ਖ਼ਬਰਾਂ
ਸ਼ਾਮ 4 ਵਜੇ ਰਾਜਪਾਲ ਨਾਲ ਮੁਲਾਕਾਤ ਕਰਨਗੇ ਕੈਪਟਨ, ਵਿਧਾਇਕਾਂ ਨੂੰ ਕੀਤੀ ਸਾਥ ਦੇਣ ਦੀ ਅਪੀਲ
ਰਾਜਪਾਲ ਨਾਲ ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫਰੰਸ ਕਰਨਗੇ ਕੈਪਟਨ ਅਮਰਿੰਦਰ ਸਿੰਘ
ਖੇਤੀ ਕਾਨੂੰਨਾਂ ਖਿਲਾਫ਼ ਧਰਨਾ, ਕਾਨੂੰਨ ਰੱਦ ਕਰਨ, ਬਿਜਲੀ ਸੋਧ ਬਿੱਲ 2020 ਵਾਪਸ ਲੈਣ ਦੀ ਕੀਤੀ ਮੰਗ
ਇਸ ਧਰਨੇ ਦੌਰਾਨ ਕੇਂਦਰ ਸਰਕਾਰ ਤੇ ਕਾਰਪੋਰੇਟ ਘਰਾਣਿਆਂ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।
ਵਿਧਾਨ ਸਭਾ ਦੇ ਪੂਰੇ ਸੈਸ਼ਨ ਦੀ ਕਾਰਵਾਈ ਹੋਣੀ ਚਾਹੀਦੀ ਸੀ ਲਾਈਵ
ਲੋਕ ਮੁੱਖ ਮੰਤਰੀ ਦੇ ਭਾਸ਼ਣ ਤੋਂ ਇਲਾਵਾ ਵਿਰੋਧੀ ਧਿਰ ਤੇ ਹੋਰ ਵਿਧਾਇਕਾਂ ਦੇ ਵਿਚਾਰ ਵੀ ਜਾਣਨਾ ਚਹੁੰਦੇ ਸਨ
ਹਾਥਰਸ ਮਾਮਲੇ ਵਿਚ ਹੋਇਆ ਨਵਾਂ ਖੁਲਾਸਾ
ਸੀ.ਬੀ.ਆਈ ਵਲੋਂ ਕੀਤੀ ਗਈ ਪੁੱਛਗਿਛ
ਹਾਥਰਸ ਜਬਰ ਜਨਾਹ ਤੇ ਸਕਾਲਰਸ਼ਿਪ ਘਪਲਾ ਮਾਮਲੇ 'ਚ ਧਰਨਾ ਜਾਰੀ, ਆਵਾਜਾਈ ਠੱਪ
ਇਸ ਧਰਨੇ 'ਚ ਆਵਾਜਾਈ ਰੋਕ ਕੇ ਕੇਂਦਰ ਸਰਕਾਰ ਉਤਰ ਪ੍ਰਦੇਸ਼ ਸਰਕਾਰ ਅਤੇ ਪੰਜਾਬ ਸਰਕਾਰ ਖਿਲਾਫ ਮੁਜ਼ਾਹਰਾ ਕੀਤਾ ਜਾ ਰਿਹਾ ਹੈ।
ਪੰਜਾਬ ਵਿਧਾਨ ਸਭਾ ਦੇ ਕਾਨੂੰਨ ਨਾਲ ਸਾਰੇ ਵਰਗਾਂ ਨੂੰ ਵੱਡੇ ਪੱਧਰ 'ਤੇ ਹੋਵੇਗਾ ਲਾਭ : ਸਿੰਗਲਾ
ਸਿੰਗਲਾ ਨੇ ਕਿਹਾ ਭਾਜਪਾ ਨੇ ਕਿਸਾਨ ਵਿਰੋਧੀ ਕਾਨੂੰਨ ਲਿਆ ਕੇ ਗਰੀਬਾਂ ਅਤੇ ਕਿਸਾਨਾਂ ਦੇ ਪੇਟ 'ਤੇ ਲੱਤ ਮਾਰਨ ਵਾਲੀ ਗੱਲ ਕੀਤੀ
ਅੱਜ ਸ਼ਾਮ 6 ਵਜੇ ਦੇਸ਼ ਦੇ ਨਾਂਅ ਸੰਦੇਸ਼ ਜਾਰੀ ਕਰਨਗੇ ਪੀਐਮ ਮੋਦੀ, ਕਿਹਾ, 'ਤੁਸੀਂ ਜ਼ਰੂਰ ਜੁੜੋ'
ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰ ਦਿੱਤੀ ਜਾਣਕਾਰੀ
Gold Silver price- ਸੋਨੇ ਅਤੇ ਚਾਂਦੀ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਜਾਣੋ ਅੱਜ ਦੇ Rate
ਦਿੱਲੀ ਦੀ ਗੱਲ ਕਰੀਏ ਜੇਕਰ ਸੋਨਾ 182 ਰੁਪਏ ਦੀ ਤੇਜ਼ੀ ਨਾਲ 51,720 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਪਹੁੰਚ ਗਿਆ।
ਕੈਪਟਨ ਨੇ ਕਿਹਾ ਕਿਸਾਨਾਂ ਦੇ ਹਿੱਤਾਂ ਲਈ ਅਸਤੀਫ਼ਾ ਦੇਣ ਜਾਂ ਬਰਖ਼ਾਸਤ ਹੋਣ ਲਈ ਹਾਂ ਤਿਆਰ
ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਨਾਕਾਬੰਦੀ ਖ਼ਤਮ ਕਰ ਦੇਣ, ਕਿਉਂਕਿ ਉਹ ਕਿਸਾਨਾਂ ਨਾਲ ਖੜੇ ਹਨ ਤੇ ਹੁਣ ਕਿਸਾਨ ਉਨ੍ਹਾਂ ਨਾਲ ਖੜਨ।
ਕੈਪਟਨ ਨੇ ਵਿਧਾਇਕਾਂ ਵੱਲੋਂ ਸਿਆਸੀ ਸ਼ੋਹਰਤ ਖੱਟਣ ਲਈ ਹੋਛੀਆਂ ਕਾਰਵਾਈਆਂ ਕਰਨ 'ਤੇ ਅਫਸੋਸ ਜ਼ਾਹਰ ਕੀਤਾ
ਸਮੂਹ ਪਾਰਟੀਆਂ ਨੂੰ ਪੰਜਾਬ ਦੀ ਖਾਤਰ ਸਿਆਸੀ ਹਿੱਤਾਂ ਤੋਂ ਉਪਰ ਉਠਣ ਦੀ ਅਪੀਲ