ਖ਼ਬਰਾਂ
ਪ੍ਰਧਾਨ ਮੰਤਰੀ ਨੇ ਪਹਿਲਾਂ ਮਨਰੇਗਾ ਦਾ ਮਜ਼ਾਕ ਉਡਾਇਆ ,ਕੋਵਿਡ ਵਿੱਚ ਫਿਰ ਇਹੋ ਕੰਮ ਆਇਆ- ਰਾਹੁਲ ਗਾਂਧੀ
ਰਾਹੁਲ ਨੇ ਕਿਹਾ- ਦੁਨੀਆਂ ਨੂੰ ਪਤਾ ਲੱਗ ਗਿਆ ਹੈ ਕਿ ਭਾਰਤ ਦੇ ਕਿਸਾਨਾਂ ਨੂੰ ਕਿਹੜੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ
ਤੇਲ ਕੀਮਤਾਂ 'ਚ ਵਾਧੇ ਖਿਲਾਫ਼ ਜੰਮੂ 'ਚ ਕਾਂਗਰਸੀ ਵਰਕਰਾਂ ਦਾ ਪ੍ਰਦਰਸ਼ਨ, ਪੁਲਿਸ ਨਾਲ ਝੜਪ
ਵਿਰੋਧ ਪ੍ਰਦਰਸ਼ਨ ਦੌਰਾਨ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਕਾਰ ਮਾਮੂਲੀ ਝਗੜਾ ਵੀ ਹੋਇਆ ।
ਤੇਲ ਕੀਮਤਾਂ ਵਿਚ ਵਾਧੇ ਵਿਰੁਧ ਇਕਸੁਰ ਹੋਈਆਂ ਵਿਰੋਧੀ ਧਿਰਾਂ, ਕੇਂਦਰ ਸਰਕਾਰ ਨੂੰ ਪੁਛੇ ਸਵਾਲ
ਆਮ ਆਦਮੀ ਪਾਰਟੀ ਨੇ ਕੀਤਾ ਪ੍ਰਦਰਸ਼ਨ, ਕਾਂਗਰਸ ਆਗੂਆਂ ਨੇ ਸਾਧੇ ਨਿਸ਼ਾਨੇ
ਸਮੁੱਚੀ ਦੁਨੀਆ ਕਿਸਾਨਾਂ ਦੀ ਦਰਪੇਸ਼ ਮੁਸ਼ਕਲ ਨੂੰ ਦੇਖ ਸਕਦੀ ਹੈ ਪਰ ਦਿੱਲੀ ਸਰਕਾਰ ਨਹੀਂ–ਰਾਹੁਲ ਗਾਂਧੀ
ਕਿਹਾ ਕਿ ਦੇਸ਼ ਦੇ ਕਿਸਾਨ ਬਹੁਤ ਹੀ ਮੁਸਕਿਲ ਹਾਲਤਾਂ ਵਿੱਚੋਂ ਲੰਘ ਰਹੇ ਹਨ ।
INX Media Case: ਕਾਰਤੀ ਚਿਦੰਬਰਮ ਨੂੰ ਵਿਦੇਸ਼ ਜਾਣ ਦੀ ਮਿਲੀ ਇਜਾਜ਼ਤ, ਰੱਖੀ ਇਹ ਸ਼ਰਤ
ਅਦਾਲਤ ਨੇ ਕਾਰਤੀ ਚਿਦੰਬਰਮ ਨੂੰ ਸੁਪਰੀਮ ਕੋਰਟ ਦੀ ਰਜਿਸਟਰੀ 'ਚ 2 ਕਰੋੜ ਰੁਪਏ ਸਿਕਓਰਟੀ ਦੇ ਤੌਰ 'ਤੇ ਜਮ੍ਹਾ ਕਰਾਉਣ ਦੀ ਸ਼ਰਤ 'ਤੇ ਵਿਦੇਸ਼ ਜਾਣ ਦੀ ਇਜਾਜ਼ਤ ਦਿੱਤੀ ਹੈ।
ਅਦਾਕਾਰ ਸੋਨੂੰ ਸੂਦ ਨੇ ਖੋਲ੍ਹਿਆ ਢਾਬਾ, ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਵੀਡੀਓ
ਬਾਲੀਵੁੱਡ ਅਭਿਨੇਤਾ ਸੋਨੂੰ ਸੂਦ ਕੁਝ ਦਿਨ ਪਹਿਲਾਂ ਸੋਸ਼ਲ ਮੀਡੀਆ ‘ਤੇ ਟੇਲਰ ਬਣਦੇ ਨਜ਼ਰ ਆਏ ਸਨ ।
ਫਸਲ ਵਾਹੁਣ ਵਾਲੇ ਕਿਸਾਨਾਂ ਬਾਰੇ ਬੋਲੇ ਰਾਕੇਸ਼ ਟਿਕੈਤ, ਅਜਿਹਾ ਨਾ ਕਰਨ ਦੀ ਕੀਤੀ ਅਪੀਲ
ਕਿਸਾਨਾਂ ਨੂੰ ਧਰਨਿਆਂ ਦੇ ਨਾਲ-ਨਾਲ ਖੇਤਾਂ ਵਿਚਲੀਆਂ ਜ਼ਿੰਮੇਵਾਰੀਆਂ ਨਿਭਾਉਣ ਲਈ ਇਕਜੁਟ ਹੋਣ ਲਈ ਕਿਹਾ
ਵਾਇਨਾਡ'ਚ ਕਾਨੂੰਨਾਂ ਖਿਲਾਫ਼ ਰਾਹੁਲ ਗਾਂਧੀ ਦੀ ਟਰੈਕਟਰ ਰੈਲੀ, ਮੋਦੀ ਸਰਕਾਰ ਤੇ ਸਾਧਿਆ ਨਿਸ਼ਾਨਾ
ਪ੍ਰਧਾਨ ਮੰਤਰੀ ਨੇ ਸੰਸਦ ਵਿਚ ਮਨਰੇਗਾ ਦਾ ਮਜ਼ਾਕ ਉਡਾਇਆ ਸੀ।
ਕੇਜਰੀਵਾਲ ਨੇ ਕੀਤੀ ਕਿਸਾਨਾਂ ਨਾਲ ਮੁਲਾਕਾਤ, ਕਿਹਾ ਖੇਤੀ ਕਾਨੂੰਨ ਕਿਸਾਨਾਂ ਲਈ ਮੌਤ ਦੇ ਵਾਰੰਟ
ਕੇਂਦਰ ਦੇ ਕਾਨੂੰਨਾਂ ਬਾਰੇ ਪੱਛਮੀ ਯੂਪੀ ਦੇ ਕਿਸਾਨਾਂ ਨਾਲ ਵਿਸਤਾਰ ਨਾਲ ਵਿਚਾਰ ਵਟਾਂਦਰੇ ਕੀਤੇ ਗਏ ਹਨ।
24 ਫਰਵਰੀ ਨੂੰ ਹੋਵੇਗੀ ਨੌਦੀਪ ਕੌਰ ਦੀ ਹਾਈਕੋਰਟ 'ਚ ਅਗਲੀ ਸੁਣਵਾਈ
ਇਹ ਜਾਣਕਾਰੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵਲੋਂ ਦਿੱਤੀ ਗਈ ਹੈ।