ਖ਼ਬਰਾਂ
ਸੁਪਰੀਮ ਕੋਰਟ ਦਾ ਕੋਈ ਫਾਇਦਾ ਨਹੀਂ ਇਹ ਸਰਕਾਰ ਦਾ ਤਰੀਕਾ ਹੈ ਅੰਦੋਲਨ ਨੂੰ ਖਤਮ ਕਰਨ ਦਾ: ਕਿਸਾਨ ਲੀਡਰ
ਸੁਪਰੀਮ ਕੋਰਟ ਦੀ ਪਾਬੰਦੀ ਦਾ ਕੋਈ ਫਾਇਦਾ ਨਹੀਂ ਕਿਉਂਕਿ ਇਹ ਸਰਕਾਰ ਦਾ ਇੱਕ ਤਰੀਕਾ ਹੈ ਅੰਦੋਲਨ ਨੂੰ ਖਤਮ ਕਰਨ ਦਾ।
ਦੇਸ਼ ਦੀ ਜਵਾਨੀ ਇਤਿਹਾਸ ਰਚ ਜਾਊਗੀ, ਬਿਲ ਲਾਗੂ ਹੋਣਗੇ ਜਾਂ ਲਾਸ਼ ਘਰ ਜਾਊਗੀ: ਗਗਨਦੀਪ
ਕੇਂਦਰ ਸਰਕਾਰ ਵੱਲੋਂ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਲਗਾਤਾਰ...
SC ਕਮਿਸ਼ਨ ਦੇ ਯਤਨਾਂ ਸਦਕੇ ਜਾਤੀ ਸੂਚਕ ਗਾਲੀ-ਗਲੋਚ ਕਰਨ ਵਾਲੇ ਖਿਲਾਫ਼ ਪੁਲਿਸ ਮਾਮਲਾ ਦਰਜ
ਪਿੰਡ ਰਾਣੀਪੁਰ ਰਾਜਪੂਤਾਂ ਦੇ ਸਾਬਕਾ ਸਰਪੰਚ ਪ੍ਰਕਾਸ਼ ਸਿੰਘ ਦੀ ਸ਼ਿਕਾਇਤ ‘ਤੇ ਹਰਵਿੰਦਰ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਪਿੰਡ ਰਾਣੀਪੁਰ ਰਾਜਪੂਤਾਂ ਖਿਲਾਫ ਮਾਮਲਾ ਦਰਜ
ਖੇਤੀ ਕਾਨੂੰਨਾਂ ਬਾਰੇ ਸੁਪਰੀਮ ਕੋਰਟ ਦੀ ਪਹੁੰਚ ਤੋਂ ਕਿਸਾਨ ਨਰਾਸ਼, ਕਾਨੂੰਨ ਰੱਦ ਕਰਨ ਦੀ ਮੰਗ ਦੁਹਰਾਈ
ਕਿਹਾ, ਕਾਨੂੰਨ ਲਾਗੂ ਹੋਣ ਤੇ ਰੋਕ ਦਾ ਨਹੀਂ ਹੋਵੇਗਾ ਫਾਇਦਾ
ਚੰਡੀਗੜ੍ਹ ਪਹੁੰਚੀ ਕੋਵਿਸ਼ੀਲਡ ਦੀ ਪਹਿਲੀ ਖੇਪ, 16 ਜਨਵਰੀ ਤੋਂ ਸ਼ੁਰੂ ਹੋਵੇਗਾ ਟੀਕਾਕਰਣ
ਟੀਕਾਕਰਨ 16 ਜਨਵਰੀ ਤੋਂ ਚੰਡੀਗੜ੍ਹ ਵਿੱਚ ਸ਼ੁਰੂ ਹੋਵੇਗਾ।
ਰਾਜਨੀਤਿਕ ਖਾਨਦਾਨ ਲੋਕਤੰਤਰ ਦਾ ਸਭ ਤੋਂ ਵੱਡਾ ਦੁਸ਼ਮਣ -ਪੀਐਮ ਮੋਦੀ
ਉਨ੍ਹਾਂ ਨੇ ਇਹ ਵੀ ਦਾਅਵਾ ਕੀਤਾ ਕਿ ਹੁਣ ਉਪਨਾਮ ਦੀ ਸਹਾਇਤਾ ਨਾਲ ਚੋਣ ਜਿੱਤਣ ਵਾਲਿਆਂ ਦੇ ਦਿਨ ਖ਼ਤਮ ਹੋ ਗਏ ਹਨ ।
738 ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ’ਚ ਬਦਲਣ ਲਈ 4 ਕਰੋੜ ਰੁਪਏ ਦੀ ਰਾਸ਼ੀ ਜਾਰੀ
738 ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਕੀਤਾ ਜਾਵੇਗਾ ਤਬਦੀਲ
ਜੇਕਰ ਪੰਜਾਬ ਤਬਾਹ ਹੋਇਆ ਤਾਂ ਪੂਰਾ ਮੁਲਕ ਤਬਾਹ ਹੋ ਜਾਵੇਗਾ, ਮੋਰਚੇ ‘ਤੇ ਪੁੱਜੇ ਮੁਹੰਮਦ ਰਿਜ਼ਵਾਨ
ਕਿਸਾਨੀ ਮੋਰਚਾ ਲੋਕ ਲਹਿਰ ਬਣ ਚੁੱਕਿਆ ਹੈ ਤੇ ਕਿਸਾਨ ਅੰਦੋਲਨ ‘ਚ ਸੇਵਾ ਦੀਆਂ...
ਨੈਸ਼ਨਲ ਟੇਲੇਂਟ ਖੋਜ ਪ੍ਰੀਖਿਆ ਲਈ ਇਮਤਿਹਾਨ 14 ਫਰਵਰੀ ਨੂੰ
ਐਨ.ਸੀ.ਈ.ਆਰ.ਟੀ. ਦੀ ਵੈਬਸਾਈਟ ’ਤੇ ਅਪਲੋਰਡ ਕੀਤੇ ਜਾਣਗੇ ਰੋਲ ਨੰਬਰ/ਐਡਮਿਟ ਕਾਰਡ
ਟਰੈਕਟਰ ਰੈਲੀ ਨੂੰ ਲੈ ਸੁਪਰੀਮ ਕੋਰਟ ਨੇ ਜਾਰੀ ਕੀਤਾ ਕਿਸਾਨ ਜਥੇਬੰਦੀਆਂ ਨੂੰ ਨੋਟਿਸ
ਕੇਂਦਰ ਸਰਕਾਰ ਨੇ ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਪਿਛਲੇ ਇਕ ਮਹੀਨੇ ਤੋਂ ਵੀ ਜ਼ਿਆਦਾ...