ਖ਼ਬਰਾਂ
ਦਿੱਲੀ ਪਹੁੰਚੇ ਬਜ਼ੁਰਗ ਕਿਸਾਨਾਂ ਨੇ ਨੌਜਵਾਨਾਂ 'ਚ ਭਰਿਆ ਜੋਸ਼
ਜੋਸ਼ ਦੇ ਨਾਲ ਨਾਲ ਹੋਸ਼ ਤੋਂ ਵੀ ਕੰਮ ਲੈ ਰਹੇ ਦਿੱਲੀ ਪਹੁੰਚੇ ਕਿਸਾਨ
ਰਿਸ਼ਵਤ ਲੈਣ ਵਾਲੇ ਚਾਰ ਪੁਲਿਸ ਮੁਲਾਜ਼ਮ ਕੀਤੇ ਗ੍ਰਿਫ਼ਤਾਰ
ਵੀਡੀਓ ਸਬੂਤਾਂ ਦੇ ਅਧਾਰ 'ਤੇ ਕੀਤਾ ਗਿਆ ਕੇਸ ਦਰਜ
ਦੋ ਸਾਲਾ ਮਾਸੂਮ ਬੱਚੀ ਨੂੰ ਅਗਵਾ ਕਰਨ ਵਾਲੇ ਮੁੱਖ ਦੋਸ਼ੀ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਸ਼ਹੀਦ ਭਗਤ ਸਿੰਘ ਨਗਰ ਵਿਚ ਪ੍ਰਾਪਰਟੀ ਕਾਰੋਬਾਰੀ ਦੀ ਧੀ ਨੂੰ ਕੀਤਾ ਗਿਆ ਸੀ ਅਗਵਾ
ਹੁਣ PM Modi ਨੂੰ ਇਸ ਆਗੂ ਨੇ ਦਿੱਤੀ ਧਮਕੀ 'ਖੇਤੀ ਕਾਨੂੰਨ ਵਾਪਿਸ ਲਓ ਨਹੀਂ ਛੱਡਾਂਗੇ ਸਾਥ
ਹਨੂੰਮਾਨ ਬੈਨੀਵਾਲ ਨੇ ਇੱਕ ਟਵੀਟ ਵਿੱਚ ਅਮਿਤ ਸ਼ਾਹ ਨੂੰ ਸੰਬੋਧਿਤ ਕਰਦਿਆਂ ਸਿੱਧੀ ਦਿੱਤੀ ਧਮਕੀ
ਖੱਟੜ ਸਰਕਾਰ ਡੇਗਣ ਦੀ ਤਿਆਰੀ! ਦਿੱਲੀ ਪਹੁੰਚ ਕੇ ਕਿਸਾਨਾਂ ਦਾ ਸਮਰਥਨ ਕਰਨਗੀਆਂ ਖਾਪ ਪੰਚਾਇਤਾਂ
ਹਰਿਆਣਾ ਦੇ ਜੀਂਦ ਜ਼ਿਲ੍ਹੇ 'ਚ ਹੋਈ 40 ਖਾਪਾਂ ਦੀ ਮਹਾਂ ਪੰਚਾਇਤ
ਕੋਰੋਨਾ ਦਿਸ਼ਾ-ਨਿਰਦੇਸ਼ਾਂ ਦੀਆਂ ਸ਼ਰੇਆਮ ਉੱਡੀਆਂ ਧੱਜੀਆਂ,ਬੀਜੇਪੀ ਨੇਤਾ ਨੇ ਵਿਆਹ 'ਚ ਬੁਲਾਏ 6000 ਲੋਕ
ਵੀਡੀਓ ਵਾਇਰਲ ਹੋਣ ਤੋਂ ਬਾਅਦ ਸਰਕਾਰ ਨੇ ਇਸ ਮਾਮਲੇ ਦੀ ਜਾਂਚ ਦੇ ਦਿੱਤੇ ਆਦੇਸ਼
ਦਿੱਲੀ-ਯੂਪੀ ਬਾਰਡਰ 'ਤੇ ਕਿਸਾਨਾਂ ਦਾ ਜ਼ੋਰਦਾਰ ਪ੍ਰਦਰਸ਼ਨ, ਸਰਕਾਰ ਖਿਲਾਫ਼ ਨਾਅਰੇਬਾਜ਼ੀ ਜਾਰੀ
ਪ੍ਰਦਰਸ਼ਨ ਦੌਰਾਨ ਕਿਸਾਨਾਂ ਨੇ ਸੁੱਟੇ ਬੈਰੀਕੇਡ
ਉੱਤਰ ਪ੍ਰਦੇਸ਼ ਦੇ ਕੌਸ਼ੰਬੀ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ,8 ਲੋਕਾਂ ਨੇ ਮੌਕੇ ਤੇ ਤੋੜਿਆ ਦਮ
ਕਾਰ ਵਿਚ ਸਵਾਰ ਸਾਰੇ ਵਿਅਕਤੀ ਗਏ ਦੱਬੇ
ਕਿਸਾਨੀ ਸੰਘਰਸ਼ ਦੇ ਚਲਦਿਆਂ ਰੇਲਵੇ ਨੇ ਰੱਦ ਕੀਤੀਆਂ ਕਈ ਟਰੇਨਾਂ, ਯਾਤਰਾ ਤੋਂ ਪਹਿਲਾਂ ਦੇਖੋ ਪੂਰੀ ਸੂਚੀ
ਭਾਰਤੀ ਰੇਲਵੇ ਨੇ ਕਈ ਟਰੇਨਾਂ ਦੇ ਬਦਲੇ ਰੂਟ