ਖ਼ਬਰਾਂ
ਸਭੇ ਸਾਝੀਵਾਲ ਸਦਾਇਨਿ : ਸਰਬ ਸਾਂਝੀਵਾਲਤਾ ਦਾ ਪ੍ਰਤੀਕ ਬਣਿਆ ਕਿਸਾਨੀ ਸੰਘਰਸ਼
ਨਵੇਂ ਸਾਲ ਮੌਕੇ ਸਜਾਏ ਨਗਰ ਕੀਰਤਨ ਵਿਚ ਸਭ ਧਰਮਾਂ ਦੇ ਲੋਕਾਂ ਨੇ ਕੀਤੀ ਸ਼ਮੂਲੀਅਤ
ਪੰਜਾਬ ਸਰਕਾਰ ਵੱਲੋਂ ਤਿੰਨ ਆਈਪੀਐਸ ਅਧਿਕਾਰੀਆਂ ਡਾਇਰੈਕਟਰ ਜਨਰਲ ਆਫ਼ ਪੁਲਿਸ ਵਜੋਂ ਪਦ-ਉੱਨਤ
1 ਜਨਵਰੀ 2021 ਤੋਂ ਪੇਅ ਮੈਟ੍ਰਿਕਸ ਦੇ ਲੈਵਲ 16 ਵਿੱਚ ਡੀਜੀਪੀ ਦੇ ਅਹੁਦੇ ਲਈ ਤਰੱਕੀ ਦਿੱਤੀ ਹੈ
ਦਿੱਲੀ ਕਿਸਾਨੀ ਸੰਘਰਸ਼ 'ਚ ਹੋਈ ਇਕ ਹੋਰ ਕਿਸਾਨ ਦੀ ਮੌਤ
ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਕਿਸਾਨ ਦੇ ਇਕ ਜੀਅ ਨੂੰ ਨੌਕਰੀ ਤੇ ਮੁਆਵਜ਼ਾ ਦਿੱਤਾ ਜਾਵੇ।
ਅੰਮ੍ਰਿਤਸਰ ਕੇਂਦਰੀ ਜੇਲ੍ਹ ਤੋਂ ਕੈਦੀ ਫਰਾਰ,ਕਤਲ ਦੇ ਮਾਮਲੇ ਵਿੱਚ ਸੀ ਜੇਲ੍ਹ 'ਚ ਬੰਦ
ਆਪਣੀ ਸਜ਼ਾ ਕੱਟਦਿਆਂ ਪੈਰੋਲ 'ਤੇ ਘਰ ਵੀ ਗਿਆ ਸੀ
ਖੇਤੀ ਕਾਨੂੰਨਾਂ ਖਿਲਾਫ ਕਿਸਾਨ ਸੰਘਰਸ਼ ਕਮੇਟੀ ਨੇ ਸਾੜਿਆ PM ਮੋਦੀ ਦਾ ਪੁਤਲਾ
ਇਸ ਦੌਰਾਨ ਕੇਂਦਰ ਸਰਕਾਰ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।
ਪੁੰਛ ਤੋਂ POK ਨਾਲ ਸਬੰਧਿਤ 14 ਸਾਲਾ ਫੜਿਆ ਲੜਕਾ
ਸਪੈਸ਼ਲ ਆਪ੍ਰੇਸ਼ਨ ਗਰੁੱਪ ਨੇ ਪੂੰਛ ਦੇ ਅਜੋਟ ਪਿੰਡ ਨੇੜੇ ਬਟਾਰ ਡਰੇਨ ਨੇੜੇ ਫੜਿਆ ਗਿਆ।
ਕਿਸਾਨ ਜਥੇਬੰਦੀਆਂ ਨੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ ਦੇ ਸ਼ੋਅਰੂਮ ਦਾ ਕੀਤਾ ਘਿਰਾਓ
ਕਿਸਾਨ ਵਲੋਂ ਸ਼ੋਅਰੂਮ ਨੂੰ ਬੰਦ ਕਰਵਾ ਕੇ ਕੇਂਦਰ ਦੀ ਭਾਜਪਾ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ
ਖੇਤੀ ਕਾਨੂੰਨ ਖਿਲਾਫ ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਕਿਸਾਨਾਂ ਦਾ ਅੰਦੋਲਨ 100ਵੇਂ ਦਿਨ 'ਚ ਦਾਖ਼ਲ
ਕਿਸਾਨਾਂ ਨੇ ਕੇਂਦਰ ਸਰਕਾਰ ਅਤੇ ਕਾਰਪੋਰੇਟ ਘਰਾਣਿਆਂ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਖੇਤੀ ਕਾਨੂੰਨ ਨੂੰ ਰੱਦ ਕਰਨ ਦੀ ਮੰਗ ਕੀਤੀ।
ਕੇਂਦਰ ਸਰਕਾਰ ਜ਼ਿੱਦ ਛੱਡ ਕੇ ਵਾਪਸ ਲਵੇ ਖੇਤੀ ਕਾਨੂੰਨ - ਭਾਈ ਲੌਂਗੋਵਾਲ
ਲੌਂਗੋਵਾਲ ਨੇ ਕਿਹਾ ਕਿ ਉਹ ਕਾਂਗਰਸ ਦੀ ਧੱਕੇਸ਼ਾਹੀ ਖ਼ਿਲਾਫ਼ ਡੱਟ ਕੇ ਚੋਣਾਂ ਲੜਨਗੇ।