ਖ਼ਬਰਾਂ
ਕੁੰਡਲੀ ਬਾਰਡਰ ਤੇ ਬੱਚਿਆਂ ਨੇ ਕਵਿਤਾਵਾਂ ਜ਼ਰੀਏ ਛੋਟੇ ਸਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਦਿੱਤੀ ਸ਼ਰਧਾਂਜਲੀ
ਬੱਚਿਆਂ ਦੇ ਮਾਪਿਆਂ ਨੇ ਕਿਹਾ ਕਿ ਸਾਨੂੰ ਗੁਰੂ ਗੋਬਿੰਦ ਸਿੰਘ ਅਤੇ ਉਨ੍ਹਾਂ ਦੇ ਬੱਚਿਆਂ ਦੀ ਸ਼ਹਾਦਤ ਤੋਂ ਪ੍ਰੇਰਨਾ ਮਿਲਦੀ ਹੈ
29 ਦਸੰਬਰ ਨੂੰ ਹੋਣ ਵਾਲੀ ਗੱਲਬਾਤ ਨੂੰ ਗੰਭੀਰਤਾ ਨਾਲ ਲਵੇ ਸਰਕਾਰ- ਭਗਵੰਤ ਮਾਨ
ਮਾਨ ਨੇ ਕਿਹਾ, ਮੋਦੀ ਸਰਕਾਰ ਨੂੰ ਕਿਸਾਨਾਂ ਦੇ ਮੁੱਦਿਆਂ ‘ਤੇ ਟਾਲ-ਮਟੋਲ ਵਾਲੀ ਨੀਤੀ ਨੂੰ ਛੱਡ ਦੇਣਾ ਚਾਹੀਦਾ ਹੈ
ਉਦਯੋਗ ਵਿਭਾਗ ਵੱਲੋਂ ਮਹਾਂਮਾਰੀ ਦੌਰਾਨ ਉਦਯੋਗਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਚੁੱਕੇ ਗਏ ਉਸਾਰੂ ਕਦਮ
ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਦਿੱਤੀ ਜਾਣਕਾਰੀ
ਮਾਰਚ 2021 ਤੱਕ ਮੁਕੰਮਲ ਹੋਵੇਗੀ ਕੇਂਦਰੀ ਸੁਧਾਰ ਘਰ ਦੀ ਉਸਾਰੀ : ਰੰਧਾਵਾ
ਪੰਜਾਬ ਸਰਕਾਰ ਵਲੋਂ ਕੇਂਦਰੀ ਸੁਧਾਰ ਘਰ ਦੀ ਉਸਾਰੀ ਲਈ 194.15 ਕਰੋੜ ਰੁਪਏ ਜਾਰੀ ਕੀਤੇ ਗਏ ਸਨ
ਨਸ਼ੇੜੀ ਆਖਣ ਵਾਲੀਆਂ ਸਰਕਾਰਾਂ ਦੇ ਮੂੰਹ ’ਤੇ ਚਪੇੜ ਹਨ ਦਿੱਲੀ ਬਾਰਡਰ ’ਤੇ ਵਾਲੀਬਾਲ ਖੇਡਦੇ ਗੱਭਰੂ
ਨੌਜਵਾਨਾਂ ਨੇ ਦਿੱਲੀ ਹਾਈਵੇਅ ‘ਤੇ ਬਣਾਇਆ ਖੇਡ ਦਾ ਮੈਦਾਨ
ਕਿਸਾਨ ਆਗੂ Baldev Sirsa ਨੇ ਕਿਸਾਨਾਂ ਨੂੰ ਅੱਤਵਾਦੀ ਕਹਿਣ ਵਾਲਿਆਂ ਨੂੰ ਦਿੱਤਾ ਕਰਾਰਾ ਜਵਾਬ
,ਸਰਕਾਰ ਦੀ ਦੋਗਲੀ ਨੀਤੀ ਦਾ ਵੀ ਕੀਤਾ ਪਰਦਾਫਾਸ਼
ਸਵੇਰੇ ਗੁਰੂ ਘਰ ਮੱਥਾ ਟੇਕਣ ਤੋਂ ਬਾਅਦ ਕਿਸਾਨ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ
ਕਿਸਾਨ ਨੇ ਸਵੇਰੇ ਗੁਰੂ ਘਰ ਮੱਥਾ ਟੇਕਣ ਤੋਂ ਬਾਅਦ ਉਹ ਘਰ ਆ ਗਿਆ ਅਤੇ ਪਤਨੀ ਨੂੰ ਚਾਹ ਬਣਾਉਣ ਲਈ ਕਿਹਾ ਤੇ ਪਿੱਛੋਂ ਬਰਾਂਡੇ ਵਿਚ ਹੀ ਫਾਹ ਲੈ ਲਿਆ
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਲੱਖਾਂ ਪੁੱਤਰ ਅੱਜ ਦਿੱਲੀ ਸਰਹੱਦ ’ਤੇ ਜ਼ੁਲਮ ਵਿਰੁਧ ਡਟੇ - ਆਪ
‘ਆਪ’ ਦੀ ਸਮੁੱਚੀ ਲੀਡਰਸ਼ਿਪ ਸ਼ਹੀਦੀ ਜੋੜ ਮੇਲ ਮੌਕੇ ਹੋਈ ਨਤਮਸਤਕ
UP ਵਾਲੇ ਕਿਸਾਨਾਂ ਨੇ ਥਾਲੀਆਂ ਖੜਕਾ ਖੜਕਾ ਹਿਲਾ ਦਿੱਤੀ ਦਿੱਲੀ !
ਕਿਹਾ ਕਿ ਕੇਂਦਰ ਸਰਕਾਰ ਵੱਲੋਂ ਖੇਤੀਬਾੜੀ ਕਾਨੂੰਨ ਦੇ ਸਮਰਥਨ ਵਿਚ ਨਕਲੀ ਕਿਸਾਨ ਜਥੇਬੰਦੀਆਂ ਲਿਆ ਕੇ ਦੇਸ਼ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ।
ਦਰਾਮਦ ਕੀਤੇ ਗਏ 4 ਸਾਨ੍ਹਾਂ ਨਾਲ ਸੂਬੇ ਵਿਚ ਵਧੇਗਾ ਦੁੱਧ ਉਤਪਾਦਨ : ਤ੍ਰਿਪਤ ਬਾਜਵਾ
ਦੁਧਾਰੂ ਪਸ਼ੂਆਂ ਦੀ ਨਸਲ ਵਿਚ ਵੀ ਹੋਵੇਗਾ ਸੁਧਾਰ