ਖ਼ਬਰਾਂ
ਦੇਸ਼ ਵਿਚ ਮੁੜ ਵਧਿਆ ਕੋਰੋਨਾ ਦਾ ਗ੍ਰਾਫ਼, 24 ਘੰਟਿਆਂ 'ਚ ਮਿਲੇ 25 ਹਜ਼ਾਰ ਤੋਂ ਵਧੇਰੇ ਕੇਸ, 161 ਦੀ ਮੌਤ
ਇਸ ਤੋਂ ਪਹਿਲਾਂ 16 ਦਸੰਬਰ, 2020 ਨੂੰ 26,624 ਕੋਰੋਨਾ ਮਾਮਲੇ ਦਰਜ ਹੋਏ ਸਨ।
ਆਂਧਰਾ ਪ੍ਰਦੇਸ਼ ਦੇ ਕ੍ਰਿਸ਼ਨਾ ਜ਼ਿਲੇ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 6 ਲੋਕਾਂ ਦੀ ਮੌਤ
ਜਖ਼ਮੀਆਂ ਨੂੰ ਹਸਪਤਾਲ ਵਿਚ ਕਰਵਾਇਆ ਗਿਆ ਭਰਤੀ
ਪਠਾਨਕੋਟ ਵਿਚ ਦਿਖਾਈ ਦਿੱਤਾ ਪਾਕਿਸਤਾਨੀ ਡਰੋਨ, ਬੀਐਸਐਫ ਦਾ ਸਰਚ ਅਭਿਆਨ ਜਾਰੀ
ਫਾਇਰਿੰਗ ਤੋਂ ਬਾਅਦ ਵਾਪਸ ਪਰਤਿਆ ਡਰੋਨ
ਅੰਮ੍ਰਿਤਸਰ ਦੇ ਸਿਵਲ ਹਸਪਤਾਲ 'ਚ ਸ਼ਰੇਆਮ ਚੱਲੀਆਂ ਗੋਲੀਆਂ
ਮੌਕੇ 'ਤੇ ਪਹੁੰਚੀ ਪੁਲਿਸ
ਕਜਾਕਿਸਤਾਨ 'ਚ ਲੈਂਡਿੰਗ ਦੌਰਾਨ ਵਾਪਰਿਆ ਵੱਡਾ ਹਾਦਸਾ, 4 ਲੋਕਾਂ ਦੀ ਮੌਤ
ਦੇਸ਼ ਦੇ ਸਭ ਤੋਂ ਵੱਡੇ ਸ਼ਹਿਰ ਅਲਮਾਟੀ ਸਥਿਤ ਹਵਾਈ ਅੱਡੇ 'ਤੇ ਉੱਤਰਨ ਦੌਰਾਨ ਜਹਾਜ਼ ਹਾਦਸਾਗ੍ਰਸਤ ਹੋ ਗਿਆ।
ਕਿਸਾਨੀ ਮੁੱਦਾ ਪੂਰੀ ਤਰ੍ਹਾਂ ਭਾਰਤ ਦਾ ਮਾਮਲਾ : ਬ੍ਰਿਟੇਨ ਦੇ ਮੰਤਰੀ
ਉਸ ਬੈਠਕ ਨੂੰ ਲੈ ਕੇ ਮੁਲਾਕਾਤ ਕਰਨ ਲਈ ਵਿਦੇਸ਼ ਸਕੱਤਰ ਹਰਸ਼ਵਰਧਨ ਸ਼ਿ੍ਰੰਗਲਾ ਨੇ ਬਿ੍ਰਟਿਸ਼ ਹਾਈ ਕਮਿਸ਼ਨਰ ਅਲੈਕਸ ਏਲਿਸ ਨੂੰ ਸੱਦਿਆ ਸੀ।
ਕੋਰੋਨਾ ਦੇ ਮਾਮਲੇ ਵਧਣ ਨਾਲ ਇਟਲੀ ਵਿਚ ਫਿਰ ਹੋਈ ਤਾਲਾਬੰਦੀ
ਸਰਕਾਰ ਦੇ ਇਨ੍ਹਾਂ ਸਖ਼ਤ ਫ਼ੈਸਲਿਆਂ ਕਰਕੇ ਰੈਸੋਟੋਰੈਂਟ, ਕੈਫ਼ੇ ਬਾਰ ਸਮੇਤ ਬਹੁਤ ਸਾਰੇ ਕਾਰੋਬਾਰ ਪ੍ਰਭਾਵਤ ਹੋ ਰਹੇ ਹਨ।
ਕਤਲ ਦੀ ਕੋਸ਼ਿਸ਼ ਦੇ ਦੋਸ਼ੀ ਨੂੰ ਹਾਈ ਕੋਰਟ ਨੇ ਸੁਣਾਈ ਸਜ਼ਾ, ਗੁਰਦੁਆਰੇ ਦੀ ਸੇਵਾ ਕਰਨ ਦਾ ਹੁਕਮ
ਉਕਤ ਨੌਜਵਾਨ ਵੱਲੋਂ ਅਪਣੇ ਕੀਤੇ ’ਤੇ ਪਛਤਾਵਾ ਜ਼ਾਹਰ ਕਰਨ ਮਗਰੋਂ ਅਦਾਲਤ ਨੇ ਇਹ ਸਜ਼ਾ ਸੁਣਾਈ ਗਈ ਹੈ।
ਬੰਗਾਲ ਚੋਣਾਂ: ਅੱਜ ਵ੍ਹੀਲ ਚੇਅਰ ’ਤੇ ਚੋਣ ਪ੍ਰਚਾਰ ਕਰੇਗੀ ਮਮਤਾ ਬੈਨਰਜੀ, ਚੋਣ ਮਨੋਰਥ ਪੱਤਰ ਟਲਿਆ
ਵ੍ਹੀਲ ਚੇਅਰ 'ਤੇ ਰੋਡ ਸ਼ੋਅ ਕਰੇਗੀ ਮਮਤਾ ਬੈਨਰਜੀ
ਸ਼ੋਪੀਆਂ: ਸੁਰੱਖਿਆ ਬਲਾਂ ਨਾਲ ਮੁਠਭੇੜ ਦੌਰਾਨ ਇਕ ਅੱਤਵਾਦੀ ਢੇਰ
ਸ਼ਨੀਵਾਰ ਸ਼ਾਮ ਤੋਂ ਹੀ ਮੁਠਭੇੜ ਜਾਰੀ