ਖ਼ਬਰਾਂ
ਕੈਪਟਨ ਸਰਕਾਰ ਪੰਜਾਬ ਨੂੰ ਮੈਡੀਕਲ ਸਿੱਖਿਆ ਦਾ ਧੁਰਾ ਬਨਾਉਣ ਲਈ ਤਤਪਰ: ਸੋਨੀ
1000 ਕਰੋੜ ਦੀ ਲਾਗਤ ਨਾਲ ਸੂਬੇ ਵਿਚ ਜਲਦ ਸ਼ੁਰੂ ਹੋਣਗੇ ਤਿੰਨ ਸਰਕਾਰੀ ਮੈਡੀਕਲ ਕਾਲਜ
ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਹੱਥ ਮਜ਼ਬੂਤ ਕਰ ਰਹੀ ਹੈ -ਰਾਜੇਵਾਲ
ਕੇਂਦਰ ਸਰਕਾਰ ਦੇਸ਼ ਦੇ ਮੰਡੀਕਰਨ ਸਿਸਟਮ ਨੂੰ ਤੋੜ ਕੇ ਕਿਸਾਨੀ ਨੂੰ ਬਿਲਕੁਲ ਤਬਾਹ ਕਰਨਾ ਚਾਹੁੰਦੀ ਹੈ ,
ਵਿਦਿਆਰਥੀਆਂ ਦੀ ਪੜਾਈ ਵਿੱਚ ਸੁਧਾਰ ਲਿਆਉਣ ਲਈ ਮਾਪੇ ਤੇ ਅਧਿਆਪਕ ਦੀ ਮੀਟਿੰਗ 7 ਅਤੇ 8 ਜਨਵਰੀ ਨੂੰ
ਇਸ ਦਾ ਮੁੱਖ ਮਕਸਦ ਬੱਚਿਆਂ ਦੀ ਪੜਾਈ ਨੂੰ ਹੋਰ ਵੀ ਵਧੇਰੇ ਯੋਜਨਾਬੱਧ ਬਨਾਉਣਾ ਹੈ।
26/11ਮੁੰਬਈ ਹਮਲੇ ਦਾ ਮਾਸਟਰ ਮਾਈਂਡ ਲਸ਼ਕਰ ਅੱਤਵਾਦੀ ਜ਼ਕੀਉਰ ਰਹਿਮਾਨ ਲਖਵੀ ਪਾਕਿਸਤਾਨ 'ਚ ਗ੍ਰਿਫਤਾਰ
ਮੁੰਬਈ ਹਮਲੇ ਦੀ ਜਾਂਚ ਦੌਰਾਨ ਇਹ ਖੁਲਾਸਾ ਹੋਇਆ ਕਿ ਇਹ ਲਖਵੀ ਨੇ ਹੀ ਹਾਫਿਜ਼ ਸਈਦ ਨੂੰ ਅੱਤਵਾਦੀ ਹਮਲੇ ਦੀ ਪੂਰੀ ਯੋਜਨਾ ਤਿਆਰ ਕੀਤੀ ਸੀ।
ਪੰਜਾਬੀ ਗਾਇਕ ਤੇ ਗੀਤਕਾਰ ਵੀ ਕਿਸਾਨੀ ਅੰਦੋਲਨ 'ਚ ਪਾ ਰਹੇ ਹਨ ਹਿੱਸਾ
ਗਾਣੇ ਵਿੱਚ ਵੀ ਕਿਹਾ ਗਿਆ ਕਿ "ਗੱਲ ਇੱਕ ਪਾਸੇ ਲਾਉਣੀ ਇਸ ਪਾਰ ਜਾ ਉਸ ਪਾਰ ਦਿੱਲੀਏ"।
ਕਿਸਾਨਾਂ ਦੇ ਸਮਰਥਨ ‘ਚ ਭਾਰਤੀ ਫੌਜ ਨੇ ਵੀ ਵਧਾਏ ਆਪਣੇ ਕਦਮ
ਵੀਡੀਓ ਵਿੱਚ ਸੈਨਿਕਾਂ ਨੇ ਇਸ ਇਤਿਹਾਸਕ ਸੰਮੇਲਨ ਵਿਚ ਇਕਜੁੱਟ ਹੋ ਕੇ ਹਿੱਸਾ ਪਾ ਕੇ ਕਾਮਯਾਬ ਬਣਾਉਣ ਦੀ ਅਪੀਲ ਕੀਤੀ ਹੈ ।
ਜੰਮੂ-ਕਸ਼ਮੀਰ: ਪੁਲਵਾਮਾ ਦੇ ਤ੍ਰਾਲ 'ਚ ਸੁਰੱਖਿਆ ਬਲਾਂ 'ਤੇ ਗ੍ਰੇਨੇਡ ਨਾਲ ਹਮਲਾ, 7 ਨਾਗਰਿਕ ਜ਼ਖ਼ਮੀ
ਜੰਮੂ ਕਸ਼ਮੀਰ ਪੁਲਿਸ ਨੇ ਕਿਹਾ ਸਾਰੇ ਜ਼ਖ਼ਮੀਆਂ ਦੀ ਸਿਹਤ ਸਥਿਰ ਹੈ।
ਕਬੱਡੀ ਦੇ ਇੰਟਰਨੈਸ਼ਨਲ ਖਿਡਾਰੀ Singhu ਬਾਰਡਰ ਤੇ ਕਿਸਾਨਾਂ ਦਾ ਦੇ ਰਹੇ ਨੇ ਸਾਥ
ਦੀ ਮੀਡੀਆ ਪੰਜਾਬ ਨੂੰ ਬਦਨਾਮ ਕਰਨ ਦਾ ਕੋਸਿਸ਼ ਕਰ ਰਿਹਾ ਹੈ
ਸੌਰਵ ਗਾਂਗੁਲੀ ਦੀ ਅਚਾਨਕ ਵਿਗੜੀ ਸਿਹਤ, ਕੋਲਕਾਤਾ ਹਸਪਤਾਲ 'ਚ ਹੋਏ ਭਰਤੀ
ਮਮਤਾ ਬੈਨਰਜੀ ਨੇ ਟਵੀਟ ਕਰਕੇ "ਗਾਂਗੁਲੀ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਹੈ।"
ਪੰਜਾਬੀ, ਹਿੰਦੀ ਤੇ ਉਰਦੂ ਦੇ ਪ੍ਰਮੁੱਖ ਸਾਹਿਤਕਾਰ ਤੇ ਕਲਾਕਾਰ ਕਿਸਾਨਾਂ ਦੇ ਹੱਕ ’ਚ ਨਿੱਤਰੇ
ਇਨਕਲਾਬੀ ਗੀਤ ਤੇ ਨਜ਼ਮਾਂ ਗਾਈਆਂ