ਖ਼ਬਰਾਂ
ਪੰਜਾਬ ਮੰਤਰੀ ਮੰਡਲ ਵੱਲੋਂ ਐਸ.ਸੀ.ਈ.ਆਰ.ਟੀ./ਡਾਇਟ ਦੇ ਕਰਮਚਾਰੀਆਂ ਲਈ ਵੱਖਰੇ ਕਾਡਰ ਨੂੰ ਮਨਜ਼ੂਰੀ
ਇਹ ਫੈਸਲਾ ਵਿਦਿਆਰਥੀਆਂ ਨੂੰ ਗੁਣਵੱਤਾ ਭਰਪੂਰ ਸਿੱਖਿਆ ਦੇਣ ਲਈ ਅਧਿਆਪਕਾਂ ਦੀ ਸਿਖਲਾਈ ਦੇ ਮਿਆਰ ਵਿੱਚ ਹੋਰ ਸੁਧਾਰ ਕਰੇਗਾ।
ਰਾਤ ਦੇ ਕਰਫਿਊ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ, ਨਵੇਂ ਸਾਲ ਤੋਂ ਮਿਲੇਗੀ ਰਾਹਤ
ਪੰਜਾਬ ਸਰਕਾਰ ਨੇ ਰਾਤ ਦੇ ਕਰਫਿਊ ਨੂੰ ਲੈ ਕੇ ਦਿੱਤੀ ਵੱਡੀ ਰਾਹਤ
ਪੰਜਾਬ ਕੈਬਨਿਟ ਨੇ ਨਿੱਜੀ ਸੁਰੱਖਿਆ ਏਜੰਸੀਆਂ ਦੁਆਰਾ ਨਗਦੀ ਲਿਜਾਣ ਦੇ ਨਿਯਮਾਂ ਨੂੰ ਦਿੱਤੀ ਮਨਜ਼ੂਰੀ
ਇਹ ਨਵੇਂ ਨਿਯਮ ਭਾਰਤ ਸਰਕਾਰ ਦੁਆਰਾ ਸਾਲ 2018 ਵਿੱਚ ਜਾਰੀ ਕੀਤੇ ਗਏ ਇਸੇ ਤਰ੍ਹਾਂ ਦੇ ਨਿਯਮਾਂ ਮੁਤਾਬਕ ਤਿਆਰ ਕੀਤੇ ਗਏ ਹਨ
ਖੇਤੀ ਕਾਨੂੰਨ: ਛੇਵੇਂ ਗੇੜ ਦੀ ਮੀਟਿੰਗ 2 ਮੰਗਾਂ ਦੇ ਨਿਪਟਾਰੇ ਨਾਲ ਖ਼ਤਮ, ਅਗਲੀ ਮੀਟਿੰਗ 4 ਜਨਵਰੀ ਨੂੰ
ਕਿਸਾਨ ਆਗੂਆਂ ਅਤੇ ਖੇਤੀਬਾੜੀ ਮੰਤਰੀ ਵਲੋਂ ਮੀਟਿੰਗ ਸਫ਼ਲ ਕਰਾਰ, 50 ਪ੍ਰਤੀਸ਼ਤ ਮਸਲਾ ਹੱਲ
Raj Brar ਦੀ ਧੀ ਨੇ ਦਿੱਲੀ ਪਹੁੰਚਕੇ ਕੇਂਦਰ ਸਰਕਾਰ ਨੂੰ ਰੱਜ ਕੇ ਪਾਈਆਂ ਲਾਹਨਤਾਂ
ਬੋਲਦਿਆਂ ਕਿਹਾ ਕਿ ਕਿਸਾਨ ਹੀ ਸਾਡੇ ਦੇਸ਼ ਦੇ ਲੋਕਾਂ ਦਾ ਢਿੱਡ ਭਰਦਾ ਹੈ ,ਅੱਜ ਉਹੀ ਕਿਸਾਨ ਸੜਕਾਂ ‘ਤੇ ਕੜਾਕੇ ਦੀ ਠੰਢ ਵਿੱਚ ਰੁਲ ਰਿਹਾ ਹੈ
