ਖ਼ਬਰਾਂ
ਬਟਾਲਾ: ਬਿਰਧ ਆਸ਼ਰਮ ਦੇ ਕਮਰੇ 'ਚ ਲੱਗੀ ਅੱਗ, ਪਤੀ ਦੀ ਮੌਤ, ਪਤਨੀ ਦੀ ਹਾਲਤ ਗੰਭੀਰ
ਪਤਨੀ ਦੇ ਸਰੀਰ ਦਾ ਕੁਝ ਹਿੱਸਾ ਵੀ ਸੜ ਗਿਆ ਹੈ, ਜਿਸ ਨੂੰ ਬਟਾਲਾ ਦੇ ਸਿਵਲ ਹਸਪਤਾਲ ਚ ਇਲਾਜ ਲਈ ਦਾਖ਼ਲ ਕਰਾਇਆ ਗਿਆ ਹੈ।
ਘੋੜਿਆਂ ‘ਤੇ ਸਵਾਰ ਹੋ ਕੇ ਗੁਰੂ ਸਾਹਿਬ ਦੀਆਂ ਲਾਡਲੀਆਂ ਫੌਜਾਂ ਨੇ ਵੀ ਕੀਤਾ ਦਿੱਲੀ ਵੱਲ ਕੂਚ
ਜੈਕਾਰਿਆਂ ਦੀ ਗੂੰਜ ਨਾਲ ਟਰੈਕਟਰ ਪਰੇਡ 'ਚ ਪਹੁੰਚੀਆਂ ਦੀਆਂ ਲਾਡਲੀਆਂ ਫੌਜਾਂ
ਟਰੈਕਟਰ ਪਰੇਡ 'ਚ ਸਟੰਟ ਦੇ ਦੌਰਾਨ ਚਿੱਲਾ ਬਾਰਡਰ ਤੇ ਪਲਟਿਆ ਟਰੈਕਟਰ
ਇਸ ਦੌਰਾਨ ਇਸ ਘਟਨਾ ਵਿੱਚ ਮੈਟਰੋਪੋਲੀਟਨ ਦੇ ਪ੍ਰਧਾਨ ਰਾਜੀਵ ਨਾਗਰ ਜ਼ਖਮੀ ਹੋ ਗਏ ਹਨ
ਗਣਤੰਤਰ ਦਿਵਸ ਮੌਕੇ 9ਵੇਂ ਪਾਤਸ਼ਾਹ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੱਢੀ ਗਈ ਅਲੌਕਿਕ ਝਾਕੀ
ਝਾਕੀ ਜ਼ਰੀਏ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਕੀਤਾ ਗਿਆ ਦ੍ਰਿਸ਼ਮਾਨ
Tractor Rally: ਪੁਲਿਸ ਅਤੇ ਕਿਸਾਨਾਂ ਵਿਚਕਾਰ ਹੋਈ ਝੜਪ, ਪੁਲਿਸ ਨੇ ਛੱਡੇ ਅੱਥਰੂ ਗੈਸ ਦੇ ਗੋਲੇ
ਕਿਸਾਨਾਂ ਨੇ ਪੁਲਿਸ ਦੁਆਰਾ ਲਗਾਏ ਗਏ ਬੈਰੀਕੇਡਾਂ ਨੂੰ ਤੋੜਿਆ ਤੇ ਇਸ ਤੋਂ ਬਾਅਦ ਪੁਲਿਸ ਨੇ ਕਿਸਾਨਾਂ ‘ਤੇ ਲਾਠੀਚਾਰਜ ਕੀਤਾ ਹੈ।
ਦਿੱਲੀ ਕੂਚ ਕਰ ਰਹੇ ਕਿਸਾਨਾਂ ਨੂੰ ਮਿਲਿਆ ਦਿੱਲੀਵਾਸੀਆਂ ਦਾ ਪਿਆਰ, ਫੁੱਲਾਂ ਦੀ ਵਰਖਾ ਨਾਲ ਹੋਇਆ ਸਵਾਗਤ
ਕਈ ਥਾਈਂ ਕਿਸਾਨਾਂ ਦੇ ਕਾਫਲਿਆਂ ‘ਤੇ ਹੋ ਰਹੀ ਫੁੱਲਾਂ ਦੀ ਵਰਖਾ
ਖੇਤੀ ਕਾਨੂੰਨਾਂ ਵਿਰੁੱਧ ਸਿੰਘੂ ਬਾਰਡਰ 'ਤੇ ਡਟੇ ਇਕ ਹੋਰ ਕਿਸਾਨ ਦੀ ਮੌਤ
ਬੀਕੇਯੂ ਦੋਆਬਾ ਆਦਮਪੁਰ ਦੇ ਪਿੰਡ ਬੋਲੀਨਾ ਦੋਆਬਾ ਦੇ ਪੰਚ ਭੁਪਿੰਦਰ ਸਿੰਘ ਦੀ ਸਿੰਘੂ ਬਾਰਡਰ 'ਤੇ ਪਹੁੰਚਣ ਮਗਰੋਂ ਸਿਹਤ ਵਿਗੜ ਗਈ
ਬਲਬੀਰ ਰਾਜੇਵਾਲ ਨੇ ਟਰੈਕਟਰ ਪਰੇਡ ਤੋਂ ਪਹਿਲਾਂ ਨੌਜਵਾਨਾਂ ਨੂੰ ਦਿੱਤੀ ਹੱਲਾਸ਼ੇਰੀ
ਟਰੈਕਟਰ ਪਰੇਡ ਤੋਂ ਪਹਿਲਾਂ ਕਿਸਾਨ ਆਗੂਆਂ ਨੇ ਸਟੇਜ ਤੋਂ ਨੌਜਵਾਨਾਂ ਨੂੰ ਦਿੱਤਾ ਅਹਿਮ ਸੁਨੇਹਾ
ਰਾਸ਼ਟਰਪਤੀ ਕੋਵਿੰਦ ਨੇ ਰਾਜਪਥ 'ਤੇ ਲਹਿਰਾਇਆ ਤਿਰੰਗਾ, ਹੁਣ ਪਰੇਡ 'ਚ ਦਿਖੇਗੀ ਦੇਸ਼ ਦੀ ਤਾਕਤ
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਜਪਥ 'ਤੇ ਤਿਰੰਗਾ ਲਹਿਰਾਇਆ ਹੈ ਅਤੇ ਇਸ ਦੇ ਨਾਲ ਪਰੇਡ ਜਲਦੀ ਹੀ ਸ਼ੁਰੂ ਹੋ ਜਾਵੇਗੀ।
ਗਣਤੰਤਰ ਦਿਵਸ ਮੌਕੇ ਨੈਸ਼ਨਲ ਵਾਰ ਮੈਮੋਰੀਅਲ ਪਹੁੰਚੇ ਪੀਐਮ ਮੋਦੀ, ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
72ਵਾਂ ਗਣਤੰਤਰ ਦਿਵਸ ਅੱਜ