ਖ਼ਬਰਾਂ
1967 ਦੀ ਜੰਗ ਵਿੱਚ ਭਾਰਤ ਦੀ ਜਿੱਤ ਨੇ ਏਸ਼ੀਆ ਖਿੱਤੇ ਵਿੱਚ ਤਬਦੀਲੀਆਂ ਲਿਆਂਦੀਆਂ : ਪਰਾਬਲ ਦਾਸਗੁਪਤਾ
1967 ਦੀ ਜੰਗ ਨੇ ਭਾਰਤੀ ਸੈਨਾ ਵਿਚ ਉਤਸ਼ਾਹ ਭਰਿਆ ਲੈਫਟੀਨੈਂਟ ਜਨਰਲ (ਸੇਵਾ ਮੁਕਤ) ਜੇ.ਐਸ. ਚੀਮਾਂ
ਕਿਸਾਨਾਂ ਨੇ ਖ਼ੁਦ ਨੂੰ ਸੰਗਲਾਂ ਨਾਲ ਬੰਨ੍ਹ ਕੇ ਕੀਤਾ ਮੋਦੀ ਸਰਕਾਰ ਖ਼ਿਲਾਫ਼ ਪ੍ਰਦਰਸ਼ਨ
ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨੇ ਕਾਨੂੰਨ ਕਿਸਾਨਾਂ ਲਈ ਗੁਲਾਮੀ ਦਾ ਚਿੰਨ੍ਹ ਹਨ
ਦਿੱਲੀ ਬਾਰਡਰ ਤੇ ਨੌਜਵਾਨਾਂ ਨੇ ਭੇਜੀਆਂ ਖੋਏ ਦੀਆਂ ਪਿੰਨੀਆਂ, ਕਿਹਾ ਤਕੜੇ ਹੇੋ ਕੇ ਸੰਘਰਸ਼ ਕਰੋ
ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਦੇਸ਼ ਦੀ ਕਿਸਾਨ ਇਕਜੁੱਟ ਹੋ ਕੇ ਸੰਘਰਸ਼ ਕਰ ਰਹੇ ਹਨ
ਸੋਨੀਆ ਗਾਂਧੀ ਨੇ ਕੀਤੀ ਪਾਰਟੀ ਦੇ ਸੀਨੀਅਰ ਨੇਤਾਵਾਂ ਨਾਲ ਮੀਟਿੰਗ, ਪਾਰਟੀ ਨੂੰ ਦੱਸਿਆ ਪਰਿਵਾਰ
ਬੈਠਕ ਵਿੱਚ ਕਿਸੇ ਵੀ ਨੇਤਾ ਨੇ ਰਾਹੁਲ ਗਾਂਧੀ ਦੀ ਆਲੋਚਨਾ ਨਹੀਂ ਕੀਤੀ। ਸਾਰਿਆਂ ਨੇ ਉਹਨਾਂ ਦਾ ਸਮਰਥਨ ਕੀਤਾ
ਵਿਆਹ ਉਮਰ ਤੋਂ ਪਹਿਲਾਂ ਲੜਕੇ ਦੇ ਅਨੰਦ ਕਾਰਜ ਕਰਨ ਵਾਲੇ ਗ੍ਰੰਥੀ ਖਿਲਾਫ ਮਾਮਲਾ ਦਰਜ
ਗ੍ਰੰਥੀ ਖਿਲਾਫ ਸਬ ਇੰਸਪੈਕਟਰ ਬਲਦੇਵ ਸਿੰਘ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ।
ਦਿੱਲੀ ਵਿਚ ਖਾਤਮੇ ਦੀ ਕਗਾਰ 'ਤੇ ਹੈ ਕੋਰੋਨਾ ਦੀ ਤੀਜੀ ਲਹਿਰ - ਕੇਜਰੀਵਾਲ
ਰੋਜ਼ਾਨਾ ਕਰੀਬ 90 ਹਜ਼ਾਰ ਨਮੂਨਿਆਂ ਦੀ ਜਾਂਚ ਕੀਤੀ ਜਾ ਰਹੀ ਹੈ, ਜੋ ਦੇਸ਼ ਦੇ ਕਿਸੇ ਵੀ ਸੂਬੇ 'ਚ ਸਭ ਤੋਂ ਵੱਧ ਹੈ - ਕੇਜਰੀਵਾਲ
ਭਾਜਪਾ ਨੂੰ ਸੱਚੀ ਸਾਬਤ ਕਰਨ ਲਈ ਕਿਸਾਨ ਅੰਦੋਲਨ ਬਾਰੇ ਬੇਤੁਕੀ ਬਿਆਨਬਾਜ਼ੀ ਕਰ ਰਹੀ ਹੈ ਜਗੀਰ ਕੌਰ:ਖਹਿਰਾ
ਸਿੱਖਾਂ ਨੇ ਪਹਿਚਾਣ ਲਿਆ ਅਕਾਲੀਆਂ ਦੀ ਅਸਲ ਚਿਹਰਾ
ਜਾਖੜ ਨੇ ਸ਼੍ਰੋਮਣੀ ਅਕਾਲੀ ਦਲ, ਭਾਜਪਾ ਅਤੇ ਆਮ ਆਦਮੀ ਪਾਰਟੀ 'ਤੇ ਨਿਸ਼ਾਨੇ ਸਾਧੇ
ਖੇਤੀ ਕਾਨੂੰਨਾਂ ਨੂੰ ਲੈ ਕੇ ਜਿੱਥੇ ਪ੍ਰਧਾਨ ਮੰਤਰੀ ਮੋਦੀ ਨੂੰ ਨਿਸ਼ਾਨੇ 'ਤੇ ਲਿਆ, ਉੱਥੇ ਹੀ ਭਾਜਪਾ ਅਤੇ ਆਮ ਆਦਮੀ ਪਾਰਟੀ 'ਤੇ ਵੀ ਨਿਸ਼ਾਨੇ ਸਾਧੇ।
ਹਿਮਾਚਲ ਦੇ ਕਿਸਾਨਾਂ ਨੇ ਖੋਲ੍ਹੀਆਂ ਸਰਕਾਰ ਦੀਆਂ ਪੋਲਾਂ, ਦੱਸਿਆ ਹਿਮਾਚਲ ਦੀ ਖੇਤੀ ਦਾ ਹਾਲ!
ਕਿਸਾਨੀ ਸੰਘਰਸ਼ ‘ਚ ਯੋਗਦਾਨ ਪਾਉਣ ਲਈ ਦਿੱਲੀ ਪਹੁੰਚੇ ਹਿਮਾਚਲ ਦੇ ਨੌਜਵਾਨ ਕਿਸਾਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਿੰਨ ਇਤਿਹਾਸਕ ਝੂਠ ਬੋਲੇ - ਕਪਿਲ ਸਿੱਬਲ
ਪ੍ਰਧਾਨ ਮੰਤਰੀ ਨੇ ਦੋਸ਼ ਲਾਇਆ ਸੀ ਕਿ ਦੇਸ਼ ਦੀਆਂ ਵਿਰੋਧੀ ਪਾਰਟੀਆਂ ਖੇਤੀਬਾੜੀ ਕਾਨੂੰਨਾਂ ਬਾਰੇ ਭੜਾਸ ਕੱਢ ਰਹੀਆਂ ਹਨ।