ਖ਼ਬਰਾਂ
ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਮਿਲੀ ਰਾਹਤ, ਗ੍ਰਿਫ਼ਤਾਰੀ 'ਤੇ ਫਿਰ ਲੱਗੀ ਰੋਕ
ਇਸ ਤੋਂ ਪਹਿਲਾਂ 'ਸਿੱਟ' (ਵਿਸ਼ੇਸ਼ ਜਾਂਚ ਟੀਮ) ਵੱਲੋਂ ਸੁਮੇਧ ਸਿੰਘ ਸੈਣੀ ਦੀ ਗ੍ਰਿਫ਼ਤਾਰੀ ਲਈ ਉਨ੍ਹਾਂ ਦੀ ਸੈਕਟਰ-20 ਸਥਿਤ ਰਿਹਾਇਸ਼ ਵਿਖੇ ਛਾਪੇਮਾਰੀ ਕੀਤੀ ਗਈ ਸੀ।
NEET-JEE ਪ੍ਰੀਖਿਆ ਦੇ ਫੈਸਲੇ ਨੂੰ 6 ਸੂਬਿਆਂ ਨੇ ਦਿੱਤੀ ਸੁਪਰੀਮ ਕੋਰਟ ਵਿਚ ਚੁਣੌਤੀ
ਨੀਟ ਅਤੇ ਜੇਈਈ ਪ੍ਰੀਖਿਆ ਨੂੰ ਛੇ ਸੂਬਿਆਂ ਨੇ ਸੁਪਰੀਮ ਕੋਰਟ ਵਿਚ ਚੁਣੌਤੀ ਦਿੱਤੀ ਹੈ।
ਕ੍ਰਿਕਟ ਤੋਂ ਸੰਨਿਆਸ ਲੈ ਕੇ ਧੋਨੀ ਨੇ ਸ਼ੁਰੂ ਕੀਤੀ ਖੇਤੀ, ਖਰੀਦਿਆ 8 ਲੱਖ ਦਾ ਟਰੈਕਟਰ
ਧੋਨੀ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ
ਜਪਾਨ ਦੇ ਵਿਗਿਆਨੀਆਂ ਨੇ ਦੱਸਿਆ ਕਿ ਕੋਰੋਨਾ ਵਾਇਰਸ ਨੂੰ ਖਤਮ ਕਰਨ ਦਾ ਅਨੌਖਾ ਫਾਰਮੂਲਾ
ਪੂਰੀ ਦੁਨੀਆਂ ਵਿਚ ਕੋਰੋਨਾ ਵਾਇਰਸ 'ਤੇ ਖੋਜ ਚੱਲ ਰਹੀ ਹੈ। ਖੋਜਕਰਤਾਵਾਂ ਕੋਰੋਨਾ ਦੇ ਰੂਪ ਅਤੇ ਰੋਕਥਾਮ ਬਾਰੇ ਜਾਣਨ ਲਈ ਦਿਨ ਰਾਤ ਇੱਕ ਕਰ ਦਿੱਤਾ ਹੈ।
ਪਰਮਿੰਦਰ ਢੀਂਡਸਾ ਦੀ ਪਤਨੀ ਕੋਰੋਨਾ ਪਾਜ਼ੀਟਿਵ, ਪਿਓ-ਪੁੱਤ ਹੋਏ ਇਕਾਂਤਵਾਸ
ਉਨ੍ਹਾਂ ਨੇ ਇਹ ਜਾਣਕਾਰੀ ਆਪਣੇ ਫੇਸਬੁੱਕ ਪੇਜ 'ਤੇ ਵੀ ਸਾਂਝੀ ਕੀਤੀ ਹੈ।
ਖ਼ਰਾਬ ਸਿਹਤ ਦੇ ਚਲਦਿਆਂ ਅਪਣੇ ਅਹੁਦੇ ਤੋਂ ਅਸਤੀਫ਼ਾ ਦੇ ਸਕਦੇ ਹਨ ਜਪਾਨ ਦੇ ਪੀਐਮ
ਜਪਾਨ ਦੇ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਸਿਹਤ ਸਮੱਸਿਆਵਾਂ ਦੇ ਚਲਦਿਆਂ ਅਪਣੇ ਅਸਤੀਫ਼ੇ ਦਾ ਐਲਾਨ ਕਰ ਸਕਦੇ ਹਨ।
ਕੋਰੋਨਾ ਕਹਿਰ ਦੌਰਾਨ ਵਿਧਾਨ ਸਭਾ ਦਾ ਮਾਨਸੂਨ ਇਜਲਾਸ, ਪੀਪੀਈ ਕਿੱਟਾਂ ਪਾ ਕੇ ਪਹੁੰਚੇ ‘ਆਪ’ ਵਿਧਾਇਕ
ਕੋਰੋਨਾ ਵਾਇਰਸ ਦੇ ਕਹਿਰ ਦੌਰਾਨ ਅੱਜ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਇਜਲਾਸ ਅਯੋਜਿਤ ਕੀਤਾ ਗਿਆ ਹੈ।
ਕੋਰੋਨਾ ਸੰਕਟ : ਜਾਇਦਾਦ 'ਚ ਹਰ ਘੰਟੇ 110 ਕਰੋੜ ਦਾ ਵਾਧਾ, ਸਭ ਤੋਂ ਅਮੀਰ ਵਿਅਕਤੀ ਬਣੇ Jeff Bezos
ਈ-ਕਾਮਰਸ ਕੰਪਨੀ ਐਮਾਜ਼ਾਨ ਦੇ ਮਾਲਕ ਜੈਫ਼ ਬੇਜੋਸ ਦੀ ਦੌਲਤ ਪਿਛਲੇ ਅੱਠ ਮਹੀਨਿਆਂ ਦੌਰਾਨ 110 ਕਰੋੜ ਰੁਪਏ ਪ੍ਰਤੀ ਘੰਟਾ ਵਧੀ ਹੈ।
ਭਾਰਤ ਵਿੱਚ ਇਹਨਾਂ ਦੋ ਲੋਕਾਂ ਨੂੰ ਲਗਾਈ ਗਈ ਆਕਸਫੋਰਡ ਦੀ ਕੋਰੋਨਾ ਵੈਕਸੀਨ
ਦੁਨੀਆ ਭਰ ਵਿਚ ਕੋਰੋਨਾ ਵਾਇਰਸ ਟੀਕੇ 'ਤੇ ਟਰਾਇਲ ਚੱਲ ਰਿਹਾ ਹੈ। ਇਸ ਦੌਰਾਨ, ਭਾਰਤ ਵਿਚ ਆਕਸਫੋਰਡ ਯੂਨੀਵਰਸਿਟੀ ਦੇ ਦੂਜੇ / ਤੀਜੇ ਪੜਾਅ ਦਾ ......
ਆਮ ਆਦਮੀ ਨੂੰ ਰਾਹਤ,ਸੋਨੇ ਦੀਆਂ ਕੀਮਤਾਂ ਵਿੱਚ ਆਈ ਭਾਰੀ ਗਿਰਾਵਟ
ਅਮਰੀਕੀ ਫੈਡਰਲ ਰਿਜ਼ਰਵ ਦੇ ਚੇਅਰਮੈਨ ਜੇਰੋਮ ਪਾਵੇਲ ਦੇ ਭਾਸ਼ਣ ਤੋਂ ਬਾਅਦ ਸੋਨੇ ਦੀ ਕੀਮਤ ਵਿਚ ਭਾਰੀ ਗਿਰਾਵਟ ਆਈ ਹੈ।