ਖ਼ਬਰਾਂ
ਬਾਬੇ ਨਾਨਕ ਦੇ ਜਨਮ ਦਿਹਾੜੇ ਮੌਕੇ ਸ੍ਰੀ ਨਨਕਾਣਾ ਸਾਹਿਬ ਜਾਵੇਗਾ ਸਿੱਖ ਜੱਥਾ
ਤਰੁਣ ਚੁੱਘ ਵਲੋਂ ਮੋਦੀ ਸਰਕਾਰ ਦੇ ਫ਼ੈਸਲੇ ਦੀ ਸ਼ਲਾਘਾ
ਅਜੇ ਨਹੀਂ ਖੁਲ੍ਹੇਗਾ ਕਰਤਾਰਪੁਰ ਲਾਂਘਾ
ਅਪਣੇ ਦਾਅਵੇ ਤੋਂ ਪਲਟੇ ਵਿਜੇ ਸਾਂਪਲਾ
ਦਿਆ ਸਿੰਘ ਲਾਹੌਰੀਆ ਨੂੰ ਸਾਲ ਵਿਚ ਦੂਸਰੀ ਵਾਰ ਮਿਲੀ ਪੈਰੋਲ
ਘਰ ਪਹੁੰਚਣ 'ਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂਆਂ ਨੇ ਕੀਤਾ ਸਨਮਾਨਤ
ਮਾਝੇ ‘ਚ ਨਹੀਂ ਚੱਲਣ ਗਈਆਂ ਗੱਡੀਂਆਂ :ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਲਿਆ ਵੱਖਰਾ ਫੈਸਲਾ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਹੈ। ਜਿਸ ਨੂੰ ਕੈਪਟਨ ਨੇ ਚੰਗੀ ਮੀਟਿੰਗ ਕਿਹਾ ਹੈ।
ਮੱਧ ਪ੍ਰਦੇਸ਼: ਗਵਾਲੀਅਰ ਹਸਪਤਾਲ ਦੇ ਆਈਸੀਯੂ ਵਿੱਚ ਲੱਗੀ ਭਿਆਨਕ ਅੱਗ
ਕੋਰੋਨਾ ਦੇ 10 ਮਰੀਜ਼ ਸਨ ਦਾਖਲ
ਕਿਸਾਨ ਜਥੇਬੰਦੀਆਂ ਇਕਮੁੱਠ ਹੋ ਕੇ 25 ਨਵੰਬਰ ਨੂੰ ਕਰਨਗੀਆਂ ਦਿੱਲੀ ਵੱਲ ਕੂਚ
ਸਾਰੀਆਂ ਕਿਸਾਨ ਜਥੇਬੰਦੀਆਂ ਇਕਮੁੱਠ ਹੋ ਕੇ 25 ਨਵੰਬਰ ਨੂੰ ਸਵੇਰੇ 11 ਵਜੇ ਦਿੱਲੀ ਵੱਲ ਕੂਚ ਕਰਨਗੀਆਂ।
ਦਿੱਲੀ ਵਿਚ ਕਿਸਾਨਾਂ ਦੀ ਹਰ ਪੱਖੋਂ ਸਹਾਇਤਾ ਕਰਾਂਗੇ : ਭਗਵੰਤ ਮਾਨ
ਆਰਥਿਕ ਪਾਬੰਦੀਆਂ ਤਾਂ ਵਿਰੋਧੀ ਮੁਲਕਾਂ ‘ਤੇ ਲੱਗਦੀਆਂ ਹਨ ਪਰ ਸਾਡੇ ਦੇਸ਼ ਦਾ ਪ੍ਰਧਾਨ ਮੰਤਰੀ ਆਪਣੇ ਹੀ ਦੇਸ਼ ਦੇ ਸੂਬੇ ‘ਤੇ ਪਾਬੰਦੀਆਂ ਲਾ ਰਿਹਾ ਹੈ।
ਪ੍ਰਤਾਪ ਸਿੰਘ ਬਾਜਵਾ ਨੇ ਕਿਸਾਨ ਯੂਨੀਅਨਾਂ ਦੇ ਫ਼ੈਸਲੇ ਦਾ ਕੀਤਾ ਸਵਾਗਤ
ਸੋਸ਼ਲ ਮੀਡੀਆ 'ਤੇ ਬਿਆਨ ਜਾਰੀ ਕਰਕੇ ਕੀਤੀ ਸ਼ਲਾਘਾ
ਗਾਜ਼ੀਆਬਾਦ ਪੁਲਿਸ ਨੇ ਗੈਂਗਸਟਰ ਅਪਰਾਧੀਆਂ ਦੀ 15 ਕਰੋੜ ਦੀ ਜਾਇਦਾਦ ਕੀਤੀ ਜ਼ਬਤ
ਐਸਐਸਪੀ ਵੱਲੋਂ ਸਮੂਹ ਅਧਿਕਾਰੀਆਂ ਅਤੇ ਥਾਣਾ ਇੰਚਾਰਜਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਇਸ ਮੁਹਿੰਮ ਨੂੰ ਨਿਰੰਤਰ ਜਾਰੀ ਰੱਖਣ।
ਆਰਥਿਕ ਤੰਗੀ ਕਾਰਨ ਜ਼ਹਿਰੀਲੀ ਚੀਜ ਖਾ ਕੇ ਕੀਤੀ ਖੁਦਕੁਸ਼ੀ
ਮਹੀਨਾ ਸਵਾ ਮਹੀਨਾ ਪਹਿਲਾਂ ਆਪਣੀ ਇਕ ਲੜਕੀ ਦਾ ਵਿਆਹ ਕੀਤਾ ਸੀ ਅਤੇ ਆਰਥਿਕ ਤੰਗੀ ਕਾਰਨ ਪ੍ਰੇਸ਼ਾਨ ਰਹਿੰਦਾ ਸੀ।