇ ਲੋਕ ਇੱਕਠੇ ਹੋ ਕੇ ਆਪ ਵਿੱਚ ਸ਼ਾਮਲ ਹੋ ਰਹੇ ਹਨ: ਹਰਪਾਲ ਚੀਮਾ
ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਕਾਮਯਾਬੀ: ਸਾਬਕਾ ਸਿਵਲ ਅਧਿਕਾਰੀ, ਅੰਤਰਰਾਸ਼ਟਰੀ ਖਿਡਾਰੀ ਤੇ ਸਮਾਜਸੇਵੀ ਪਾਰਟੀ 'ਚ ਹੋਏ ਸ਼ਾਮਲ
ਦਿੱਲੀ ਪੁਲਿਸ ਦੀ ਪੰਜਾਬ 'ਚ ਦਖ਼ਲਅੰਦਾਜ਼ੀ ਕੈਪਟਨ ਦੇ ਕਮਜ਼ੋਰ ਮੁੱਖ ਮੰਤਰੀ ਹੋਣ ਦਾ ਸਬੂਤ: ਭਗਵੰਤ ਮਾਨ
ਕੈਪਟਨ ਆਪਣੇ ਪੁੱਤਰ ਦੇ ਈ.ਡੀ ਕੇਸਾਂ ਤੋਂ ਡਰਦਾ ਮੋਦੀ ਖ਼ਿਲਾਫ਼ ਬੋਲਣ ਤੋਂ ਕਰਦਾ ਹੈ ਗੁਰੇਜ
ਕੋਰੋਨਾ ਨਾਲ ਸਥਿਤੀ ਬੇਕਾਬੂ ਹੋਣ 'ਤੇ ਇਸ ਸੂਬੇ ਦੇ 18 ਜ਼ਿਲ੍ਹਿਆਂ 'ਚ ਲੱਗਾ ਲਾਕਡਾਊਨ
ਇਨ੍ਹਾਂ 'ਚ ਪੰਜ ਜ਼ਿਲ੍ਹਿਆਂ 'ਚ ਲੌਕਡਾਊਨ ਸ਼ੁਰੂ ਕਰ ਦਿੱਤਾ ਗਿਆ ਹੈ।
ਕੈਨੇਡਾ : ਜਗਮੀਤ ਸਿੰਘ ਦੀ ਅਗਵਾਈ ਵਾਲੀ NDP ਨੇ ਕੀਤੀ ਖੇਤੀ ਕਾਨੂੰਨਾਂ ਦੀ ਨਿਖੇਧੀ
ਸ਼ਾਂਤਮਈ ਢੰਗ ਨਾਲ ਵਿਰੋਧ ਪ੍ਰਦਰਸ਼ਨ ਕਰਨ ਵਾਲੇ ਕਿਸਾਨਾਂ ਦੇ ਅਧਿਕਾਰਾਂ ਦੀ ਰੱਖਿਆ ਲਈ ਕੌਮਾਂਤਰੀ ਜਵਾਬਦੇਹੀ ਸਖਤ ਕੀਤੀ ਜਾਵੇ।
ਪੰਜਾਬ ਸਿਵਲ ਸਕੱਤਰੇਤ ਤੇ ਹੋਰ ਵਿਭਾਗਾਂ ਵਿਚ ਕਲਰਕ ਦੀਆਂ 160 ਅਸਾਮੀਆਂ ਭਰਨ ਸੰਬੰਧੀ ਇਸ਼ਤਿਹਾਰ ਜਾਰੀ
ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਰਮਨ ਬਹਿਲ ਨੇ ਦਿੱਤੀ ਜਾਣਕਾਰੀ
ਨਹੀਂ ਮਿਲੀ ਦੀਪ ਸਿੱਧੂ ਨੂੰ ਜ਼ਮਾਨਤ, ਹੁਣ 15 ਅ੍ਰਪੈਲ ਨੂੰ ਹੋਵੇਗੀ ਸੁਣਵਾਈ
ਜੱਜ ਨੀਲੋਫਰ ਅਬੀਦਾ ਪਰਵੀਨ ਨੇ ਦੀਪ ਸਿੱਧੂ ਵੱਲੋਂ ਦਾਇਰ ਜ਼ਮਾਨਤ ਅਰਜ਼ੀ ਦੀ ਸੁਣਵਾਈ ਕਰਦਿਆਂ ਇਹ ਹੁਕਮ ਜਾਰੀ ਕੀਤੇ ਹਨ।
ਖੇਡ ਜਗਤ ਨੂੰ ਵੱਡਾ ਘਾਟਾ, ਨਹੀਂ ਰਹੇ ਮਸ਼ਹੂਰ ਹਾਕੀ ਖਿਡਾਰੀ ਬਲਬੀਰ ਸਿੰਘ ਜੂਨੀਅਰ
ਦਿਲ ਦੀ ਬਿਮਾਰੀ ਤੋਂ ਪੀੜਤ ਸੀ
ਕਿਸਾਨੀ ਮੋਰਚੇ ਦੀ ਸਫ਼ਲਤਾ ਲਈ ਪੰਜਾਬ ਦੇ ਨੌਜਵਾਨਾਂ ਦੀ ਰੱਖਿਆ ਹੈ ਜ਼ਰੂਰੀ: ਨਵਜੋਤ ਸਿੰਘ ਸਿੱਧੂ
ਨਵਜੋਤ ਸਿੰਘ ਸਿੱਧੂ ਵੱਲੋਂ ਰੋਜਾਨਾ ਕੁਝ ਸ਼ਾਇਰਾਨਾ ਅੰਦਾਜ਼ 'ਚ ਨਿੱਤ ਨਵਾਂ ਟਵੀਟ ਕਰਦੇ ਹਨ।