ਕਿਸਾਨਾਂ ਦੀ ਗਾਂਧੀਗਿਰੀ ਨੇ ਪੜ੍ਹਨੇ ਪਾਏ ਸਿਆਸਤਦਾਨ, ਸਾਹਮਣੇ ਆਈਆਂ ‘ਵਿਲੱਖਣ’ ਤਸਵੀਰਾਂ
ਕੇਂਦਰੀ ਮੰਤਰੀਆਂ ਨੇ ਕਿਸਾਨ ਆਗੂਆਂ ਨੇ ਛਕਿਆ ਲੰਗਰ
ਉੱਤਰਾਖੰਡ ਦੇ ਨੌਜਵਾਨ ਕਿਸਾਨਾਂ ਨੇ ਦਿੱਲੀ ਬਾਰਡਰ ‘ਤੇ ਮੋਦੀ ਸਰਕਾਰ ਨੂੰ ਲਲਕਾਰਿਆ
ਕਿਹਾ ਕਿ ਨੌਜਵਾਨਾਂ ਨੂੰ ਨਸ਼ੇੜੀ ਕਹਿਣਾ ਬੰਦ ਕਰੇ ਅਤੇ ਧਰਨੇ ਵਿਚ ਆ ਕੇ ਨੌਜਵਾਨਾਂ ਦਾ ਜੋਸ਼ ਦੇਖੇ ਸਰਕਾਰ ।
ਦੇਖੋ ਸਾਲ 2020 ਦਾ ਦਰਦ, ਕੋਰੋਨਾ ਤੋਂ ਲੈ ਕੇ ਕਿਸਾਨ ਅੰਦੋਲਨ ਤੱਕ ਦੀਆਂ ਇਤਿਹਾਸਕ ਘਟਨਾਵਾਂ
ਸਾਲ 2020 ਵਿੱਚ ਵਿਸ਼ਵ ਕੈਲੰਡਰ ਉੱਤੇ ਦਰਜ ਹੋਈਆਂ ਘਟਨਾਵਾਂ ਬਾਰੇ ਵਿਸਥਾਰ ਨਾਲ ਜੋ ਕਈਂ ਦਿਨ ਮੀਡੀਆ ਸੁਰਖੀਆਂ ਵਿੱਚ ਰਹੀਆਂ
ਕਾਰਪੋਰੇਟ ਘਰਾਣਿਆਂ ਨੂੰ ਪੰਜਾਬ ਵਿੱਚ ਸਥਾਪਿਤ ਕਰਨ ਲਈ ਕੈਪਟਨ ਅਤੇ ਬਾਦਲ ਬਰਾਬਰ ਜ਼ਿੰਮੇਵਾਰ-'ਆਪ'
ਸੁਖਬੀਰ ਬਾਦਲ ਦੁਆਰਾ ਕੀਤੇ ਗ਼ਲਤ ਬਿਜਲੀ ਸਮਝੌਤਿਆਂ ਬਾਰੇ ਹੁਣ ਤਕ ਵਾਈਟ ਪੇਪਰ ਕਿਉਂ ਨਹੀਂ ਪੇਸ਼ ਕਰ ਸਕੇ ਕੈਪਟਨ- ਕੁਲਤਾਰ ਸੰਧਵਾਂ
ਮੰਤਰੀ ਮੰਡਲ ਵੱਲੋਂ 7ਵੇਂ ਤਨਖਾਹ ਕਮਿਸ਼ਨ ਅਨੁਸਾਰ ਨਵੀਆਂ ਭਰਤੀਆਂ ਲਈ ਤਨਖਾਹ ਸਕੇਲ ਲਿਆਉਣ ਲਈ ਪ੍ਰਵਾਨਗੀ
ਸਬੰਧਤ ਅਹੁਦੇ ਦੇ ਗ੍ਰੇਡ ਪੇਅ ਦੇ ਹਵਾਲੇ ਮੁਤਾਬਕ ਲਏ ਯਾਤਰਾ ਭੱਤਾ ਤੋਂ ਬਿਨ੍ਹਾਂ ਗਰੇਡ ਪੇਅ, ਵਿਸ਼ੇਸ਼ ਤਨਖਾਹ, ਸਾਲਾਨਾ ਵਾਧਾ ਜਾਂ ਕੋਈ ਹੋਰ ਭੱਤਾ ਸ਼ਾਮਲ ਨਹੀਂ ਹੋਵੇਗਾ।