ਖ਼ਬਰਾਂ
"ਖਰਚਿਆਂ ਦੀ ਚਿੰਤਾ ਨਹੀਂ ਕਰਦੇ, ਕਲਗੀਆਂ ਵਾਲੇ ਦੇ ਪੁੱਤ ਹਾਂ, ਜੰਗ ਜਿੱਤ ਕੇ ਹੀ ਵਾਪਸ ਮੁੜਾਂਗੇ"
ਟਰਾਲੀਆਂ ਨੂੰ 'ਘਰ ਬਣਾ' ਦਿੱਲੀ ਵੱਲ ਵਧ ਰਹੇ ਕਿਸਾਨਾਂ ਦੀ ਸਰਕਾਰਾਂ ਨੂੰ ਚਿਤਾਵਨੀ
ਐਸ.ਸੀ. ਤੇ ਬੀ.ਸੀ. ਵਿਦਿਆਰਥੀ ਅੱਜ ਤੋਂ ਪੋਸਟ ਮੈਟਰਿਕ ਸਕਾਲਰਸ਼ਿਪ ਲਈ ਆਨਲਾਈਨ ਅਪਲਾਈ ਕਰ ਸਕਣਗੇ
ਵਿਦਿਆਰਥੀਆਂ ਕੋਲ 26 ਨਵੰਬਰ, 2020 ਤੋਂ 04 ਜਨਵਰੀ, 2021 ਤੱਕ ਆਨਲਾਈਨ ਅਪਲਾਈ ਕਰਨ ਦਾ ਮੌਕਾ
ਕਾਂਗਰਸ ਪਾਰਟੀ ਕਿਸਾਨਾਂ ਦੇ ਨਾਲ, ਵਰਕਰਾਂ-ਆਗੂਆਂ ਨੂੰ ਕਿਸਾਨਾਂ ਦੀ ਮਦਦ ਦੀ ਅਪੀਲ - ਸੁਨੀਲ ਜਾਖੜ
ਹਰਿਆਣਾ ਸਰਕਾਰ ਸੰਵਿਧਾਨ ਦਿਵਸ ਮੌਕੇ ਲੋਕਾਂ ਦੇ ਸੰਵਿਧਾਨਕ ਹੱਕਾਂ ਦਾ ਕਰ ਰਹੀ ਹੈ ਦਮਨ
ਜੇ ਮੈਂ ਕਿਸਾਨਾਂ ਨੂੰ ਭੜਕਾਅ ਰਿਹਾ ਹਾਂ ਤਾਂ ਹਰਿਆਣਾ ਦੇ ਕਿਸਾਨ ਦਿੱਲੀ ਕਿਉਂ ਜਾ ਰਹੇ ਨੇ?-ਕੈਪਟਨ
ਦਿੱਲੀ ਜਾਣ ਤੋਂ ਪਹਿਲਾਂ ਤੁਹਾਨੂੰ ਉਨ੍ਹਾਂ ਕਿਸਾਨਾਂ ਨਾਲ ਗੱਲ ਕਰਨੀ ਚਾਹੀਦੀ ਸੀ-ਕੈਪਟਨ
ਦਿੱਲੀ ਦੂਰ ਨਹੀਂ : ਕਿਸਾਨਾਂ ਦੇ ਨਾਲ-ਨਾਲ ਸਿਆਸੀ ਧਿਰਾਂ ਨੇ ਵੀ ਘੱਤੀਆਂ ਦਿੱਲੀ ਵੱਲ ਵਹੀਰਾ!
ਕਾਂਗਰਸੀ ਵਿਧਾਇਕ ਰਾਜਾ ਵੜਿੱਗ ਨੇ ਵੀ ਟਰੈਕਟਰ ’ਤੇ ਦਿੱਲੀ ਵਲ ਪਾਏ ਚਾਲੇ
ਬਲਬੀਰ ਸਿੰਘ ਸਿੱਧੂ ਨੇ 160 ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ
ਇਸ ਮੌਕੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ,ਪੰਜਾਬ ਦੇ ਪ੍ਰਮੁੱਖ ਸਕੱਤਰ ਸ਼੍ਰੀ ਹੁਸਨ ਲਾਲ ਵਿਸ਼ੇਸ਼ ਤੌਰ ਤੇ ਮੌਜੂਦ ਰਹੇ।
ਪੀ.ਏ.ਯੂ. ਦੇ ਪਸਾਰ ਸਿੱਖਿਆ ਵਿਭਾਗ ਨੇ ਕਿਸਾਨਾਂ ਨੂੰ ਨਦੀਨਾਂ ਦੀ ਰੋਕਥਾਮ ਦੇ ਗੁਰ ਦੱਸੇ
ਡਾ. ਪੰਕਜ ਕੁਮਾਰ ਨੇ ਕਿਸਾਨਾਂ ਨੂੰ ਖੇਤੀ ਸਾਹਿਤ ਨਾਲ ਆਪ ਜੁੜਨ ਅਤੇ ਹੋਰਾਂ ਨੂੰ ਜੋੜਨ ਲਈ ਕਿਹਾ ।
ਦਿੱਲੀ ਕੂਚ: ਕਿਸਾਨੀ ਮੁੱਦੇ ’ਤੇ ਭਿੜੇ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀ, ਤੋਹਮਤਬਾਜ਼ੀ ਦਾ ਦੌਰ ਸ਼ੁਰੂ
ਕਿਸਾਨਾਂ ਨੂੰ ਐਮ.ਐਸ.ਪੀ. ’ਚ ਮੁਸ਼ਕਲ ਆਉਣ ’ਤੇ ਸਿਆਸਤ ਛੱਡ ਦੇਵਾਂਗਾ : ਖੱਟਰ
ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਬੀ.ਐਸ. ਘੁੰਮਣ ਦਾ ਅਸਤੀਫਾ ਪ੍ਰਵਾਨ
ਵਧੀਕ ਮੁੱਖ ਸਕੱਤਰ ਰਵਨੀਤ ਕੌਰ ਨੂੰ ਅਗਲੇ ਹੁਕਮਾਂ ਤੱਕ ਉਪ ਕੁਲਪਤੀ ਦੇ ਅਹੁਦੇ ਦੀ ਜ਼ਿੰਮੇਵਾਰੀ ਸੌਂਪੀ
ਦਿੱਲੀ ਪੁਲਿਸ ਦੀ ਹਿਰਾਸਤ ’ਚ ਬੈਠੇ ਖਹਿਰਾ ਨੇ ਦੱਸਿਆ ਕਿਵੇਂ ਲੁਕ-ਛਿਪ ਕੇ ਪਹੁੰਚੇ ਦਿੱਲੀ
ਖਹਿਰਾ ਨਾਲ ਮੌਜੂਦ ਵਿਦਿਆਰਥੀ ਆਗੂਆਂ ਨੇ ਵੀ ਸਾਂਝੇ ਕੀਤੇ ਵਿਚਾਰ