ਖ਼ਬਰਾਂ
Barnala Encounter News: ਨਾਕਾਬੰਦੀ ਦੌਰਾਨ ਗੈਂਗਸਟਰ ਨੇ ਪੁਲਿਸ ’ਤੇ ਚਲਾਈਆਂ ਗੋਲੀਆਂ, ਜਵਾਬੀ ਕਾਰਵਾਈ ’ਚ ਜ਼ਖ਼ਮੀ
ਲਵਪ੍ਰੀਤ ਸਿੰਘ ਵਾਸੀ ਮਹਿਲ ਖੁਰਦ ਵਜੋਂ ਹੋਈ ਗੈਂਗਸਟਰ ਦੀ ਪਛਾਣ
Amritsar Hooch tragedy: ਮਜੀਠਾ ’ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਕਈ ਲੋਕਾਂ ਦੀ ਮੌਤ, ਪੁਲਿਸ ਨੇ ਮਾਸਟਰਮਾਈਂਡ ਨੂੰ ਕੀਤਾ ਕਾਬੂ
ਐਫਆਈਆਰ ਨੰਬਰ 42 ਮਿਤੀ 13/5/25, ਧਾਰਾ 105 ਬੀਐਨਐਸ ਅਤੇ 61ਏ ਆਬਕਾਰੀ ਐਕਟ ਅਧੀਨ ਕੇਸ ਦਰਜ
CJI Sanjiv Khanna: ਜਸਟਿਸ ਖੰਨਾ ਦਾ CJI ਵਜੋਂ ਅੱਜ ਆਖ਼ਰੀ ਦਿਨ ਹੈ, ਜਾਣੋ ਸੰਵਿਧਾਨਕ ਮੁੱਦਿਆਂ 'ਤੇ ਉਨ੍ਹਾਂ ਦੇ ਮਹੱਤਵਪੂਰਨ ਫ਼ੈਸਲਿਆਂ ਬਾਰੇ
ਜਸਟਿਸ ਬੀਆਰ ਗਵਈ ਭਲਕੇ ਅਗਲੇ ਚੀਫ਼ ਜਸਟਿਸ ਵਜੋਂ ਚੁੱਕਣਗੇ ਸਹੁੰ
Haryana News: ਹਰਿਆਣਾ ਦੀ ਵਖਰੀ ਗੁਰਦਵਾਰਾ ਕਮੇਟੀ ਅੱਜ ਹੋਂਦ ’ਚ ਆਵੇਗੀ
40 ਚੁਣੇ ਹੋਏ ਤੇ 9 ਨਾਮਜ਼ਦ ਮੈਂਬਰਾਂ ਨੂੰ ਸਹੁੰ ਵੀ ਅੱਜ ਚੁਕਾਈ ਜਾਵੇਗੀ
Jammu Kashmir: ਜੰਮੂ ਦੇ ਸਾਂਬਾ ਵਿੱਚ ਅੰਤਰਰਾਸ਼ਟਰੀ ਸਰਹੱਦ 'ਤੇ ਸ਼ੱਕੀ ਡਰੋਨ ਦੇਖੇ ਗਏ, ਕਾਬੂ ਵਿੱਚ ਸਥਿਤੀ : ਫੌਜ
ਸਥਿਤੀ ਨੂੰ ਦੇਖਦੇ ਹੋਏ, ਸਾਂਬਾ, ਕਠੂਆ, ਰਾਜੌਰੀ ਅਤੇ ਜੰਮੂ ਦੇ ਕਈ ਇਲਾਕਿਆਂ ਵਿੱਚ 'ਬਲੈਕਆਊਟ' ਲਗਾ ਦਿੱਤਾ ਗਿਆ।
IndiGo Flights: 'ਅਸੁਵਿਧਾ ਲਈ ਮੁਆਫ਼ ਕਰਨਾ...', ਇੰਡੀਗੋ ਨੇ ਇਨ੍ਹਾਂ 6 ਥਾਵਾਂ ਲਈ ਉਡਾਣਾਂ ਰੱਦ ਕਰਨ ਦਾ ਕੀਤਾ ਐਲਾਨ
ਜੰਮੂ, ਅੰਮ੍ਰਿਤਸਰ, ਚੰਡੀਗੜ੍ਹ, ਲੇਹ, ਸ੍ਰੀਨਗਰ ਅਤੇ ਰਾਜਕੋਟ ਹਵਾਈ ਅੱਡਿਆਂ ਲਈ ਉਡਾਣਾਂ ਰੱਦ
War on drugs: ਸਿਰਫ਼ 72 ਦਿਨਾਂ ’ਚ 10 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਫੜੇ
398 ਕਿਲੋਗ੍ਰਾਮ ਹੈਰੋਇਨ, 186 ਕਿਲੋਗ੍ਰਾਮ ਅਫੀਮ, 8.5 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ
Delhi News: ਹਾਈ ਕੋਰਟ ਨੇ ਦਿੱਲੀ ਕਮੇਟੀ ਦੀਆਂ ਜਾਇਦਾਦਾਂ ’ਤੇ ਲਗਾਈਆਂ ਪਾਬੰਦੀਆਂ
ਅਧਿਆਪਕਾਂ ਨੂੰ ਤਨਖਾਹ ਨਾ ਦੇਣ ਦਾ ਮਾਮਲਾ
Blackout News: ਰਾਜਸਥਾਨ ਵਿੱਚ ਰਾਤਾਂ ਤੋਂ ਬਾਅਦ ਕੋਈ ਬਲੈਕਆਊਟ ਨਹੀਂ
ਆਵਾਜਾਈ 'ਤੇ ਸਾਰੀਆਂ ਪਾਬੰਦੀਆਂ ਹਟਾਈਆਂ
Amritsar News: ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ; ਮਿਊਂਸੀਪਲ ਕਮਿਸ਼ਨਰ ਅੰਮ੍ਰਿਤਸਰ ਨੂੰ ਜਾਰੀ ਕੀਤਾ ਸ਼ੋਅ-ਕਾਜ ਨੋਟਿਸ
ਮੰਤਰੀ ਡਾ. ਰਵਜੋਤ ਸਿੰਘ ਨੇ ਕੀਤੀ ਕਾਰਵਾਈ; 24 ਘੰਟਿਆਂ ‘ਚ ਜਵਾਬ ਦੇਣ ਦੀ ਦਿੱਤੀ ਹਦਾਇਤ