ਖ਼ਬਰਾਂ
ਔਰਤ ਨੇ ਐੱਸ.ਐੱਸ.ਪੀ. ਦਫ਼ਤਰ 'ਚ ਜ਼ਹਿਰ ਖਾਧਾ - ਹਾਲਤ ਗੰਭੀਰ
4 ਮਹੀਨੇ ਪਹਿਲਾਂ ਪੁਲਿਸ ਨੇ ਮਾਈਨਿੰਗ ਦੇ ਦੋਸ਼ ਵਿੱਚ ਉਸ ਦੀਆਂ ਦੋ ਟਿੱਪਰਾਂ ਅਤੇ ਇੱਕ ਜੇ.ਸੀ.ਬੀ. ਮਾਈਨਿੰਗ ਦੇ ਦੋਸ਼ 'ਚ ਜ਼ਬਤ ਕੀਤੀ ਗਈ ਸੀ।
ਕਿਸਾਨੀ ਸੰਘਰਸ਼ ਨੂੰ ਹਮਾਇਤ ਦੇਣ ਕਿਸਾਨਾਂ ਦੇ ਕਾਫ਼ਲੇ ਨਾਲ ਦਿੱਲੀ ਰਵਾਨਾ ਹੋਏ ਵਿਧਾਇਕ ਰਾਜਾ ਵੜਿੰਗ
ਦਿੱਲੀ ਵਿਚ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਵੱਲੋਂ ਕੀਤਾ ਜਾ ਰਿਹਾ ਸੰਘਰਸ਼
ਕਿਸਾਨ ਸਾਡੇ ਦੇਸ਼ ਦੀ ਰੀੜ ਦੀ ਹੱਡੀ ਹਨ ਉਨ੍ਹਾਂ ਦੀ ਅਵਾਜ਼ ਨੂੰ ਤੁਰੰਤ ਸੁਣਿਆ ਜਾਵੇ- ਸਤੇਂਦਰ ਜੈਨ
ਕਿਸਾਨ ਅੰਦੋਲਨ ਸ਼ਾਂਤਮਈ ਹੈ ਅਤੇ ਇਸ ਨੂੰ ਨਹੀਂ ਰੋਕਿਆ ਜਾਣਾ ਚਾਹੀਦਾ
ਕਿਸਾਨੀ ਸੰਘਰਸ਼ ਦੀ ਹਮਾਇਤ 'ਚ ਤਿੰਨ ਮਹਾਨ ਹਸਤੀਆਂ ਵੱਲੋਂ ਆਪਣੇ ਐਵਾਰਡ ਵਾਪਸ ਕਰਨ ਦਾ ਫੈਸਲਾ
ਇਸ ਤੋਂ ਪਹਿਲਾਂ ਪ੍ਰਕਾਸ਼ ਸਿੰਘ ਬਾਦਲ ਨੇ ਕਿਸਾਨੀ ਸੰਘਰਸ਼ ਦੇ ਚਲਦਿਆਂ ਆਪਣਾ ਪਦਮ ਵਿਭੂਸ਼ਣ ਅਵਾਰਡ ਵਾਪਸ ਕੀਤਾ ਸੀ
ਭਲਕੇ ਮੋਦੀ ਅਤੇ ਕਾਰਪੋਰੇਟ ਘਰਾਣਿਆਂ ਦੇ ਪੁਤਲੇ ਫੂਕੇ ਜਾਣਗੇ- ਕਿਸਾਨ ਜਥੇਬੰਦੀਆਂ
8 ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ।
ਮੂਸਾ ਅਤੇ ਰਾਮਗੜ ਭੁੱਡਾ ਵਿਖੇ 66 ਕੇ.ਵੀ. ਗਰਿੱਡ ਸਬ ਸਟੇਸਨ ਲੋਕਾਂ ਨੂੰ ਸਮਰਪਿਤ
ਰਾਮਗੜ ਬੁੱਡਾ ਗਰਿੱਡ ਸਬ ਸਟੇਸਨ ‘ਤੇ 10 ਕਰੋੜ ਰੁਪਏ ਖਰਚ ਕੀਤੇ ਗਏ ਹਨ
SGPC ਨੇ ਕਿਸਾਨ ਸੰਘਰਸ਼ ਦੌਰਾਨ ਮਰਨ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਸਹਾਇਤਾ ਦੇਣ ਦਾ ਕੀਤਾ ਐਲਾਨ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੰਜਾਬ ਅਤੇ ਦੇਸ਼ ਦੇ ਕਿਸਾਨਾਂ ਦੇ ਨਾਲ ਕੇ ਖੜੀ ਹੈ
ਮੁੱਖ ਮੰਤਰੀ ਵੱਲੋਂ ਉੱਘੇ ਵਿਗਿਆਨੀ ਡਾ. ਨਰਿੰਦਰ ਸਿੰਘ ਕਪਾਨੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ
ਅਮਰੀਕਾ ਵਿਖੇ ਕੈਲੋਫੋਰਨੀਆ ਵਿਖੇ ਡਾ. ਨਰਿੰਦਰ ਸਿੰਘ ਕਪਾਨੀ ਨੇ ਲਏ ਆਖਰੀ ਸਾਹ
ਕਿਸਾਨੀ ਸੰਘਰਸ਼ ਹੋਵੇਗਾ ਹੋਰ ਤਿੱਖਾ, ਕਿਸਾਨ ਜਥੇਬੰਦੀਆਂ ਵੱਲੋਂ 8 ਦਸੰਬਰ ਨੂੰ ਭਾਰਤ ਬੰਦ ਦਾ ਐਲਾਨ
ਐਮਐਸਪੀ 'ਤੇ ਸਰਕਾਰ ਨਾਲ ਗੱਲਬਾਤ ਚੱਲ ਰਹੀ ਹੈ ਪਰ ਅਸੀਂ ਤਿੰਨੋਂ ਹੀ ਕਾਨੂੰਨ ਵਾਪਸ ਕਰਵਾ ਰਹੇ ਹਾਂ - ਕਿਸਾਨ
ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਦਾ ਲੋਗੋ ਜਾਰੀ
ਕੈਪਟਨ ਅਮਰਿੰਦਰ ਸਿੰਘ ਵੱਲੋਂ ਗੁਰੂ ਸਾਹਿਬ ਨਾਲ ਸਬੰਧਤ 103 ਪੇਂਡੂ/ਸ਼ਹਿਰੀ ਖੇਤਰਾਂ 'ਚ ਵਿਸ਼ੇਸ਼ ਵਿਕਾਸ ਕਾਰਜ ਕੀਤੇ ਜਾਣ ਦੇ ਹੁਕਮ