ਖ਼ਬਰਾਂ
ਅਸੀਂ ਏਸ਼ੀਆਈ-ਅਮਰੀਕੀ ਲੋਕਾਂ ਨਾਲ ਵੱਧ ਰਹੀ ਹਿੰਸਾ 'ਤੇ ਚੁੱਪ ਨਹੀਂ ਰਹਿ ਸਕਦੇ- ਬਿਡੇਨ
ਕਿਹਾ ਕਿ ਏਸ਼ੀਆਈ ਮੂਲ ਦੇ ਲੋਕਾਂ ਖਿਲਾਫ ਹਿੰਸਾ ਅਤੇ ਵਿਦੇਸ਼ੀ ਲੋਕਾਂ ਦਾ ਨਿਰਾਦਰ ਕਰਨਾ ਗਲਤ ਹੈ।
ਪੰਜਾਬ, ਕਰਨਾਟਕ ਅਤੇ ਮੱਧ ਪ੍ਰਦੇਸ਼ ਸਮੇਤ ਦੇਸ਼ ਦੇ ਕਈ ਰਾਜਾਂ ਵਿੱਚ ਸਥਿਤੀ ਹੋ ਰਹੀ ਹੈ ਗੰਭੀਰ
ਪਿਛਲੇ 24 ਘੰਟਿਆਂ ਵਿੱਚ,ਮਹਾਂਮਾਰੀ ਦੇ 53 ਹਜ਼ਾਰ ਤੋਂ ਵੱਧ ਨਵੇਂ ਕੇਸ ਸਾਹਮਣੇ ਆਏ ਹਨ।
BJP ਦਾ ਰੋਸ ਪ੍ਰਦਰਸ਼ਨ ਕਿਸਾਨਾਂ ਵਿਰੁੱਧ ਸਾਜਿਸ਼, ਗੁਰਨਾਮ ਸਿੰਘ ਚੜੂਨੀ ਦੀ ਕਿਸਾਨਾਂ ਨੂੰ ਵੱਡੀ ਅਪੀਲ
ਕਿਹਾ-ਸ਼ਾਂਤਮਈ ਤਰੀਕੇ ਨਾਲ ਕੀਤਾ ਜਾਵੇ ਭਾਜਪਾ ਦਾ ਵਿਰੋਧ
ਬਟਾਲਾ ਸ਼ਹਿਰ ਦੇ ਵਿਕਾਸ ਦੇ ਨਾਲ ਹੰਸਲੀ ਨਾਲੇ ਦੇ ਸੁੰਦਰੀਕਰਨ ਦਾ ਕੰਮ ਜੰਗੀ ਪੱਧਰ 'ਤੇ ਜਾਰੀ - ਬਾਜਵਾ
ਸਾਈਡ ਲਾਈਨਿੰਗ ਪ੍ਰੋਜੈਕਟ ਦਾ ਕੰਮ ਵੀ ਜੰਗੀ ਪੱਧਰ ’ਤੇ ਜਾਰੀ
ਜਲਦੀ ਨਿਪਟਾ ਲਓ ਬੈਂਕ ਦੇ ਕੰਮ, ਅਪ੍ਰੈਲ ਮਹੀਨੇ ’ਚ 15 ਦਿਨ ਬੰਦ ਰਹਿਣਗੇ ਬੈਂਕ
ਅਪ੍ਰੈਲ ਮਹੀਨੇ ਵਿਚ ਸਰਕਾਰੀ ਅਤੇ ਪ੍ਰਾਈਵੇਟ ਸੈਕਟਰ ਦੇ ਸਾਰੇ ਬੈਂਕ 15 ਦਿਨ ਬੰਦ...
ਦਿਲ ਦਾ ਦੌਰਾ ਪੈਣ ਕਾਰਨ ਟਿਕਰੀ ਬਾਰਡਰ 'ਤੇ ਇਕ ਹੋਰ ਕਿਸਾਨ ਦੀ ਮੌਤ
ਨੌਜਵਾਨ ਗਮਦੂਰ ਸਿੰਘ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਜਿਲ੍ਹਾ ਫਿਰੋਜ਼ਪੁਰ ਨਾਲ ਜੁੜੇ ਸਨ।
ਪੱਛਮੀ ਬੰਗਾਲ ਅਪਰਾਧ ਵਿਚ ਪਹਿਲੇ ਨੰਬਰ ‘ਤੇ ਹੈ - ਭਾਜਪਾ ਮੁਖੀ ਜੇ ਪੀ ਨੱਡਾ
ਕਿਹਾ ਕਿ ਜਲਪਾਈਗੁੜੀ ਵਿੱਚ ਦੋ ਕਬਾਇਲੀ ਲੜਕੀਆਂ ਨਾਲ ਬਲਾਤਕਾਰ ਕੀਤਾ ਗਿਆ ਪਰ ਕੋਈ ਕਾਰਵਾਈ ਨਹੀਂ ਹੋਈ।
ਭਾਰੀ ਸੁਰੱਖਿਆ ’ਚ ਬਾਹੂਬਲੀ ਮੁਖਤਾਰ ਅੰਸਾਰੀ ਮੋਹਾਲੀ ਅਦਾਲਤ ਵਿਚ ਪੇਸ਼
ਰੂਪਨਗਰ ਦੀ ਜੇਲ੍ਹ ਵਿਚ ਬੰਦ ਗੈਂਗਸਟਰ ਤੇ ਯੂਪੀ ਦੇ ਬਾਹੂਬਲੀ ਨੇਤਾ ਮੁਖਤਾਰ ਅੰਸਾਰੀ ਨੂੰ ਦੋ...
ਨਾ ਸਿਰਫ ਭਾਜਪਾ ਤੇ ਈਸਾਈ ਭਾਈਚਾਰੇ ਨੂੰ ਵੀ ਲੱਗਦਾ ਹੈ ਕਿ ਕੇਰਲ 'ਚ ਲਵ ਜੇਹਾਦ ਗੰਭੀਰ ਮੁੱਦਾ ਹੈ- BJP
ਕੇਰਲਾ ‘ਚ ਭਾਰਤੀ ਜਨਤਾ ਪਾਰਟੀ ਨੇ ਲਵ ਜੇਹਾਦ ਬਾਰੇ ਕਾਨੂੰਨ ਲਿਆਉਣ ਦੀ ਗੱਲ ਦੁਹਰਾਇਆ।
ਪੰਜਾਬ ‘ਚ ਕੱਲ੍ਹ ਤੋਂ ਸਰਕਾਰੀ ਬੱਸਾਂ ’ਚ ਫ਼ਰੀ ਸਫ਼ਰ ਕਰਨਗੀਆਂ ਔਰਤਾਂ
ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਦੀਆਂ ਔਰਤਾਂ ਨੂੰ ਵੱਡੀ...