ਖ਼ਬਰਾਂ
27 ਦਸੰਬਰ ਨੂੰ PM ਮੋਦੀ ਦੇ ਮਨ ਕੀ ਬਾਤ 'ਚ ਹੋਏਗਾ ਐਕਸ਼ਨ,ਲੋਕਾਂ ਨੂੰ ਥਾਲੀਆਂ ਖੜਕਾਉਣ ਦੀ ਕੀਤੀ ਅਪੀਲ
ਮੋਦੀ ਨੇ ਕੋਵਿਦ -19 ਦੇ ਤਹਿਤ ਡਕਾਟਰਾਂ ਤੇ ਹੋਰ ਕੋਰੋਨਾ ਯੋਧਿਆਂ ਦੀ ਇੱਕਮੁੱਠਤਾ ਪ੍ਰਗਟਾਉਣ ਲਈ ਕੀਤਾ ਗਿਆ ਸੀ।
ਕਿਸਾਨ ਏਕਤਾ ਮੋਰਚਾ ਪੇਜ਼ ਖੁੱਲ੍ਹਿਆ,ਫੇਸਬੁੱਕ ਨੇ ਕਿਹਾ ਸਪੈਮ ਤੇ ਕਮਿਊਨਿਟੀ ਮਾਪਦੰਡਾਂ ਦੇ ਸੀ ਵਿਰੁੱਧ
ਫੇਸਬੁੱਕ ਅਕਾਉਂਟ ਨੂੰ ਸਿੱਧਾ ਪ੍ਰਸਾਰਣ ਕਰਨ ਅਤੇ ਇੰਸਟਾਗ੍ਰਾਮ ਅਕਾਉਂਟ ‘ਤੇ ਕੰਟੈਂਟ ਪਲੋਡ ਕਰਨ ‘ਤੇ ਪਾਬੰਦੀ ਲਗਾਈ ਗਈ ਸੀ।
ਖੇਤੀ ਕਾਨੂੰਨਾਂ ਨੂੰ ਲੈ ਕੇ ਅੱਜ ਫਿਰ ਕਿਸਾਨਾਂ ਵਲੋਂ ਭੁੱਖ ਹੜਤਾਲ ਦਾ ਐਲਾਨ
21 ਦਸੰਬਰ ਨੂੰ ਕਿਸਾਨ ਖੇਤੀਬਾੜੀ ਕਾਨੂੰਨਾਂ ਦੇ ਵਿਰੁੱਧ ਸਾਰੇ ਧਰਨੇ ਵਾਲੀਆਂ ਥਾਂਵਾਂ 'ਤੇ 24 ਘੰਟੇ ਦਾ ਵਰਤ ਸ਼ੁਰੂ ਕਰਨਗੇ।
ਸੁਸ਼ਾਂਤ ਸਿੰਘ ਰਾਜਪੂਤ ਦੇ ਪਿਤਾ ਹਸਪਤਾਲ 'ਚ ਭਰਤੀ
ਟਵਿੱਟਰ ਉਪਭੋਗਤਾ ਨੇ ਪੋਸਟ ਕੀਤੀ ਫੋਟੋ
ਉੱਤਰ ਭਾਰਤ ਵਿੱਚ ਧੁੰਦ ਦਾ ਕਹਿਰ ਅਤੇ ਪਹਾੜਾਂ 'ਤੇ ਬਰਫਬਾਰੀ ਹੋਈ ਸ਼ੁਰੂ, ਜਾਣੋ ਸੂਬਿਆਂ ਦਾ ਹਾਲ
ਕੁਝ ਹਿੱਸਿਆਂ ਵਿੱਚ ਹਲਕੇ ਤੋਂ ਦਰਮਿਆਨੀ ਬਾਰਸ਼ ਅਤੇ ਬਰਫਬਾਰੀ ਦੀ ਸੰਭਾਵਨਾ ਹੈ।
ਕੋਰੋਨਾ ਦੇ 'ਨਵੇਂ ਰੂਪ ਨੇ ਵਧਾਈ ਟੈਨਸ਼ਨ ,ਬ੍ਰਿਟੇਨ ਦੇ ਸਿਹਤ ਮੰਤਰਾਲੇ ਨੇ ਬੁਲਾਈ ਐਮਰਜੈਂਸੀ ਬੈਠਕ
ਬ੍ਰਿਟੇਨ ਤੋਂ ਆਉਣ ਵਾਲੀਆਂ ਉਡਾਣਾਂ 'ਤੇ ਪਾਬੰਦੀ
ਪੀਐਮ ਮੋਦੀ ਅੱਜ ਵੀਅਤਨਾਮ ਦੇ ਪ੍ਰਧਾਨ ਮੰਤਰੀ ਨਾਲ ਕਰਨਗੇ ਗੱਲਬਾਤ
ਸੂਤਰਾਂ ਨੇ ਕਿਹਾ ਕਿ ਇੰਡੋ-ਪ੍ਰਸ਼ਾਂਤ ਖੇਤਰ ਦੀ ਸਥਿਤੀ ਬਾਰੇ ਵਿਚਾਰ ਵਟਾਂਦਰੇ ਦੀ ਉਮੀਦ ਕੀਤੀ ਜਾ ਰਹੀ ਹੈ
ਪੰਜਾਬ ਦੇ ਕੋਨੇ-ਕੋਨੇ ’ਚ ਕਿਸਾਨ ਸੰਘਰਸ਼ ਦੇ ਸ਼ਹੀਦਾਂ ਨੂੰ ਦਿਤੀਆਂ ਗਈਆਂ ਸ਼ਰਧਾਂਜਲੀਆਂ
ਪੰਜਾਬ ਦੇ ਕੋਨੇ-ਕੋਨੇ ’ਚ ਕਿਸਾਨ ਸੰਘਰਸ਼ ਦੇ ਸ਼ਹੀਦਾਂ ਨੂੰ ਦਿਤੀਆਂ ਗਈਆਂ ਸ਼ਰਧਾਂਜਲੀਆਂ
ਬਖ਼ਸ਼ੀ ਪਰਮਜੀਤ ਸਿੰਘ ਦੇ ਅਕਾਲ ਚਲਾਣੇ ’ਤੇ ਸਿੱਖ ਪੰਥ ’ਚ ਸੋਗ ਦੀ ਲਹਿਰ
ਬਖ਼ਸ਼ੀ ਪਰਮਜੀਤ ਸਿੰਘ ਦੇ ਅਕਾਲ ਚਲਾਣੇ ’ਤੇ ਸਿੱਖ ਪੰਥ ’ਚ ਸੋਗ ਦੀ ਲਹਿਰ
ਕਿਸਾਨਾਂ ਨੂੰ ਅਤਿਵਾਦੀ ਕਹਿਣ ਵਾਲਿਆਂ ਨੂੰ ਪਰਮਜੀਤ ਸਿੰਘ ਸਰਨਾ ਨੇ ਮਾਰੀ ਲਲਕਾਰ
ਕਿਸਾਨਾਂ ਨੂੰ ਅਤਿਵਾਦੀ ਕਹਿਣ ਵਾਲਿਆਂ ਨੂੰ ਪਰਮਜੀਤ ਸਿੰਘ ਸਰਨਾ ਨੇ ਮਾਰੀ ਲਲਕਾਰ