ਖ਼ਬਰਾਂ
ਬਲਵਿੰਦਰ ਸਿੰਘ ਸੰਧੂ ਦੇ ਕਤਲ ਨੂੰ ਇਕ ਮਹੀਨਾ ਬੀਤ ਜਾਣ ਤੋਂ ਬਾਅਦ ਵੀ ਪੁਲਿਸ ਦੇ ਹੱਥ ਖਾਲੀ
- ਐਸਆਈਟੀ ਹੁਣ ਤੱਕ ਦੋ ਨਾਮੀ ਗੈਂਗਸਟਰਾਂ ਸਣੇ 14 ਲੋਕਾਂ ਤੋਂ ਪੁੱਛਗਿੱਛ ਕਰ ਚੁੱਕੀ ਹੈ
ਝਗੜੇ ਤੋਂ ਦੁਖੀ ਨੌਜਵਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖੁਦਕੁਸ਼ੀ
ਦੱਸਿਆ ਕਿ ਪਰਿਵਾਰ ਦੇ ਪੰਜ ਮੈਂਬਰਾਂ ਖ਼ਿਲਾਫ਼ ਧਾਰਾ 306 ਤਹਿਤ ਕੇਸ ਦਰਜ ਕੀਤਾ ਗਿਆ ਹੈ।
ਭਾਰਤ ਨੇ ਸਫਲਤਾਪੂਰਵਕ ਧਰਤੀ ਤੋਂ ਹਵਾ ‘ਚ ਮਾਰ ਕਰਨ ਵਾਲੀ ਮਿਜ਼ਾਈਲ ਦਾ ਕੀਤਾ ਸਫਲ ਪ੍ਰੀਖਣ
ਉਨ੍ਹਾਂ ਨੇ ਕਿਹਾ ਕਿ ਮਿਜ਼ਾਈਲ ਨੇ “ਸਹੀ ਅਤੇ ਸਫਲਤਾਪੂਰਵਕ”ਇਕ ਹਵਾਈ ਜਹਾਜ਼ ਦੇ ਨਿਸ਼ਾਨੇ ਨੂੰ ਨਿਰਪੱਖ ਬਣਾਇਆ।
ਕਿਸਾਨ ਦੇ ਪਰਿਵਾਰ ਨੂੰ 10 ਲੱਖ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦਾ ਐਲਾਨ
ਕੇਂਦਰ ਸਰਕਾਰ ਵੱਲੋਂ ਕਿਸਾਨਾਂ ਖਿਲਾਫ 11 ਦਿਨਾਂ ਤੋਂ ਪੰਜਾਬ ਦੀ ਭਾਜਪਾ ਆਗੂ ਅਰਚਨਾ ਦੱਤ ਦੇ ਘਰ ਧਰਨਾ ਜਾਰੀ ਹੈ।
ਅਕਾਲੀ ਆਗੂ ਸਵਰਨ ਸਿੰਘ ਮੰਗਾ ਭੁੱਟੀਵਾਲਾ ਦਾ ਕੋਰੋਨਾ ਕਾਰਨ ਦਿਹਾਂਤ
ਦਿਹਾਂਤ ਤੇ ਰਾਜਨੀਤਿਕ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਲੋਕ ਇਨਸਾਫ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ‘ਤੇ ਔਰਤ ਨੇ ਗੰਭੀਰ ਦੇਸ਼ ਲਾਏ
ਲੁਧਿਆਣੇ ਤੋਂ ਲੋਕ ਇਨਸਾਫ਼ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ‘ਤੇ ਲੁਧਿਆਣਾ ਦੀ ਇਕ ਰਹਿਣ ਵਾਲੀ ਔਰਤ ਨੇ ਬਲਾਤਕਾਰ ਕਰਨ ਦੇ ਇਲਜ਼ਾਮ ਲਾਏ ਹਨ।
ਇੰਪਲਾਈਜ਼ ਵੈੱਲਫੇਅਰ ਜੁਆਇੰਟ ਐਕਸ਼ਨ ਕਮੇਟੀ ਨੇ ਮੰਗਾਂ ਨੂੰ ਲੈ ਕੇ ਕੀਤੀ ਰੋਸ ਰੈਲੀ
ਪਟਿਆਲਾ ਰਾਜਿੰਦਰ ਹਸਪਤਾਲ ਦੀ ਇੰਪਲਾਈਜ਼ ਵੈੱਲਫੇਅਰ ਜੁਆਇੰਟ ਐਕਸ਼ਨ ਕਮੇਟੀ ਨੇ ਅੱਜ ਆਪਣੀਆਂ ਲਟਕਦੀਆਂ ਮੰਗਾਂ ਲਈ ਰਾਜਿੰਦਰਾ ਹਸਪਤਾਲ ਤੋਂ ਮੈਡੀਕਲ ਕਾਲਜ ਤੱਕ ਮਾਰਚ ਕੀਤਾ
ਭਾਰਤੀ ਉਦਯੋਗਪਤੀਆਂ ਦੇ ਠਾਠ-ਬਾਠ ਨੇ ਮੁਗਲ ਬਾਦਸ਼ਾਹਾਂ ਨੂੰ ਪਿਛਾੜਿਆ - ਬਰਾਕ ਓਬਾਮਾ
ਦੇਸ਼ ਭਰ ਵਿੱਚ ਲੱਖਾਂ ਲੋਕ ਗੰਦਗੀ ਤੇ ਭੁੱਖਮਰੀ ਦਾ ਸ਼ਿਕਾਰ ਹਨ ਪਰ ਭਾਰਤੀ ਸਨਅਤਕਾਰ ਰਾਜਿਆਂ ਮਹਾਰਾਜਿਆਂ ਤੋਂ ਵੀ ਵੱਧ ਸ਼ਾਨਦਾਰ ਜ਼ਿੰਦਗੀ ਜੀਅ ਰਹੇ ਹਨ।
ਟਾਂਡਾ ਪੁਲਿਸ ਦੀ ਵੱਡੀ ਕਾਮਯਾਬੀ, ਤਿੰਨ ਚੋਰਾਂ ਕੋਲੋਂ ਬਰਾਮਦ ਕੀਤੇ 12 ਵਾਹਨ
ਦੀਵਾਲੀ ਦੇ ਚੱਲਦਿਆਂ ਵਿਸ਼ੇਸ਼ ਨਾਕਾਬੰਦੀ ਕੀਤੀ ਗਈ ਸੀ ਇਸ ਦੌਰਾਨ ਹੀ ਪੁਲਿਸ ਦੇ ਹੱਥ ਇਹ ਸਫਲਤਾ ਲੱਗੀ।
ਝੋਨਾ ਖ਼ਰੀਦ-ਵੇਚ 'ਤੇ ਪਾਬੰਦੀ ਨੂੰ ਲੈ ਕੇ ਸੜਕਾਂ 'ਤੇ ਉੱਤਰੇ ਕਿਸਾਨ
ਅੱਧ-ਵਿਚਕਾਰ ਝੋਨਾ ਖ਼ਰੀਦ-ਵੇਚ 'ਤੇ ਪਾਬੰਦੀ ਲਗਾਉਣ ਨਾਲ ਵਿਧਾਨ ਸਭਾ ਸੈਸ਼ਨ 'ਚ ਪਾਸ ਕੀਤੇ ਸੋਧੇ ਬਿੱਲਾਂ ਦੀ ਸਿਆਸੀ ਮੁਸ਼ੱਕਤ 'ਤੇ ਫਿਰ ਗਿਆ ਪਾਣੀ