ਖ਼ਬਰਾਂ
ਅਸੀਂ ਦੇਸ਼ ਦੀ ਰੀੜ ਦੀ ਹੱਡੀ ਤੋੜਨ ਵਾਲੇ ਕਾਨੂੰਨਾਂ ਦਾ ਸਮਰਥਨ ਨਹੀਂ ਕਰਾਂਗੇ- ਸੋਨੀਆ ਗਾਂਧੀ
ਸੋਨੀਆ ਗਾਂਧੀ ਨੇ ਫਿਰ ਕੀਤਾ ਕਿਸਾਨਾਂ ਦਾ ਸਮਰਥਨ
ਅਕਾਲੀ ਵਰਕਰਾਂ ਨੇ ਦਿੱਲੀ ਜਾਣ ਵਾਲੇ ਕਿਸਾਨਾਂ ਦੇ ਟਰੈਕਟਰਾਂ 'ਚ ਮੁਫ਼ਤ ਪਾਇਆ ਤੇਲ
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦਾ ਅੜੀਅਲ ਵਤੀਰਾ ਕਿਸਾਨਾਂ ਨੂੰ ਸੰਘਰਸ਼ ਕਰਨ ਲਈ ਮਜ਼ਬੂਰ ਕਰ ਰਿਹਾ ਹੈ
ਕਿਸਾਨ ਅੰਦੋਲਨ ਨੂੰ ਲੈ ਕੇ ਦਿੱਲੀਟ੍ਰੈਫਿਕ ਪੁਲਿਸ ਵਲੋਂ ਐਡਵਾਇਜ਼ਰੀ ਜਾਰੀ, ਇਹ ਬਾਰਡਰ ਹਨ ਬੰਦ
ਸਿੰਘੂ ਬਾਰਡਰ, ਔਚੰਦੀ ਬਾਰਡਰ, ਪਿਆਓ ਮਨਿਆਰੀ ਬਾਰਡਰ ਤੇ ਮੰਗੇਸ਼ ਬਾਰਡਰ ਆਵਾਜਾਈ ਲਈ ਪੂਰੀ ਤਰ੍ਹਾਂ ਬੰਦ ਹੈ। ਐਨਐਚ-44 ਵੀ ਦੋਵੇਂ ਪਾਸਿਆਂ ਤੋਂ ਬੰਦ ਰਹੇਗਾ।
ਅੱਜ ਹੋਵੇਗੀ ਮੋਦੀ ਕੈਬਨਿਟ ਦੀ ਅਹਿਮ ਮੀਟਿੰਗ, ਕਿਸਾਨਾਂ ਸਮੇਤ ਕਈ ਮੁੱਦਿਆਂ 'ਤੇ ਹੋ ਸਕਦੀ ਚਰਚਾ
ਕੇਂਦਰੀ ਕੈਬਨਿਟ ਦੀ ਬੈਠਕ ਇਹ ਮੀਟਿੰਗ ਸਵੇਰ ਸਾਢੇ 10 ਵਜੇ ਤੋਂ ਵੀਡੀਓ ਕਾਨਫਰੰਸਿਗ ਜ਼ਰੀਏ ਹੋਵੇਗੀ।
ਨਿਰਮਲਾ ਸੀਤਾਰਮਨ ਫੋਰਬਜ਼ 2020 ਦੀਆਂ 100 ਸਭ ਤੋਂ ਸ਼ਕਤੀਸ਼ਾਲੀ ਔਰਤਾਂ ਦੀ ਸੂਚੀ ਵਿਚ ਸ਼ਾਮਿਲ
ਅਮਰੀਕਾ ਦੀ ਨਵੀਂ ਚੁਣੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਸੂਚੀ ਵਿਚ ਸ਼ਮਿਲ
ਕਿਸਾਨਾਂ ਦੇ ਸਮਰਥਨ 'ਚ ਆਏ ਅੰਨਾ ਹਜ਼ਾਰੇ, ਭੁੱਖ ਹੜਤਾਲ 'ਤੇ ਬੈਠੇ
ਮੈਂ ਦੇਸ਼ ਦੇ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਦਿੱਲੀ 'ਚ ਜੋ ਅੰਦੋਲਨ ਚਲ ਰਿਹਾ ਹੈ, ਉਹ ਪੂਰੇ ਦੇਸ਼ ਵਿਚ ਚਲਣਾ ਚਾਹੀਦਾ ਹੈ।
ਉੱਤਰੀ ਭਾਰਤ ਦੇ ਜ਼ਿਆਦਾਤਰ ਸੂਬਿਆਂ ਦੇ ਤਾਪਮਾਨ 'ਚ ਆਈ ਗਿਰਾਵਟ, ਬਰਫਬਾਰੀ ਦੀ ਵੀ ਹੈ ਸੰਭਾਵਨਾ
ਮੌਸਮ ਵਿਭਾਗ ਨੇ ਜੰਮੂ ਕਸ਼ਮੀਰ ਦੇ ਨਾਲ ਹੀ ਲੱਦਾਖ 'ਚ ਭਾਰੀ ਬਰਫਬਾਰੀ ਦਾ ਅੰਦਾਜ਼ਾ ਲਾਇਆ ਹੈ।
ਅਹਿਮਦਾਬਾਦ ਦੀ ਕੈਮੀਕਲ ਫੈਕਟਰੀ 'ਚ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਦੀਆਂ 25 ਗੱਡੀਆਂ ਜੁੱਟੀਆਂ
ਅੱਗ ਬਝਾਊ ਦਸਤੇ ਦੀਆਂ 25 ਗੱਡੀਆਂ ਅੱਗ 'ਤੇ ਕਾਬੂ ਪਾਉਣ ਲਈ ਲਾਈਆਂ ਗਈਆਂ।
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਮੀਟਿੰਗ ਅਸਫਲ :ਕਿਸਾਨ ਜਥੇਬੰਦੀਆਂ ਦੀ 11 ਵਜੇ
ਹਰਿਆਣਾ ਅਤੇ ਪੰਜਾਬ ਦੀਆਂ ਕਿਸਾਨ ਜੱਥੇਬੰਦੀਆਂ ਦੁਪਹਿਰ 1 ਵਜੇ ਪ੍ਰੈਸ ਕਾਨਫਰੰਸ ਕਰਨਗੀਆਂ
ਬਲਾਤਕਾਰ ਦੇ ਕੇਸ ਵਿੱਚ ਐਚਆਈਵੀ ਪਾਜ਼ੇਟਿਵ ਵਿਅਕਤੀ ਦੀ ਸਜ਼ਾ,ਕਤਲ ਦੀ ਕੋਸ਼ਿਸ਼ ਦੇ ਅਪਰਾਧ ਤੋਂ ਮੁਕਤ
ਜਸਟਿਸ ਵਿਭੂ ਬਖਰੂ ਨੇ ਕਿਹਾ ਕਿ ਹਾਈ ਕੋਰਟ ਹੇਠਲੀ ਅਦਾਲਤ ਦੇ ਇਸ ਵਿਚਾਰ ਨਾਲ ਸਹਿਮਤ ਨਹੀਂ ਹੈ ਕਿ ਅਪੀਲਕਰ ਕਤਲ ਦੀ ਕੋਸ਼ਿਸ਼ ਦਾ ਦੋਸ਼ੀ ਹੈ।