ਖ਼ਬਰਾਂ
ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨਾਲ ਗੱਲਬਾਤ ਦਾ ਮੋਰਚਾ ਸੰਭਾਲਿਆ
ਕਿਸਾਨ ਜਥੇਬੰਦੀਆਂ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੀਟਿੰਗ ਸ਼ੁਰੂ ਹੋ ਚੁੱਕੀ ਹੈ
ਦਿੱਲੀ ਤੋਂ ਬਾਅਦ ਹੁਣ ਚੰਡੀਗੜ੍ਹ ’ਚ ਵੀ ਹੋਵੇਗੀ ਸਖ਼ਤੀ!
ਮਾਸਕ ਨਾ ਪਾਉਣ ’ਤੇ 2 ਹਜਾਰ ਰੁਪਏ ਤੱਕ ਹੋ ਸਕਦਾ ਹੈ ਚਲਾਨ
ਕਰਤਾਰਪੁਰ ਲਾਂਘਾ ਖੋਲ੍ਹੇ ਜਾਣ ਦੇ ਬਿਆਨ ਤੋਂ ਪਲਟੇ BJP ਆਗੂ
ਭਾਰਤ ਸਰਕਾਰ ਵੱਲੋਂ ਫਿਲਹਾਲ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਬਾਰੇ ਕੋਈ ਫੈਸਲਾ ਨਹੀਂ ਲ਼ਿਆ ਗਿਆ
ਕੈਪਟਨ ਨੇ ਕੋਵਿਡ-19 ਮਹਾਂਮਾਰੀ ਨਾਲ ਨਜਿੱਠਣ ਲਈ ਦਿੱਲੀ ਨੂੰ ਹਰ ਸੰਭਵ ਮਦਦ ਦੇਣ ਦਾ ਦਿੱਤਾ ਭਰੋਸਾ
ਮੁੱਖ ਮੰਤਰੀ ਵਲੋਂ ਡਾਕਟਰਾਂ, ਨਰਸਾਂ ਤੇ ਫਰੰਟਲਾਈਨ ਯੋਧਿਆਂ ਨਾਲ ਮੁਲਾਕਾਤ ਕੀਤੀ
ਅਸਮ: ਜੋਰਹਾਟ ਵਿਚ ਵਾਪਰਿਆ ਵੱਡਾ ਹਾਦਸਾ, 10 ਤੋਂ ਵੱਧ ਘਰਾਂ 'ਚ ਲੱਗੀ ਭਿਆਨਕ ਅੱਗ
ਫਿਲਹਾਲ ਇਸ ਘਟਨਾ 'ਚ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।
ਲਾਡਾਂ ਨਾਲ ਪਾਲੀ ਧੀ ਦੀ ਪਿਓ ਸਾਹਮਣੇ ਗਈ ਜਾਨ
ਕਾਰ ਚਾਲਕ ਮੌਕੇ ਤੋਂ ਫਰਾਰ
ਕੈਪਟਨ ਨਾਲ ਮੀਟਿੰਗ ਤੋਂ ਪਹਿਲਾਂ ਕਿਸਾਨ ਕਰ ਰਹੇ ਨੇ ਮੰਥਨ
ਪੰਜਾਬ ਵਿਚ ਗੰਨੇ ਦੇ ਮਸਲੇ ਨੂੰ ਹੱਲ ਕਰਨ ਲਈ ਵੀ ਕਿਹਾ ਜਾਵੇਗਾ - ਕਿਸਾਨ
ਖੇਤੀ ਕਾਨੂੰਨਾਂ ਵਿਰੁੱਧ ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਕਿਸਾਨਾਂ ਵਲੋਂ 59ਵੇਂ ਦਿਨ ਧਰਨਾ ਜਾਰੀ
ਇਹ ਧਰਨਾ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਹਰਪ੍ਰੀਤ ਸਿੰਘ ਸਿੱਧਵਾਂ ਦੀ ਅਗਵਾਈ ਹੇਠ ਧਰਨਾ ਨਿਰੰਤਰ ਜਾਰੀ ਹੈ।
ਗੁਜਰਾਤ 'ਚ ਵਾਪਰਿਆ ਦਰਦਨਾਕ ਹਾਦਸਾ, ਕਾਰ ਅਤੇ ਟਰੱਕ ਵਿਚਾਲੇ ਹੋਈ ਟੱਕਰ ਵਿੱਚ 7 ਲੋਕਾਂ ਦੀ ਮੌਤ
ਹਾਦਸੇ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।
ਪੋਤੇ ਨੇ ਪੁਗਾਈ ਦਾਦੀ ਦੀ ਖੁਆਇਸ਼ , ਹੈਲੀਕਾਪਟਰ 'ਚ ਵਿਆਹ ਲਿਆਇਆ ਲਾੜੀ
ਲਾੜੀ ਨੂੰ ਲਿਆਉਣ ਲਈ ਦੇਹਰਾਦੂਨ ਤੋਂ ਪ੍ਰਾਈਵੇਟ ਕੰਪਨੀ ਦਾ ਹੈਲੀਕਾਪਟਰ ਮੰਗਵਾਇਆ ਗਿਆ