ਖ਼ਬਰਾਂ
ਬਿਨਾਂ ਸ਼ਰਤ ਕਿਸਾਨਾਂ ਨਾਲ ਗੱਲ ਕਰਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ : ਭਗਵੰਤ ਮਾਨ
ਬਿਨਾਂ ਸ਼ਰਤ ਕਿਸਾਨਾਂ ਨਾਲ ਗੱਲ ਕਰਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ : ਭਗਵੰਤ ਮਾਨ
ਗ੍ਰਹਿ ਮੰਤਰੀ ਨੇ ਰਾਜਨਾਥ ਅਤੇ ਨੱਡਾ ਨਾਲ ਕਿਸਾਨਾਂ ਦੇ ਸੰਘਰਸ਼ ਨੂੰ ਵੇਖਦਿਆਂ ਕੀਤੀ ਉੱਚ ਪੱਧਰੀ ਮੀਟਿੰਗ
ਰਾਸ਼ਟਰੀ ਰਾਜਧਾਨੀ ਵਿੱਚ ਵੱਧ ਰਹੇ ਕਿਸਾਨ ਅੰਦੋਲਨ ਦੇ ਮੱਦੇਨਜ਼ਰ ਕੇਂਦਰ ਸਰਕਾਰ ਸੁਚੇਤ ਹੋ ਗਈ ਹੈ
ਮੇਘਾਲਿਆ ਨੂੰ ਸੀਏਏ ਦੇ ਖਿਲਾਫ ਰਾਜ ਭਰ ਵਿੱਚ ਮਜੁਹਰੇ, ਆਈਐਲਪੀ ਲਾਗੂ ਕਰਨ ਦੀ ਮੰਗ ਤੇਜ਼ ਕੀਤੀ ਗਈ
ਨਾਗਾਲੈਂਡ ਦੀ ਸਰਕਾਰ ਨੇ ਹਾਲ ਹੀ ਵਿੱਚ ਦੀਮਾਪੁਰ ਜ਼ਿਲ੍ਹੇ ਨੂੰ ਆਈਐਲਪੀ ਵਿੱਚ ਸ਼ਾਮਲ ਕਰਨ ਲਈ ਕਾਨੂੰਨ ਵਿੱਚ ਸੋਧ ਕੀਤੀ ਹੈ
ਸ਼ਹਿਰ ਸੁਲਤਾਨਪੁਰ ਲੋਧੀ ਦਾ ਸਮਾਰਟ ਸਿਟੀ ਬਣਨ ਵਲ ਪਹਿਲਾ ਕਦਮ
ਹਰ ਘਰ ਅਤੇ ਜਾਇਦਾਦ ਨੂੰ ਜਾਰੀ ਹੋਏ ਯੁਨੀਕ ਪਹਿਚਾਣ ਨੰਬਰ
ਸਾਂਝਾ ਬੇਰੁਜ਼ਗਾਰ ਅਧਿਆਪਕ ਮੋਰਚਾ ਵਲੋਂ ਮੋਤੀ-ਮਹਿਲ ਸਾਹਮਣੇ ਰੋਸ ਪ੍ਰਦਰਸ਼ਨ ਲਈ ਤਿਆਰੀਆਂ ਮੁਕੰਮਲ
ਸਾਂਝਾ ਬੇਰੁਜ਼ਗਾਰ ਅਧਿਆਪਕ ਮੋਰਚਾ ਵਲੋਂ ਮੋਤੀ-ਮਹਿਲ ਸਾਹਮਣੇ ਰੋਸ ਪ੍ਰਦਰਸ਼ਨ ਲਈ ਤਿਆਰੀਆਂ ਮੁਕੰਮਲ
ਕਾਲ ਰਿਕਾਰਡ ਦੀਆਂ ਕਾਪੀਆਂ ਜਾਰੀ ਕਰਨ ਨਾਲ ਖੱਟਰ ਦੇ ਪਾਖੰਡ ਦਾ ਪਰਦਾਫਾਸ਼ ਹੋ ਗਿਐ : ਕੈਪਟਨ
ਕਿਹਾ, ਜੇਕਰ ਉਹ ਮੇਰੇ ਨਾਲ ਸਚਮੁਚ ਗੱਲ ਕਰਨਾ ਚਾਹੁੰਦੇ ਸਨ ਤਾਂ ਮੋਬਾਈਲ 'ਤੇ ਵੀ ਕਰ ਸਕਦੇ ਸਨ
ਕਾਂਗਰਸ ਕਿਸਾਨ ਅੰਦੋਲਨ ਦੇ ਸਮਰਥਨ ਵਿਚ ਸਾਹਮਣੇ ਆਈ,ਕਿਹਾ- ਕੇਂਦਰ ਸਰਕਾਰ ਸੱਤਾ‘ਚ ਧੁੱਤ
ਮੰਗ ਕੀਤੀ ਕਿ ਪ੍ਰਧਾਨ ਮੰਤਰੀ ਮੋਦੀ ਨੂੰ ਤੁਰੰਤ ਹੀ ਤਿੰਨੋਂ ਖੇਤੀ ਕਾਨੂੰਨਾਂ ਨੂੰ ਮੁਅੱਤਲ ਕਰਨ ਦਾ ਐਲਾਨ ਕਰਨਾ ਚਾਹੀਦਾ ਹੈ
ਲੋਕ ਲੋਕ ਇਨਸਾਫ ਪਾਰਟੀ ਦੇਸ਼ ਦੀ ਮਜ਼ਬੂਤੀ ਲਈ ਕੰਮ ਕਰਦੀ ਹੈ :ਬੈਂਸ
ਦੁਸ਼ਮਨ ਦੇਸ਼ ਦੀ ਜੈ ਜੈ ਕਾਰ ਕਰਨ ਵਾਲਿਆਂ ਦੇ ਚਹਰੇ ਨੰਗੇ ਕੀਤੇ ਜਾਣਗੇ
ਕਿਸਾਨਾਂ ਨਾਲ ਅਤਿਵਾਦੀਆਂ ਵਾਂਗ ਪੇਸ਼ ਆ ਰਹੀ ਹੈ ਕੇਂਦਰ ਸਰਕਾਰ : ਸੰਜੇ ਰਾਉਤ
ਕਿਹਾ, ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ’ਤੇ ਹਮਦਰਦੀ ਨਾਲ ਵਿਚਾਰ ਕਰਨਾ ਚਾਹੀਦੈ
ਕਿਸਾਨ ਜਥੇਬੰਦੀਆਂ ਕੇਂਦਰ ਦੀਆਂ ਗੱਲਾਂ ਵਿੱਚ ਨਹੀਂ ਆਉਣਗੀਆਂ
ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨੂੰ ਗੁੰਮਰਾਹ ਕਰਕੇ ਬੁਰਾੜੀ ਮੈਦਾਨ ਵਿਚ ਲੈ ਕੇ ਆਉਣਾ ਚਾਹੁੰਦੀ ਸੀ ਪਰ ਕਿਸਾਨ ਕੇਂਦਰ ਦੀਆਂ ਚਾਲਾਂ ਤੋਂ ਚੰਗੀ ਤਰ੍ਹਾਂ ਜਾਣੂ ਹਨ